WHO ਦੇ ਮੁਖੀ ਵਲੋਂ ਆਈ ਵੱਡੀ ਮਾੜੀ ਖਬਰ, ਇਹ ਗੰਭੀਰ ਬਿਮਾਰੀ ਮਚਾ ਸਕਦੀ ਤਬਾਹੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਕਰਨ ਵਾਲੀ ਕਰੋਨਾ ਨੇ ਜਿੱਥੇ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਆਪਣਾ ਕਹਿਰ ਵਰਸਾਇਆ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਇਸ ਦੀ ਚਪੇਟ ਵਿਚ ਆਉਣ ਕਾਰਨ ਹੋ ਗਈ ਸੀ। ਇਸ ਕਰੂੰ ਆਦਿ ਕਾਰਨ ਵੀ ਜਿੱਥੇ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਗਈ ਅਤੇ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਅਤੇ ਹਰ ਇਕ ਇਨਸਾਨ ਦਾ ਜੀਵਨ ਪ੍ਰਭਾਵਤ ਹੋਇਆ। ਉਥੇ ਰੁਪਿਆਂ ਵਿਚ ਆਈ ਕਮੀ ਤੋਂ ਵੱਧ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਹੁਣ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਗੰਭੀਰ ਬੀਮਾਰੀ ਤਬਾਹੀ ਮਚਾ ਸਕਦੀ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਵਧ ਰਹੇ ਮੰਕੀਪਾਕਸ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਥੇ ਇਹ ਬਿਮਾਰੀ ਦੱਖਣੀ ਅਫਰੀਕਾ ਵਿੱਚ ਫੈਲ ਰਹੀ ਸੀ ਉਥੇ ਹੀ ਇਹ ਵਾਇਰਸ ਹੁਣ ਦੁਨੀਆਂ ਦੇ ਕੋਨੇ ਕੋਨੇ ਵਿਚ ਫੈਲ ਰਿਹਾ ਹੈ। ਕਿਉਂਕਿ ਹੁਣ ਤੱਕ ਇਹ ਵਾਇਰਸ 29 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ ਅਤੇ ਇਸ ਦਾ ਟੀਕਾਕਰਨ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਪਹਿਲਾਂ ਹੀ ਬਚਾਇਆ ਜਾ ਸਕੇ।

ਉਥੇ ਹੀ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਇਹ ਮਾਮਲੇ ਵਧ ਰਹੇ,ਹਨ ਉਥੇ ਹੀ ਹੁਣ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਮੁੜ ਤੋਂ ਸਖ਼ਤ ਪ੍ਰਬੰਧ ਲਾਗੂ ਕੀਤੇ ਜਾ ਰਹੇ ਸਖਤ ਓਪਾਵਾ ਦੀ ਕਰਨੀ ਹੋਵੇਗੀ। ਉਥੇ ਹੀ ਉਨ੍ਹਾਂ ਕਿਹਾ ਕਿ ਇਸ ਬੀਮਾਰੀ ਨੂੰ ਠੱਲ ਪਾਉਣ ਵਾਸਤੇ ਸਹੀ ਢੰਗ ਨਾਲ ਦੇਖਭਾਲ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੇ ਪਰਿਵਾਰ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ।