ਪੰਜਾਬ ਚ ਇਥੇ ਹੋਇਆ ਵੱਡਾ ਐਲਾਨ, ਦੁਕਾਨਦਾਰ ਅਤੇ ਫੜ੍ਹੀ ਵਾਲੇ ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਬਣਾਉਣ ਵਾਸਤੇ ਅਧਿਕਾਰ ਦਿੱਤੇ ਗਏ ਹਨ।ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲੋਕਾਂ ਦੀ ਸੁਰੱਖਿਆ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਪੰਜਾਬ ਵਿੱਚ ਇਥੇ ਹੋਇਆ ਵੱਡਾ ਐਲਾਨ, ਦੁਕਾਨਦਾਰ ਅਤੇ ਫੜ੍ਹੀ ਵਾਲੇ ਹੋ ਜਾਵੋ ਸਾਵਧਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਅੰਦਰ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਥੇ ਉਨ੍ਹਾਂ ਦੁਕਾਨਦਾਰ ਅਤੇ ਰੇਹੜੀ ਵਾਲਿਆਂ ਨੂੰ ਕੀਤਾ ਸਾਵਧਾਨ ,ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਇੱਥੇ ਨਗਰ ਨਿਗਮ ਦੇ ਅੰਦਰ ਬਹੁਤ ਸਾਰੇ ਦੁਕਾਨਦਾਰਾ ਅਤੇ ਰੇਹੜੀਆਂ ਵਾਲਿਆਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਉਥੇ ਹੀ ਸਭ ਮੱਦੇਨਜ਼ਰ ਰੱਖਦੇ ਹੋਏ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਅਤੇ ਤਰਨਤਾਰਨ ਵਿਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਸਾਰਿਆਂ ਵੱਲੋਂ ਨਾਜਾਇਜ਼ ਕਬਜ਼ੇ ਹਟਾ ਲਏ ਜਾਣ। ਅਗਰ ਕੋਈ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅਤੇ ਨਗਰ ਕੌਂਸਲ ਵੱਲੋਂ ਦੁਕਾਨਾਂ ਤੋਂ ਬਾਹਰ ਸਮਾਨ ਲਗਾ ਕੇ ਨਜਾਇਜ਼ ਕਬਜ਼ੇ ਕੀਤੇ ਗਏ ਹਨ।

ਦੁਕਾਨਾਂ ਤੋਂ ਬਾਹਰ ਆਏ ਲੋਕ ਆਉਣ ਵਾਲੇ ਵਿਅਕਤੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਦੇ ਚਲਦਿਆਂ ਹੋਇਆਂ ਉਹਨਾਂ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ। ਜਿਸ ਦੇ ਜ਼ਿੰਮੇਵਾਰ ਇਹ ਦੁਕਾਨਦਾਰ ਅਤੇ ਰੇਹੜੀ ਵਾਲੇ ਆਪ ਹੋਣਗੇ। ਨਜਾਇਜ਼ ਕਬਜ਼ੇ ਤੇ ਚੱਲਦਿਆਂ ਹੋਇਆਂ ਜਿੱਥੇ ਰਸਤਾ ਘੱਟ ਜਾਂਦਾ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਦੁਕਾਨਦਾਰਾਂ ਨੂੰ ਵੀ ਆਪਣਾ ਸਾਮਾਨ ਬਾਹਰ ਰੱਖਣ ਤੋਂ ਮਨ੍ਹਾਂ ਕੀਤਾ ਗਿਆ ਹੈ।

ਕਿਉਂਕਿ ਜਿੱਥੇ ਬਾਹਰ ਸਮਾਨ ਦੁਕਾਨਾਂ ਤੋਂ ਆ ਚੁੱਕਾ ਹੈ ਉਥੇ ਹੀ ਰਾਹਗੀਰਾਂ ਨੂੰ ਮੁਸ਼ਕਲ ਪੈਦਾ ਹੋ ਰਹੀ ਹੈ। ਦੱਸ ਦਈਏ ਕਿ ਦੁਕਾਨਦਾਰਾਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਸਮਾਨ ਆਪਣੀ ਦੁਕਾਨ ਦੇ ਬਾਹਰ ਰੱਖਿਆ ਗਿਆ ਹੈ ਜਦ ਕਿ ਰੇਹੜੀਆ ਵਾਲਿਆਂ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ।