CM ਭਗਵੰਤ ਮਾਨ ਵਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲੈਕੇ ਦਿੱਤਾ ਵੱਡਾ ਬਿਆਨ, ਮੁਲਾਜਮਾਂ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਉਥੇ ਹੀ ਉਨ੍ਹਾਂ ਨੂੰ ਲਗਾਤਾਰ ਪੂਰੇ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਕਈ ਫੈਸਲੇ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਕੁੱਝ ਪਹਿਲਾਂ ਵਾਲੀਆਂ ਯੋਜਨਾਵਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਹੁਣ CM ਭਗਵੰਤ ਮਾਨ ਵਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਮੁਲਾਜਮਾਂ ਚ ਛਾਈ ਖੁਸ਼ੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਜਿਸ ਨਾਲ ਕਰਮਚਾਰੀਆਂ ਨੂੰ ਖੁਸ਼ੀ ਮਿਲਦੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਜਲਦ ਹੀ ਕਰਮਚਾਰੀਆਂ ਨੂੰ ਹੁਣ ਖੁਸ਼ਖਬਰੀ ਮਿਲੇਗੀ। ਜਿੱਥੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੁਰਾਣੇ ਪੈਨਸ਼ਨਰਾਂ ਦੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਜਿੱਥੇ ਇਸ ਬਾਬਤ ਉਨ੍ਹਾਂ ਵੱਲੋਂ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਲਈ ਚੀਫ਼ ਸੈਕਟਰੀ ਨੂੰ ਇਸ ਦਾ ਅਧਿਐਨ ਅਤੇ ਇਸ ਦੀ ਰੂਪ ਰੇਖਾ ਦਾ ਗਠਨ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਵੱਲੋਂ ਜਿੱਥੇ ਕਰਮਚਾਰੀਆਂ ਦੇ ਲਈ ਇਹ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕੀਤੇ ਜਾਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਉਨ੍ਹਾਂ ਵੱਲੋਂ ਲਾਗੂ ਕਰਨ ਤੇ ਵਿਚਾਰ ਕੀਤੇ ਜਾਣ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਇਸ ਪ੍ਰਣਾਲੀ ਦੇ ਨਾਲ ਜਿੱਥੇ ਸਾਬਕਾ ਕਰਮਚਾਰੀਆਂ ਨੂੰ ਇਕ ਵੱਡੀ ਰਾਹਤ ਮਿਲੇਗੀ।

ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਇਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਕਿਉਂਕਿ ਕਰਮਚਾਰੀਆਂ ਵੱਲੋਂ ਲਗਾਤਾਰ ਇਸ ਪ੍ਰਣਾਲੀ ਨੂੰ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਪ੍ਰਣਾਲੀ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਸਾਰੇ ਕਰਮਚਾਰੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।