WHO ਵਲੋਂ ਕਰੋਨਾ ਬਾਰੇ ਆਈ ਵੱਡੀ ਖਬਰ, ਐਮਰਜੈਂਸੀ ਸਥਿਤੀ 2 ਸਾਲ ਵੀ ਵਧਦੇ ਕੇਸਾਂ ਕਾਰਨ ਰਹੇਗੀ ਬਰਕਰਾਰ

ਆਈ ਤਾਜ਼ਾ ਵੱਡੀ ਖਬਰ 

ਚੀਨ ਵਿਚ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਹੈ। ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵੱਲੋਂ ਮਹਿੰਗਾਈ ਦੀ ਦਰ ਨੂੰ ਵੀ ਵਧਾ ਦਿੱਤਾ ਗਿਆ ਹੈ। ਟੀਕਾਕਰਨ ਮੁਹਿੰਮ ਅਤੇ ਕਰੋਨਾ ਪਾਬੰਦੀਆਂ ਦੇ ਨਾਲ ਜਿੱਥੇ ਸਾਰੇ ਦੇਸ਼ਾਂ ਵੱਲੋਂ ਇਸ ਕਰੋਨਾ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਤੇ ਕਾਫ਼ੀ ਹੱਦ ਤੱਕ ਕਾਮਯਾਬ ਵੀ ਹੋਏ ਸਨ। ਉੱਥੇ ਕਿ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋ ਨਾਂ ਤੇ ਨਵੇਂ ਰੂਪ ਸਾਹਮਣੇ ਆ ਰਹੇ ਹਨ ਅਤੇ ਬੀਤੇ 2 ਸਾਲਾਂ ਦੌਰਾਨ ਬਹੁਤ ਸਾਰੇ ਦੇਸ਼ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਵੀ ਦਿਖਾਈ ਦਿੱਤੇ ਹਨ।

ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਸਮੇਂ ਕਰੋਨਾ ਦੇ ਰੂਪ ਫਿਰ ਤੋਂ ਹਾਵੀ ਹੋ ਗਏ ਹਨ ਅਤੇ ਇਸ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਫ਼ਿਰ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਵਿਸ਼ਵ ਤੇ ਸੰਗਠਨ ਵੱਲੋਂ ਪਰ ਉਨ੍ਹਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਐਮਰਜੈਂਸੀ ਸਥਿਤੀ ਦੋ ਸਾਲ ਬਾਅਦ ਵੀ ਵਧਦੇ ਕੇਸਾਂ ਕਾਰਨ ਬਰਕਰਾਰ ਰਹੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਕਈ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਪੈਦਾ ਹੋਈਆਂ ਹਨ।

ਚੀਨ ਵਿਚ ਵੀ ਇਸ ਸਮੇਂ ਨਵੇਂ ਵਾਇਰਸ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ ਹਨ। ਉਥੇ ਹੀ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦੋ ਸਾਲ ਦਾ ਸਮਾਂ ਬੀਤ ਜਾਣ ਤੇ ਅਜੇ ਤੱਕ ਕਰੋਨਾ ਉੱਪਰ ਪੂਰੀ ਤਰ੍ਹਾਂ ਕਾਬੂ ਨਹੀ ਪਾਇਆ ਜਾ ਸਕਿਆ ਹੈ ਅਤੇ ਇਸ ਕਰੋਨਾ ਦੇ ਚਲਦਿਆਂ ਹੋਇਆਂ ਵਿਸ਼ਵ-ਵਿਆਪੀ ਐਮਰਜੈਂਸੀ ਦੀ ਸਥਿਤੀ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਬਣੀ ਹੋਈ ਹੈ। ਉਥੇ ਹੀ ਉਨ੍ਹਾਂ ਆਖਿਆ ਕਿ ਜਿੱਥੇ ਅਜੇ ਐਮਰਜੰਸੀ ਬਣੀ ਹੋਈ ਹੈ ਉਥੇ ਹੀ ਸਿਹਤ ਸੇਵਾਵਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਵੱਧ ਰਹੇ ਕੋਰਟ ਕੇਸਾਂ ਨੂੰ ਘੱਟ ਕੀਤਾ ਜਾ ਸਕੇ।

ਇਸ ਵਿੱਚ ਤੇ ਹਸਪਤਾਲ ਦੇ ਵਿੱਚ ਵਧ ਰਹੇ ਕੇਸਾਂ ਅਤੇ ਮੌਤਾਂ ਦੇ ਮਾਮਲਿਆਂ ਵਿਚ ਡਿਕਪਲਿੰਗ ਦੇਖੀ ਜਾ ਰਹੀ ਹੈ। ਉਥੇ ਹੀ ਵਿਸ਼ਵ ਸਿਹਤ ਸੰਗਠਨ ਨੂੰ ਪਿਛਲੇ ਪੰਦਰਵਾੜੇ ਵਿਚ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਉਨ੍ਹਾਂ ਦੇ ਮਾਮਲਿਆਂ ਵਿੱਚ 30 ਫੀਸਦੀ ਦਾ ਵਾਧਾ ਦਰਜ ਹੋਇਆ ਹੈ।