ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿਚ ਜਿੱਥੇ ਲੋਕਾਂ ਵੱਲੋਂ ਸਖ਼ਤ ਮਿਹਨਤ ਮੁਸ਼ੱਕਤ ਕਰਕੇ ਆਪਣੀ ਮੰਜ਼ਲ ਤਕ ਪਹੁੰਚ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਅਜਿਹੀਆਂ ਹਸਤੀਆਂ ਨੂੰ ਦੇਖ ਕੇ ਵੀ ਅਜਿਹੀਆਂ ਹਸਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਂਦੇ ਹਨ। ਜਿਥੇ ਆਪਸੀ ਵਿਵਾਦ ਦੇ ਚਲਦੇ ਹੋਇਆ ਕਈ ਗੈਂਗਸਟਰਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਪ੍ਰਮੁੱਖ ਸਖਸ਼ੀਅਤਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਸਵਾਲ ਖੜੇ ਹੋ ਜਾਂਦੇ ਹਨ। ਬੀਤੇ ਦਿਨ ਇੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਵੀ ਆਈ ਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਵਿਬ ਘੇਰਿਆ ਜਾ ਰਿਹਾ ਹੈ।
ਜਿੱਥੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਸੀ ਉਸ ਤੋਂ ਅਗਲੇ ਦਿਨ ਹੀ ਉਸ ਉਪਰ ਹਮਲਾ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਹੁਣ ਭਾਜਪਾ ਆਗੂ ਫਤਹਿਜੰਗ ਬਾਜਵਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ ਉਨ੍ਹਾਂ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਹੈ ਕੁਝ ਦਿਨ ਪਹਿਲਾਂ ਹੀ ਵਿਚ ਕਟੌਤੀ ਕੀਤੀ ਗਈ ਸੀ। ਇਸ ਸਭ ਨੂੰ ਲੈ ਕੇ ਹੀ ਹੋਣ ਦਿੱਲੀ ਦੇ ਵਿਚ ਅਮਿਤ ਸ਼ਾਹ ਅਤੇ ਭਾਜਪਾ ਆਗੂ ਫਤਹਿਜੰਗ ਬਾਜਵਾ ਦੀ ਮੁਲਾਕਾਤ ਹੋਈ ਹੈ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਪੰਜਾਬ ਵਿੱਚ ਜਿੱਥੇ ਇਸ ਸਮੇਂ ਸਥਿਤੀ ਅਮਨ ਅਤੇ ਕਾਨੂੰਨ ਵਾਲੀ ਨਾ ਰਹਿ ਕੇ ਲੋਕ ਉਪਰ ਹਮਲਾ ਕਰਨ ਅਤੇ ਸ਼ਾਸਨ ਕਰਨ ਵਾਲੀ ਬਣਦੀ ਜਾ ਰਹੀ ਹੈ।।
ਇਸ ਲਈ ਉਨ੍ਹਾਂ ਆਖਿਆ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣਾ ਚਾਹੀਦਾ ਹੈ। ਨਹੀਂ ਤਾਂ ਪੰਜਾਬ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਦਿਨ-ਦਿਹਾੜੇ ਹੀ ਇਸ ਤਰਾਂ ਕਤਲ ਹੋ ਰਹੇ ਹਨ ਜਿਸ ਕਾਰਨ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਰਿਹਾ ਹੈ। ਉੱਥੇ ਹੀ ਉਨ੍ਹਾਂ ਨੇ ਆਖਿਆ ਹੈ ਪੰਜਾਬ ਵਿੱਚ ਵੀ ਆਈ ਪੀਜ਼ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਵੀ ਸਰਕਾਰ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ।
Home ਤਾਜਾ ਖ਼ਬਰਾਂ BJP ਆਗੂ ਫਤਿਹਜੰਗ ਬਾਜਵਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਕੀਤੀ ਮੰਗ
ਤਾਜਾ ਖ਼ਬਰਾਂ
BJP ਆਗੂ ਫਤਿਹਜੰਗ ਬਾਜਵਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਕੀਤੀ ਮੰਗ
Previous Postਪੰਜਾਬ ਸਰਕਾਰ ਲਈ ਆਈ ਵੱਡੀ ਮਾੜੀ ਖਬਰ, ਇਹਨਾਂ ਵਲੋਂ 1 ਤੋਂ 6 ਜੂਨ ਤਕ ਛੁੱਟੀ ਤੇ ਜਾਣ ਦਾ ਕੀਤਾ ਐਲਾਨ
Next Postਇਸ ਮਸ਼ਹੂਰ ਅਦਾਕਾਰਾ ਨੇ ਨੀਂਦ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਫ਼ਿਲਮੀ ਜਗਤ ਚ ਮਚਿਆ ਹੜਕੰਪ