ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲ਼ੀ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ,ਉਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਦਾ ਵਧੇਰੇ ਪ੍ਰਭਾਵ ਦੇਖਣ ਨੂੰ ਮਿਲਿਆ ਹੈ। ਜਿੱਥੇ ਅਮਰੀਕਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਜਿੱਥੇ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਧੇਰੇ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਜਿਥੇ ਕਰੋਨਾ ਪਾਬੰਦੀਆਂ ਅਤੇ ਟੀਕਾਕਰਨ ਦੇ ਜ਼ਰੀਏ ਇਸ ਕਰੋਨਾ ਨੂੰ ਠੱਲ ਪਾਈ ਗਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਜਿੱਥੇ ਕਰੋਨਾ ਦੇ ਨਵੇਂ ਰੂਪ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ।
ਚੀਨ ਦੇ 10 ਸ਼ਹਿਰਾਂ ਵਿੱਚ ਜਿੱਥੇ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਲਾਗੂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਥੇ ਸਕੂਲ ਵਿਚ 14 ਵਿਦਿਆਰਥੀਆਂ ਦੇ ਕਰੋਨਾ ਪੀੜਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਕੇਰਲ ਦੇ ਵਿਚ ਫਿਰ ਤੋਂ ਕਰੋਨਾ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਵਧ ਰਹੇ ਮਾਮਲੇ ਬਹੁਤ ਸਾਰੇ ਸੂਬਿਆਂ ਲਈ ਚਿੰਤਾ ਦਾ ਵਿਸ਼ਾ ਵੀ ਬਣ ਰਹੇ ਹਨ।
ਬੀਤੇ ਦਿਨੀਂ ਜਿੱਥੇ ਦਿੱਲੀ ਦੇ ਸਕੂਲ ਵਿੱਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਜਾ ਰਿਹਾ ਸੀ। ਉਥੇ ਹੀ ਇਸ ਸਕੂਲ ਦੇ ਵਿਚ ਹੁਣ 14 ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਪਾਏ ਗਏ ਹਨ।
ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਜਿੱਥੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਸਾਰੇ ਬੱਚੇ ਠੀਕ ਹਨ ਤੇ ਬੱਚਿਆਂ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸਕੂਲ ਨੂੰ ਬੰਦ ਕੀਤਾ ਗਿਆ ਹੈ, ਉੱਥੇ ਹੀ ਇਕ ਡਾਕਟਰ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਸਕੂਲਾਂ ਨੂੰ ਬੰਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਦਿੱਲੀ ਦੇ ਸਕੂਲਾਂ ਵਿਚ ਮੁੜ ਤੋਂ ਕਰੋਨਾ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ, ਗੱਡੀਆਂ ਦੇ ਉਡੇ ਪਰਖਚੇ
Next Postਪੰਜਾਬ : ਇਸ ਰੂਟ ਤੇ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਹਨਾਂ ਵਲੋਂ ਲਗਾਇਆ ਗਿਆ ਜਾਮ