ਆਈ ਵੱਡੀ ਖੁਸ਼ੀ ਦੀ ਖਬਰ : ਜਲਦ ਖਤਮ ਹੋ ਜਾਵੇਗਾ ਕੋਰੋਨਾ ਵਾਇਰਸ ਖਤਮ – ਦੇਖੋ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਹੀ ਪ੍ਰਭਾਵਿਤ ਕੀਤਾ ਹੈ। ਕੋਈ ਵੀ ਅਜਿਹਾ ਦੇਸ਼ ਨਹੀਂ, ਜੋ ਇਸ ਦੀ ਚ-ਪੇ-ਟ ਵਿੱਚ ਆਉਣ ਤੋਂ ਬਚ ਸਕਿਆ ਹੋਵੇ। ਪਿਛਲੇ ਸਾਲ ਤੋਂ ਹੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤ-ਬਾ-ਹੀ ਮਚਾਈ ਹੈ। ਜਿਸ ਕਾਰਨ ਸਾਰੀ ਦੁਨੀਆਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਮੁਸ਼ਕਿਲ ਨਾਲ ਸਾਰੀ ਦੁਨੀਆਂ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ ਕਿ ਪਿਛਲੇ ਕੁਝ ਸਮੇਂ ਤੋਂ ਫਿਰ ਕਰੋਨਾ ਦੀ ਅਗਲੀ ਲਹਿਰ ਨੇ ਸਾਰੇ ਦੇਸ਼ਾਂ ਨੂੰ ਆਪਣੀ ਚ-ਪੇ-ਟ ਵਿਚ ਲੈ ਲਿਆ ਹੈ।

ਜਿਸ ਨੂੰ ਦੇਖਦੇ ਹੋਏ ਜਿਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ ਉਥੇ ਭਾਰਤ ਦੇ ਵਿੱਚ ਵੀ ਕਈ ਜਗ੍ਹਾ ਤਾਲਾਬੰਦੀ ਕੀਤੀ ਗਈ ਹੈ ਅਤੇ ਕਈ ਜਗਾਹ ਰਾਤ ਦਾ ਕ-ਰ-ਫਿ-ਊ ਲਾਗੂ ਕੀਤਾ ਗਿਆ ਹੈ। ਹੁਣ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਕਿ ਜਲਦੀ ਹੀ ਕਰੋਨਾ ਵਾਇਰਸ ਖਤਮ ਹੋ ਜਾਵੇਗਾ। ਕਰੋਨਾ ਦਾ ਡ-ਰ ਜਿਥੇ ਸਾਰੀ ਦੁਨੀਆ ਵਿੱਚ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਕਰੋਨਾ ਨੂੰ ਲੈ ਕੇ ਜਾਰੀ ਹੋਈ ਖ਼ਬਰ ਦੇ ਮੁਤਾਬਕ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਸਿੱਧ ਇਮਿਊਨੋਲੋਜਿਸਟ ਤੇ ਸਾਬਕਾ ਡੀਨ ਏਮਜ਼ ਪ੍ਰੋਫੈਸਰ ਕੇ ਮਹਿਰਾ ਵੱਲੋਂ ਟਾਈਮਜ਼ ਆਫ ਇੰਡੀਆ ਅਖਬਾਰ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਇਸ ਕਰੋਨਾ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਵਾਇਰਸ ਦਾ ਇਹ ਰੂਪ ਵੱਖ-ਵੱਖ ਜਗ੍ਹਾ ਦੇ ਤਾਪਮਾਨ ਦੇ ਅਨੁਸਾਰ ਹੋ ਸਕਦਾ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਇਹ ਜਲਦੀ ਹੀ ਖਤਮ ਹੋ ਜਾਵੇਗਾ। ਲੋਕਾਂ ਨੂੰ ਇਸ ਤੋਂ ਬਚਣ ਲਈ ਸਿਰਫ ਸਾਵਧਾਨੀਆਂ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਵੈਰੀਏਂਟ ਅਤੇ ਕਰੋਨਾ ਸ-ਟ-ਰੇ-ਨ ਵਿੱਚ ਅੰਤਰ ਹੁੰਦਾ ਹੈ।

ਪਰ ਇਹ ਬਿਲਕੁਲ ਨਹੀਂ ਮਿਲਦੇ, ਵਾਇਰਲ ਆਰ ਐਨ ਏ ਵਿਚ ਅਜਿਹੀਆਂ ਤਬਦੀਲੀਆਂ ਨੂੰ ਮਿਊਟੇਸ਼ਨ ਕਿਹਾ ਜਾਂਦਾ ਹੈ। ਮਹਾਰਾਸ਼ਟਰ ਦੇ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਣਾ ਇਸ ਮਿਊਟੇਸ਼ਨ ਦਾ ਡਬਲ ਰੂਪ ਹੈ। ਜੋ ਚਿੰ-ਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘ-ਬ-ਰਾ-ਉ-ਣ ਦੀ ਜ਼ਰੂਰਤ ਨਹੀਂ ਸਗੋਂ ਇਸ ਤੋਂ ਬਚਾ ਲਈ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।