ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਮਹਾਵਾਰੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸਾਰੇ ਦੇਸ਼ ਆਰਥਿਕ ਤੌਰ ਉਤੇ ਕਾਫ਼ੀ ਕਮਜ਼ੋਰ ਹੋ ਚੁੱਕੇ ਹਨ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਕਾਰਨ ਉਨ੍ਹਾਂ ਦੇਸ਼ਾਂ ਦੀ ਆਰਥਿਕ ਸਥਿਤੀ ਡਾਵਾਂਡੋਲ ਹੋ ਗਈ ਹੈ। ਇਨ੍ਹਾਂ ਸਾਰੇ ਦੇਸ਼ਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ। ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕੋਰੋਨਾ ਨਾਲ ਵਧੇਰੇ ਪ੍ਰਭਾਵਿਤ ਹੋਇਆ ਹੈ ਜਿੱਥੇ ਕਰੋਨਾ ਪੀੜਤਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਉਥੇ ਹੀ ਕਰੋਨਾ ਕੇਸਾਂ ਦੀ ਗਿਣਤੀ ਮੁੜ ਵਧਣੀ ਸ਼ੁਰੂ ਹੋ ਗਈ ਹੈ।
ਹੁਣ ਅਮਰੀਕਾ ਵਾਲਿਆਂ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਅਚਾਨਕ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਮਰੀਕਾ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਥੇ ਹੀ ਅਮਰੀਕਾ ਵਿੱਚ ਰਹਿਣ ਵਾਲੇ ਲੱਖਾਂ ਦੀ ਗਿਣਤੀ ਦੇ ਲੋਕਾਂ ਨੂੰ ਹੁਣ ਵੱਡੀ ਅਰਥ ਵਿਵਸਥਾ ਮੰਨੇ ਜਾਣ ਵਾਲੇ ਸੰਯੁਕਤ ਰਾਜ ਅਮਰੀਕਾ ਵਿੱਚ ਬੇਰੁਜਗਾਰੀ ਭੱਤਾ ਦੇਣਾ ਸੋਮਵਾਰ ਤੋਂ ਬੰਦ ਹੋ ਗਿਆ ਹੈ।
ਕਰੋਨਾ ਕਰਨ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁੜ ਪੈਰਾਂ-ਸਿਰ ਕਰਨ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਕਰੋਨਾ ਦੇ ਦੌਰ ਵਿੱਚ ਵੀ ਸਰਕਾਰ ਵੱਲੋਂ ਬੇਰੁਜਗਾਰਾਂ ਨੂੰ ਸਹਾਇਤਾ ਦਿੱਤੀ ਜਾਂਦੀ ਰਹੀ ਹੈ। ਅਮਰੀਕਾ ਵਿਚ ਜੋ ਬਾਇਡਨ ਦੇ ਪ੍ਰਸ਼ਾਸਨ ਵੱਲੋਂ ਜਾਰੀ ਬੇਰੁਜਗਾਰੀ ਭੱਤਾ ਦੇਣਾ ਬੰਦ ਕਰ ਦਿੱਤਾ ਗਿਆ ਹੈ। ਇਹ 300 ਡਾਲਰ ਦੀ ਸਹਾਇਤਾ ਜਿਥੇ ਤਕਰੀਬਨ 89 ਲੱਖ ਲੋਕਾਂ ਨੂੰ ਦਿੱਤੀ ਜਾ ਰਹੀ ਸੀ। ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਸਾਰੇ ਲੋਕਾਂ ਨੂੰ ਬੰਦ ਕੀਤੀ ਜਾ ਰਹੀ ਹੈ ਜੋ ਕੁਝ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਬੰਦ ਹੋਇਆ ਹੈ।
ਸਰਕਾਰ ਵੱਲੋਂ ਇਹ ਸਹਾਇਤਾ ਰਾਸ਼ੀ ਉਨ੍ਹਾਂ ਲੋਕਾਂ ਨੂੰ ਦਿੱਤੀ ਜਾ ਰਹੀ ਸੀ ਜੋ ਕਰੋਨਾ ਦੇ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਬੇਰੁਜ਼ਗਾਰ ਹਨ। ਉੱਥੇ ਹੀ ਹੁਣ ਕੁਝ ਗਿਣੇ-ਚੁਣੇ ਲੋਕ ਇਸ ਪ੍ਰੋਗਰਾਮ ਵਿਚ ਰਹਿ ਜਾਣਗੇ। ਜਿੱਥੇ ਇਹ ਬੇਰੁਜਗਾਰੀ ਭੱਤਾ ਦੋ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਬੰਦ ਕੀਤਾ ਗਿਆ ਹੈ। ਉੱਥੇ ਹੀ ਕੱਚੇ ਕਾਮਿਆਂ ਅਤੇ ਸਵੈ ਰੁਜਗਾਰ ਵਿਚ ਲੱਗੇ ਹੋਏ ਲੋਕਾਂ ਨੂੰ ਦਿੱਤਾ ਜਾਣ ਵਾਲਾ ਬੇਰੁਜ਼ਗਾਰੀ ਲਾਭ ਵੀ ਸ਼ਾਮਲ ਹੈ।
Previous Postਇਸ ਭਿੰਡੀ ਦੀ ਕੀਮਤ ਹੈ ਏਨੀ ਮਹਿੰਗੀ ਕੇ ਸੁਣ ਹੋ ਜਾਵੋਂਗੇ ਹੈਰਾਨ – ਇਹ ਹੈ ਖਾਸੀਅਤ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ,ਬੋਲੀਵੁਡ ਤੋਂ ਹੌਲੀਵੁੱਡ ਤਕ ਪਿਆ ਸੋਗ