ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਥੇ ਉਨ੍ਹਾਂ ਦੇ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸੰਸਥਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦਾ ਭਰਪੂਰ ਫਾਇਦਾ ਵੀ ਹੋ ਰਿਹਾ ਹੈ। ਜਿੱਥੇ ਵਿਦਿਅਕ ਅਦਾਰਿਆਂ ਦੇ ਵਿੱਚ ਮਿਡ ਡੇ ਮੀਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ ਉਥੇ ਹੀ ਆਂਗਨਵਾੜੀ ਸੈਂਟਰਾਂ ਦੇ ਵਿੱਚ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਕਈਆਂ ਵਿੱਚ ਤਬਦੀਲੀ ਕੀਤੀ ਗਈ ਹੈ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ।
ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਸਾਰੀਆਂ ਯੋਜਨਾਵਾਂ ਦਾ ਭਰਪੂਰ ਫਾਇਦਾ ਜਿੱਥੇ ਬਹੁਤ ਸਾਰੇ ਪਿੰਡ ਵਾਸੀ ਲੈ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕੁਝ ਵੱਲੋਂ ਆਲੋਚਨਾ। ਹੁਣ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਆਂਗਣਵਾੜੀ ਕੇਂਦਰਾਂ ਚ ਇੰਝ ਹੋਵੇਗੀ ਰਾਸ਼ਨ ਦੀ ਸਪਲਾਈ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਪੰਜਾਬ ਅੰਦਰ ਸਰਕਾਰ ਵੱਲੋਂ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਜਿੱਥੇ ਹੁਣ ਮਾਰਕਫ਼ੈਡ ਵੱਲੋਂ ਰਾਸ਼ਨ ਦੀ ਸਪਲਾਈ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਜਾਵੇਗੀ।
ਜਿੱਥੇ ਇਮਰਾਨ ਸਰਕਾਰ ਦਾ ਇਕ ਵੱਡਾ ਉਪਰਾਲਾ ਹੈ ਉਥੇ ਹੀ ਸਾਰੇ ਆਂਗਣਵਾੜੀ ਕੇਂਦਰਾਂ ਦੇ ਵਿਚ ਹੁਣ ਮਾਰਕਫ਼ੈਡ ਵੱਲੋਂ ਆਪਣਾ ਰਾਸ਼ਨ ਸਪਲਾਈ ਕੀਤਾ ਜਾਵੇਗਾ। ਇਸ ਦਾ ਭਰਪੂਰ ਫਾਇਦਾ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਹੁਣ ਆਂਗਨਵਾੜੀ ਕੇਂਦਰਾਂ ਵਿੱਚ ਮਿਲੇਗਾ। ਜਿੱਥੇ ਇਨ੍ਹਾਂ ਸਭ ਲਈ ਮਾਰਕਫੈਡ ਵੱਲੋਂ ਰਾਸ਼ਨ ਦੀ ਸਪਲਾਈ ਕੀਤੀ ਜਾਵੇਗੀ ਉਥੇ ਹੀ ਇਸ ਬਾਬਤ ਹੁਣ ਮਾਰਕਫੈਡ ਵੱਲੋਂ ਕਰਾਰ ਕੀਤਾ ਗਿਆ ਹੈ। ਜਿੱਥੇ ਸਾਫ ਸੁਥਰਾ ਖਾਣਾ ਹੁਣ ਬੱਚਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹਾਈਆ ਕਰਵਾਇਆ ਜਾਵੇਗਾ।
ਉਥੇ ਹੀ ਮੁੱਖ ਮੰਤਰੀ ਵੱਲੋਂ ਅੱਜ ਆਖਿਆ ਗਿਆ ਹੈ ਕਿ ਹੁਣ ਸਾਰੇ ਖਾਣੇ ਦੇ ਉਤਪਾਦਨ ਆਂਗਨਵਾਜੱਜੜੀ ਕੇਂਦਰਾਂ ਦੇ ਵਿੱਚ ਮਾਰਕਫੈਡ ਦੇ ਹੀ ਮੁਹਇਆ ਕਰਵਾਏ ਜਾਣਗੇ, ਅਤੇ ਅੱਜ ਮੁੱਖ ਮੰਤਰੀ ਵੱਲੋਂ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਗਏ।
Previous Postਇਥੇ ਪੁਲਿਸ ਦੇ ਤਸ਼ੱਦਦ ਤੋਂ ਭੜਕੇ ਕਿਸਾਨ, ਫੂਕੀ ਪੁਲਿਸ ਦੀ ਗੱਡੀ ਹੋਇਆ ਵੱਡਾ ਹੰਗਾਮਾ
Next Post4 ਸਾਲਾਂ ਬੱਚਾ ਖੇਡਦੇ ਖੇਡਦੇ ਡਿਗਿਆ ਬੋਰਵੈਲ ਚ, ਬਚਾਅ ਕਾਰਜ ਚ ਲੱਗੀ NDRF