ਆਈ ਤਾਜ਼ਾ ਵੱਡੀ ਖਬਰ
ਦੇਸ਼ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆ ਹਨ।ਜਿਥੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਆਮ ਆਦਮੀ ਪਾਰਟੀ ਬਹੁਮਤ ਨਾਲ ਸੱਤਾ ਵਿਚ ਆਈ ਸੀ। ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉੱਥੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਪੰਜਾਬ ਵਿੱਚ ਸਾਹਮਣੇ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਮੰਤਰੀ ਮੰਡਲ ਵਿਚ ਤੈਨਾਤ ਸਿਹਤ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਤਹਿਤ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ।
ਉਥੇ ਹੀ ਹੁਣ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਅਤੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਗ੍ਰਿਫਤਾਰ ਕੀਤੇ ਜਾਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਵੱਲੋਂ ਜਿਥੇ ਦੇ ਮਾਮਲੇ ਵਿੱਚ ਸਿਹਤ ਮੰਤਰੀ ਸਤਿੰਦਰ ਜੈਨ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਮਨੀ ਲਾਡਰਿਗ ਦੇ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦਾ ਪੱਖ ਪੂਰਦੇ ਹੋਏ ਦਿੱਲੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਦੇ ਉਪਰ ਲਏ ਗਏ ਇਸ ਫੈਸਲੇ ਨੂੰ ਸਾਜਿਸ਼ ਦੇ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਗੱਲ ਆਖੀ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਬਿਲਕੁਲ ਫਰਜ਼ੀ ਹੈ ਜਿਥੇ ਉਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਇੱਕ ਪੈਸੇ ਦਾ ਵੀ ਭਰਿਸ਼ਟਾਚਾਰ ਨਹੀਂ ਹੋ ਰਿਹਾ ਅਤੇ ਨਾ ਹੀ ਉਹ ਬਰਦਾਸ਼ਤ ਕਰਨਗੇ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਕਾਨੂੰਨ ਵਿਵਸਥਾ ਉਪਰ ਪੂਰਾ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਇਸ ਸੂਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਪੰਜਾਬ ਵਿੱਚ ਸਿਹਤ ਮੰਤ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖ਼ੁਦ ਉਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਹੈ , ਉਨ੍ਹਾਂ ਕਿਹਾ ਕਿ ਜਿੱਥੇ ਹੋਣ ਸਿਹਤ ਮੰਤਰੀ ਨੂੰ ਹਿਰਾਸਤ ਵਿੱਚ ਲੈ ਕੇ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਸੇ ਤਰਾਂ ਦੇ ਕੇਸ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿਹਤ ਮੰਤਰੀ ਨੂੰ ਬਿਨਾਂ ਵਜ੍ਹਾ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਆਈ ਵੱਡੀ ਖਬਰ, ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫਤਾਰੀ ਲੈਕੇ ਦਿੱਤਾ ਇਹ ਬਿਆਨ
ਤਾਜਾ ਖ਼ਬਰਾਂ
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਆਈ ਵੱਡੀ ਖਬਰ, ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫਤਾਰੀ ਲੈਕੇ ਦਿੱਤਾ ਇਹ ਬਿਆਨ
Previous Postਇਸ ਮਸ਼ਹੂਰ ਅਦਾਕਾਰਾ ਨੇ ਨੀਂਦ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਫ਼ਿਲਮੀ ਜਗਤ ਚ ਮਚਿਆ ਹੜਕੰਪ
Next Postਇਥੇ ਵਾਪਰਿਆ ਦਰਦਨਾਕ ਭਿਆਨਕ ਹਾਦਸਾ, 7 ਲੋਕਾਂ ਦੀ ਹੋਈ ਮੌਤ- ਤਾਜਾ ਵੱਡੀ ਖਬਰ