ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਫ਼ਰਵਰੀ ਵਿਚ ਪੰਜਾਬ ਵਿੱਚ ਹੋਈਆਂ ਪਹਿਲਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਪਾਰਟੀਆਂ ਅਤੇ ਸਾਬਕਾ ਵਿਧਾਇਕ ਚਰਚਾ ਦੇ ਵਿੱਚ ਬਣੇ ਹੋਏ ਸਨ ਅਤੇ ਕਈ ਵਿਧਾਇਕ ਵੱਖ ਵੱਖ ਵਿਵਾਦਾਂ ਦੇ ਵਿੱਚ ਫਸੇ ਹੋਏ ਸਨ । ਜਿਥੇ ਉਨ੍ਹਾਂ ਉੱਪਰ ਕਈ ਤਰ੍ਹਾਂ ਦੇ ਮਾਮਲੇ ਦਰਜ ਕੀਤੇ ਗਏ ਹਨ ਉਥੇ ਹੀ ਕਈ ਸਾਬਕਾ ਵਿਧਾਇਕਾਂ ਨੂੰ ਇਸ ਸਮੇਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪੁਲਿਸ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਕਈ ਸਾਬਕਾ ਵਧਾਇਕ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਜੇਲ੍ਹ ਵਿੱਚ ਬੰਦ ਹਨ। ਉਥੇ ਹੀ ਵੱਖ ਵੱਖ ਵਧਾਇਕਾ ਦੇ ਮਾਮਲਿਆਂ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ। ਹੁਣ ਸਾਬਕਾ ਵਿਧਾਇਕ ਸਿਮਰਨਜੀਤ ਬੈਂਸ ਬਾਰੇ ਆਈ ਵੱਡੀ ਮਾੜੀ ਖਬਰ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ , ਜਿਸ ਬਾਰੇ ਤਾਂ ਸਭ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬੀਤੇ ਕੁੱਝ ਸਮੇਂ ਤੋਂ ਜਿੱਥੇ ਕਈ ਵਿਵਾਦਾਂ ਵਿਚ ਘਿਰੇ ਹੋਏ ਹਨ। ਉਥੇ ਹੀ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਵੀ ਐਲਾਨ ਕੀਤਾ ਹੋਇਆ ਹੈ। ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪੁੱਤਰ ਇਸ ਸਮੇਂ ਜਿਥੇ ਵਿਵਾਦਾਂ ਵਿੱਚ ਘਿਰੇ ਹੋਏ ਹਨ ਉਥੇ ਹੀ ਉਨ੍ਹਾਂ ਦਾ ਰਾਜਨੀਤਕ ਕੈਰੀਅਰ ਵੀ ਦਾਅ ਤੇ ਲਗਾ ਹੋਇਆ ਹੈ। ਹੁਣ ਸਿਮਰਜੀਤ ਸਿੰਘ ਬੈਂਸ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਦੀਆਂ ਦੋਵੇਂ ਪਟੀਸ਼ਨਰਾਂ ਖਾਰਿਜ ਕੀਤੀਆਂ ਹਨ।
ਜਿੱਥੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਸਿਮਰਜੀਤ ਸਿੰਘ ਬੈਂਸ ਵੱਲੋਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਉੱਥੇ ਹੀ ਉਨ੍ਹਾਂ ਨੂੰ ਝਟਕਾ ਦਿੰਦੇ ਹੋਏ ਹਾਈਕੋਰਟ ਵਲੋਂ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸਿਮਰਜੀਤ ਸਿੰਘ ਬੈਂਸ ਨੂੰ ਭਗੋੜੇ ਐਲਾਨੇ ਜਾਣ ਦੇ ਨਿਰਦੇਸ਼ ਨੂੰ ਵੀ ਰੱਦ ਨਹੀਂ ਕੀਤਾ।
ਜਿੱਥੇ ਲੋਕ ਇਨਸਾਫ ਪਾਰਟੀ ਦੇ ਪ੍ਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵੱਲੋਂ ਝਟਕਾ ਦਿੱਤਾ ਗਿਆ ਹੈ ਉਥੇ ਹੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਗਿਆ ਹੈ। ਉਹਨਾਂ ਨੂੰ ਹਾਈ ਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ। ਉਹ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵਿਵਾਦਾਂ ਵਿੱਚ ਬਣੇ ਹੋਏ ਹਨ।
Previous Postਭਗਵੰਤ ਮਾਨ ਨੇ ਕੀਤਾ ਵਿਦੇਸ਼ ਆਉਣ ਜਾਣ ਵਾਲਿਆਂ ਲਈ ਵੱਡਾ ਐਲਾਨ – ਦਿੱਤੀ ਇਹ ਵੱਡੀ ਸਹੂਲਤ
Next Postਪੰਜਾਬ ਚ ਮੌਸਮ ਵਿਭਾਗ ਵਲੋਂ ਤੇਜ ਹਵਾਵਾਂ ਅਤੇ ਮੀਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਗਰਮੀ ਤੋਂ ਮਿਲੇਗੀ ਰਾਹਤ