ਪੰਜਾਬ ਚ ਇਥੇ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈਆਂ ਮੌਤਾਂ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਵੀ ਉਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਇਹ ਨਿਯਮ ਲੋਕਾਂ ਦੀ ਸੁਰੱਖਿਆ ਵਾਸਤੇ ਹੀ ਬਣਾਏ ਜਾਂਦੇ ਹਨ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਵਾਹਨ ਚਾਲਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਹੋ ਸਕੇ। ਪਰ ਕੁਝ ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਉਹ ਬੇਕਸੂਰ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਹਾਦਸਿਆਂ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ।

ਅੱਜ ਦੇ ਦੌਰ ਵਿੱਚ ਲੋਕਾਂ ਵੱਲੋਂ ਇੱਕ ਦੂਜੇ ਤੋਂ ਅੱਗੇ ਵਧਣ ਦੀ ਕਾਹਲ ਤੇ ਚਲਦਿਆਂ ਹੋਇਆਂ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ। ਹੁਣ ਪੰਜਾਬ ਵਿਚ ਇਥੇ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਹੋਇਆ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਦੇ ਸਥਾਨਕ ਹੰਡਿਆਇਆ ਰੋਡ ਤੇ ਵਾਪਰਿਆ ਹੈ ਜਿੱਥੇ ਇਕ ਪੀਆਰਟੀਸੀ ਦੀ ਬੱਸ ਵੱਲੋ ਦੋ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਜਿੱਥੇ ਇਨ੍ਹਾਂ ਮੋਟਰਸਾਈਕਲ ਮਜ਼ਦੂਰਾਂ ਦੀ ਬੱਸ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਮਜ਼ਦੂਰੀ ਕਰਨ ਵਾਲੇ ਇਹ ਤਿੰਨ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸ਼ਤ ਭਰਨ ਲਈ ਜਾ ਰਹੇ ਸਨ। ਜਿੱਥੇ ਇਹ ਦੋਨੋ ਵਿਅਕਤੀ ਆਪਣੇ ਕੰਮ ਤੋਂ ਕਿਸ਼ਤ ਭਰਨ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਬਸ ਵੱਲੋਂ ਜਿੱਥੇ ਪਿਛਲੀ ਸਾਈਟ ਤੋਂ ਇਹਨਾਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ ਉੱਥੇ ਹੀ ਉਸ ਦਾ ਪਿਛਲੇ ਟਾਇਰ ਉਨ੍ਹਾਂ ਦੇ ਸਿਰ ਉਪਰੋਂ ਦੀ ਗੁਜ਼ਰ ਗਿਆ।

ਜਿਸ ਕਾਰਨ ਦੋਹਾਂ ਮਜ਼ਦੂਰਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਾਣਜੇ ਵਿੱਕੀ ਸਿੰਘ ਅਤੇ ਭੈਣ ਰਛਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਮਿਹਨਤ-ਮਜ਼ਦੂਰੀ ਕਰਦਾ ਸੀ। ਜਦ ਕੇ ਦੁਪਹਿਰ ਦੇ ਸਮੇਂ ਆਪਣੇ ਕੰਮ ਤੋਂ ਕਿਸ ਦੇ ਲਈ ਆਇਆ ਹੋਇਆ ਸੀ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪਹਿਚਾਣ ਸਕਣਾ ਵੀ ਮੁਸ਼ਕਲ ਹੋ ਗਿਆ ਸੀ।