ਆਈ ਤਾਜ਼ਾ ਵੱਡੀ ਖਬਰ
ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਬੇਰੁਜ਼ਗਾਰ ਹੋਣ ਦੇ ਚੱਲਦਿਆਂ ਹੋਇਆਂ ਅਤੇ ਘਰ ਦਾ ਗੁਜ਼ਾਰਾ ਨਾ ਚੱਲਣ ਦੇ ਕਾਰਨ ਮਾਨਸਿਕਤਾ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਉਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਵਿੱਚ ਵੀ ਆਪਸੀ ਵਿਵਾਦ ਇਸ ਕਦਰ ਵਧ ਜਾਂਦੇ ਹਨ ਜਿਸ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਪਰ ਪੁਲਿਸ ਮੁਲਾਜ਼ਮਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਜਿੱਥੇ ਕੁਝ ਲੋਕਾਂ ਵੱਲੋਂ ਆਪਣੇ ਕੰਮ ਦੌਰਾਨ ਹੀ ਕਈ ਤਰ੍ਹਾਂ ਦੀਆਂ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਕਾਰਨ ਹੀ ਆਪਣੀ ਜੀਵਨ ਲੀਲਾ ਸਮਾਪਤ ਘਰ ਲਈ ਹੁੰਦੀ ਹੈ। ਸਾਹਮਣੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਪੰਜਾਬੀ ਜਿੱਥੇ ਇਹ ਸਹੀ ਵੱਲੋਂ ਪਹਿਲਾਂ ਵੀਡੀਓ ਬਣਾ ਕੇ ਕਈ ਖੁਲਾਸੇ ਕੀਤੇ ਗਏ ਹਨ ਅਤੇ ਉਸ ਤੋਂ ਪਿਛੋਂ ਖੁਦ ਨੂੰ ਗੋਲੀ ਮਾਰੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੇ ਅਧੀਨ ਆਉਂਦੇ ਖਾਣੇ ਤੋਂ ਸਾਹਮਣੇ ਆਇਆ ਹੈ ਜਿੱਥੇ ਹਰਿਆਣਾ ਥਾਣਾ ਦੇ ਵਿਚ ਤੈਨਾਤ ਇੱਕ ਥਾਣੇਦਾਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਠਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰੀ ਹੈ।
ਉਥੇ ਹੀ ਉਸ ਵੱਲੋਂ ਇਕ ਸੁਸਾਈਡ ਨੋਟ ਵੀ ਛੱਡਿਆ ਗਿਆ ਹੈ ਜਿਸ ਵਿੱਚ ਉਸ ਵੱਲੋਂ ਇਸ ਖੁਦਕੁਸ਼ੀ ਲਈ ਮਜ਼ਬੂਰ ਕੀਤੇ ਜਾਣ ਵਾਲੇ ਦੋਸ਼ੀ ਦਾ ਨਾਮ ਵੀ ਦੱਸਿਆ ਗਿਆ ਹੈ ਕਿ ਉਸ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਜਾਰੀ ਕੀਤੀ ਗਈ ਵੀਡੀਓ ਦੇ ਵਿੱਚ ਥਾਣੇਦਾਰ ਸਤੀਸ਼ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਦੱਸਿਆ ਗਿਆ ਕਿ 8 ਸਤੰਬਰ ਨੂੰ ਐੱਸ ਐਚ ਓ ਉਪਕਾਰ ਸਿੰਘ ਵਲੋ ਰਾਤ 2 ਵਜੇ ਚੈਕਿੰਗ ਕੀਤੀ ਗਈ ਸੀ। ਉਸ ਸਮੇਂ ਉਨ੍ਹਾਂ ਵੱਲੋਂ ਅਜਿਹੇ ਕਈ ਸਵਾਲ ਪੁੱਛੇ ਗਏ ਸਨ ਜਿਸ ਦਾ ਉਨ੍ਹਾਂ ਦੀ ਡਿਊਟੀ ਨਾਲ ਕੋਈ ਸਬੰਧ ਨਹੀਂ ਸੀ।
ਜਿੱਥੇ ਉਸ ਨੂੰ ਕਾਫੀ ਬੇਇਜ਼ਤ ਕੀਤਾ ਗਿਆ ਅਤੇ ਮਾਂ ਭੈਣ ਦੀਆਂ ਗਾਲਾਂ ਕੱਢੀਆਂ ਗਈਆਂ ਏਸ ਨਮੋਸ਼ੀ ਦੇ ਚਲਦਿਆਂ ਹੋਇਆਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਉਥੇ ਹੀ ਉਸਨੇ ਦੱਸਿਆ ਕਿ ਜਿੱਥੇ ਇਸ ਐਸਐਚਓ ਵੱਲੋਂ ਬਾਕੀ ਪੁਲੀਸ ਮੁਲਾਜ਼ਮਾਂ ਦੇ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਜ਼ਲੀਲ ਕੀਤਾ ਜਾਂਦਾ ਹੈ। ਉਥੇ ਹੀ ਉਸ ਦੀ ਮੌਤ ਦਾ ਜ਼ਿੰਮੇਵਾਰ ਵੀ ਉਹੈ ਜਿਸ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Previous Postਵਾਪਰਿਆ ਕਹਿਰ: ਜਹਿਰੀਲਾ ਚਾਰਾ ਖਾਣ ਨਾਲ 14 ਗਾਵਾਂ ਦੀ ਹੋਈ ਮੌਤ
Next Postਪੰਜਾਬ ਚ ਇਥੇ ਚੋਰਾਂ ਵਲੋਂ ATM ਮਸ਼ੀਨ ਤੋੜ ਕੇ ਕਰਤਾ ਵੱਡਾ ਕਾਂਡ, 9 ਲੱਖ ਰੁਪਏ ਲੈ ਹੋਏ ਫਰਾਰ