ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਪਹਿਲਾਂ ਹੀ ਮੌਸਮ ਬਾਰੇ ਪਤਾ ਲੱਗ ਸਕੇ। ਹੁਣ ਪੰਜਾਬ ਚ ਮੀਂਹ ਦਾ ਜਾਰੀ ਹੋਇਆ ਅਲਰਟ- ਮਾਨਸੂਨ ਹੋਵੇਗਾ ਐਕਟਿਵ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਹੁਣ ਇਕ ਵਾਰ ਫਿਰ ਤੋਂ ਸਰਗਰਮ ਹੋ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਜੋ ਕਿ ਪਿਛਲੇ ਦਿਨੀ ਕੁਝ ਬਰਸਾਤ ਹੋਣ ਤੋਂ ਬਾਅਦ ਜਿਥੇ ਤੇਜ਼ ਧੁੱਪ ਦੇ ਚਲਦਿਆਂ ਫਿਰ ਤੋਂ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪੰਜਾਬ ਦੇ ਕਈ ਸੂਬਿਆਂ ਵਿੱਚ ਵਸਾ ਦੇ ਚਲਦਿਆਂ ਹੋਏ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ ਉਥੇ ਹੀ ਦੱਖਣੀ ਰਾਜਾਂ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਵੀ ਬਰਸਾਤ ਹੋਵੇਗੀ।
ਹਲਕੀ ਤੇ ਦਰਮਿਆਨੀ ਬਰਸਾਤ ਆਉਣ ਵਾਲੇ ਦਿਨਾਂ ਦੇ ਵਿਚ ਜਿਥੇ ਉਤਰੀ ਭਾਰਤ ਦੇ ਕਈ ਰਾਜਾਂ ਵਿੱਚ ਹੋਵੇਗੀ ਉਥੇ ਹੀ ਦਿੱਲੀ ਦੇ ਵਿੱਚ ਵੀ ਬਰਸਾਤ ਹੋਵੇਗੀ। ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਰਸਾਤ ਹੋਵੇਗੀ ਅਤੇ ਬੱਦਲ ਛਾਏ ਰਹਿਣਗੇ। 8 ਅਤੇ 9 ਅਗਸਤ ਨੂੰ ਵੀ ਹਲਕੀ ਬਰਸਾਤ ਹੋ ਸਕਦੀ ਹੈ। ਦਿੱਲੀ ਵਿੱਚ ਵੀ ਬਦਲ ਛਾਏ ਰਹਿਣਗੇ ਅਤੇ ਹਲਕੀ ਬਰਸਾਤ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਭਾਰੀ ਅਤੇ ਹਲਕੀ ਬਰਸਾਤ ਹੋਣ ਦੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ।ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ । ਕੇਰਲ, ਝਾਰਖੰਡ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਅੰਦਰੂਨੀ ਕਰਨਾਟਕ, ਹਿਮਾਚਲ ਪ੍ਰਦੇਸ਼,ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
ਇਸ ਤਰਾਂ ਹੀ ਅੰਦਰੂਨੀ ਕਰਨਾਟਕ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ,ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਕੇਰਲ, ਝਾਰਖੰਡ ਦੇ ਕੁਝ ਹਿੱਸਿਆਂ, ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
Previous Postਮੱਥਾ ਟੇਕਣ ਜਾ ਰਹਿਆਂ ਨਾਲ ਵਾਪਰੇ ਭਿਆਨਕ ਹਾਦਸੇ ਚ ਹੋਈ 2 ਦੀ ਮੌਤ, ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਸ ਜਿਲੇ ਚ ਕਲ ਨੂੰ ਹੋਇਆ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ ਰੱਖਣ ਦੇ ਹੁਕਮ ਹੋਏ ਜਾਰੀ