ਆਈ ਤਾਜ਼ਾ ਵੱਡੀ ਖਬਰ
ਸਾਬਤ ਹੋ ਰਿਹਾ ਹੈ। ਜਿੱਥੇ ਕੀ ਪਰਿਵਾਰ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉੱਥੇ ਹੀ ਹਰ ਇੱਕ ਚੀਜ਼ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਪਰੇਸ਼ਾਨੀ ਵਿੱਚ ਪਾਇਆ ਹੋਇਆ ਹੈ। ਮਹਿੰਗੀ ਹੋਈ ਸਿੱਖਿਆ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਤੋਂ ਆਪਣੀ ਮੈਡੀਕਲ ਦੀ ਪੜ੍ਹਾਈ ਨੂੰ ਪੂਰੇ ਕੀਤਾ ਜਾਂਦਾ ਹੈ ਜਿੱਥੇ ਹੋਰ ਦੇਸ਼ਾਂ ਦੇ ਵਿਚ ਜਾ ਕੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਮੈਡੀਕਲ ਦੀ ਪੜਾਈ ਕੀਤੀ ਜਾਂਦੀ ਹੈ। ਕਿਉਂਕਿ ਆਪਣੇ ਦੇਸ਼ ਦੇ ਵਿੱਚ ਇਹ ਪੜ੍ਹਾਈ ਮਹਿੰਗੀ ਹੋਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਿਦਿਆਰਥੀਆਂ ਨੂੰ ਭਾਰੀ ਕੀਮਤ ਅਦਾ ਕਰਨੀ ਪੈਂਦੀ ਹੈ।
ਜਿੱਥੇ ਵੱਡੀਆਂ ਵੱਡੀਆਂ ਫੀਸਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਹੁਸ਼ਿਆਰ ਵਿਦਿਆਰਥੀ ਵੀ ਪਿੱਛੇ ਰਹਿ ਜਾਂਦੇ ਹਨ। ਅਜਿਹੇ ਹਲਾਤਾਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਸਰਕਾਰ ਤੋਂ ਅਜਿਹੀ ਫੀਸ ਵਿਚ ਕਟੌਤੀ ਕੀਤੇ ਜਾਣ ਦੀ ਮੰਗ ਵੀ ਕੀਤੀ ਜਾਂਦੀ ਹੈ। ਹੁਣ ਸੁਪਰੀਮ ਕੋਰਟ ਵੱਲੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਫ਼ੀਸਾਂ ਨੂੰ ਲੈ ਕੇ ਇਹ ਫੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਹਿੰਗੀ ਹੋ ਰਹੀ ਮੈਡੀਕਲ ਦੀ ਪੜ੍ਹਾਈ ਨੂੰ ਦੇਖਦੇ ਹੋਏ ਟਿਊਸ਼ਨ ਫੀਸ ਸਸਤੀ ਕੀਤੇ ਜਾਣ ਦੇ ਮੱਦੇਨਜ਼ਰ ਹੀ ਸੁਪਰੀਮ ਕੋਰਟ ਵੱਲੋਂ ਇਕ ਫੈਸਲਾ ਲਿਆ ਗਿਆ ਹੈ।
ਜਿੱਥੇ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਇਸ ਫੈਸਲੇ ਦੀ ਸੁਣਵਾਈ ਕਰਦਿਆਂ ਹੋਇਆ ਆਖਿਆ ਗਿਆ ਹੈ ਕਿ ਸਿੱਖਿਆ ਕੋਈ ਮੁਨਾਫ਼ਾ ਕਮਾਉਣ ਵਾਲਾ ਕੰਮ ਨਹੀਂ ਹੈ। ਜਿੱਥੇ ਆਂਧਰਾ ਪ੍ਰਦੇਸ਼ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਇਹ ਟਿੱਪਣੀ ਕੀਤੀ ਗਈ ਹੈ। ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਜਿਥੇ ਸਲਾਨਾ ਫੀਸ 24 ਲੱਖ ਰੁਪਏ ਪ੍ਰਤੀ ਸਾਲ ਕੀਤੀ ਗਈ ਹੈ। ਉਥੇ ਹੀ ਦੱਸ ਦਈਏ ਕਿ ਇਹ ਫੀਸ ਪਹਿਲਾਂ ਤੋਂ ਤੈਅ ਕੀਤੀ ਗਈ ਫੀਸ ਤੋਂ ਸੱਤ ਗੁਣਾ ਵਧੇਰੇ ਹੈ। ਇਸ ਲਈ ਇਸ ਫੈਸਲੇ ਨੂੰ ਹਾਈਕੋਰਟ ਵੱਲੋਂ ਰੱਦ ਕੀਤਾ ਗਿਆ ਹੈ।
ਕਿਉਂਕਿ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਐਮਬੀਬੀਐਸ ਵਿਦਿਆਰਥੀਆਂ ਦੀ ਟਿਊਸ਼ਨ ਫੀਸ ਵਿੱਚ ਸਰਕਾਰੀ ਹੁਕਮਾਂ ਅਨੁਸਾਰ ਵਾਧਾ ਕੀਤਾ ਸੀ। ਜੋ ਕੇ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ 6 ਸਤੰਬਰ 2017 ਨੂੰ ਕੀਤਾ ਗਿਆ ਸੀ। ਉਥੇ ਹੀ ਹੁਣ ਟਿਊਸ਼ਨ ਫੀਸ ਸਸਤੀ ਹੋਣ ਬਾਰੇ ਗੱਲ ਕੀਤੀ ਗਈ ਹੈ। ਉਥੇ ਹੀ ਪਹਿਲਾਂ ਤੋਂ ਵੱਧ ਫੀਸਾਂ ਦੀ ਰਕਮ ਨੂੰ ਵਾਪਸ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਥੇ ਇਸ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ।
Previous Post10 ਮਹੀਨੇ ਪਹਿਲਾ ਵਿਆਹੀ ਕੁੜੀ ਨੇ ਘਰ ਚ ਕੀਤਾ ਅਜਿਹਾ ਖੌਫਨਾਕ ਕਾਂਡ- ਦੇਖ ਉੱਡ ਗਏ ਪਰਿਵਾਰ ਦੇ ਹੋਸ਼
Next Postਸੋਸ਼ਲ ਮੀਡੀਆ ਤੇ ਗੀਤ ਗਾ ਹੋਈ ਸੀ ਮਸ਼ਹੂਰ, ਪਰ ਪਰਿਵਾਰ ਦੀ ਇਸ ਕਰਤੂਤ ਕਾਰਨ ਕਰੀਅਰ ਪਿਆ ਖਤਰੇ ਚ