ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਭਾਰਤੀ ਜਿਥੇ ਵਿਦੇਸ਼ਾਂ ਦੇ ਮਾਹੌਲ ਨੂੰ ਵੇਖਦੇ ਹੋਏ ਬਾਹਰ ਜਾਣ ਦੀ ਤਾਂਘ ਰੱਖਦੇ ਹਨ। ਉੱਥੇ ਹੀ ਬਹੁਤ ਸਾਰੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਕਾਮਯਾਬੀ ਅਤੇ ਹਿੰਮਤ ਸਦਕਾ ਸਫ਼ਲਤਾ ਦੇ ਝੰਡੇ ਗੱਡੇ ਹਨ। ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਖੂਬਸੂਰਤੀ ਅਤੇ ਉਥੋਂ ਦੇ ਸਾਫ ਸੁਥਰੇ ਵਾਤਾਵਰਣ ਅਤੇ ਵਧੀਆ ਕਾਨੂੰਨ ਦੇ ਕਾਰਨ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਉਨ੍ਹਾਂ ਦੀਆਂ ਸਹੂਲਤਾਂ ਲਈ ਬਣਾਏ ਗਏ ਕਾਨੂੰਨ, ਕਦੇ ਕਦੇ ਮੁ-ਸੀ-ਬ-ਤ ਵੀ ਬਣ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਪੰਜਾਬੀਆਂ ਵੱਲੋਂ ਕੀਤੀਆਂ ਗਈਆਂ ਕੁਝ ਗ਼ਲਤੀਆਂ ਦਾ ਖ਼-ਮਿ-ਆ-ਜਾ ਬਾਕੀ ਸਾਰੇ ਲੋਕਾਂ ਨੂੰ ਵੀ ਭੁਗਤਣਾ ਪੈਂਦਾ ਹੈ। ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨਾਲ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਆਸਟ੍ਰੇਲੀਆ ਤੋਂ ਇੱਕ ਵੱਡੀ ਮਾੜੀ ਖਬਰ ਆਈ ਹੈ। ਜਿੱਥੇ ਪੰਜਾਬ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ। ਬਹੁਤ ਖੂਬਸੂਰਤ ਦੇਸ਼ ਆਸਟ੍ਰੇਲੀਆ ਜਿੱਥੇ ਬਹੁਤ ਸਾਰੇ ਪੰਜਾਬੀ ਜਾ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ। ਉੱਥੇ ਹੀ ਆਸਟ੍ਰੇਲੀਆ ਦੇ ਇਕ ਸਭ ਤੋਂ ਵੱਡੇ ਸੂਬੇ ਸਿਡਨੀ ਦੇ ਵਿੱਚ ਅਮ੍ਰਿਤਧਾਰੀ ਵਿਦਿਆਰਥੀਆਂ ਦੇ ਸਕੂਲਾਂ ਦੇ ਵਿੱਚ ਸਿਰੀ ਸਾਹਿਬ ਲੈ ਕੇ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਸਿਡਨੀ ਦੇ ਗਲੇਨਵੁਡ ਹਾਈ ਸਕੂਲ ਵਿਚ ਦੋ ਵਿਦਿਆਰਥੀਆਂ ਦੀ ਆਪਸ ਵਿੱਚ ਹੋਈ। ਲ-ੜਾ-ਈ। ਵਿੱਚ 14 ਸਾਲਾਂ ਦੇ ਇਕ ਵਿਦਿਆਰਥੀ ਵੱਲੋਂ 16 ਸਾਲਾਂ ਦੇ ਵਿਦਿਆਰਥੀ ਨੂੰ ਸ੍ਰੀ ਸਾਹਿਬ ਨਾਲ। ਹ-ਮ-ਲਾ। ਕਰਕੇ ਜ਼ਖਮੀ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ 16 ਸਾਲਾਂ ਦੇ ਜਖ਼ਮੀ ਵਿਦਿਆਰਥੀ ਨੂੰ ਤੁਰੰਤ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਥੇ ਹੀ 14 ਸਾਲਾ। ਹ-ਮ-ਲਾ-ਵ-ਰ। ਵਿਦਿਆਰਥੀ ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਦੇ। ਹ-ਮ-ਲਾ। ਕਰਨ ਦੇ ਦੋ-ਸ਼ਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਦੱਸਿਆ ਗਿਆ ਹੈ ਕਿ ਉਹ ਅਜੇ ਜ਼ਮਾਨਤ ਉੱਪਰ ਹੈ। ਇਸ ਲਈ ਹੀ ਸਰਕਾਰ ਵੱਲੋਂ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸੂਬੇ ਨਿਊ ਸਾਊਥ ਵੇਲਜ਼ ਦੇ ਸਿੱਖਾਂ ਦੇ ਧਾਰਮਿਕ ਚਿੰਨ ਵਿਰੁੱਧ ਵੱਡਾ ਕਦਮ ਚੁੱਕਦੇ ਹੋਏ ਸਕੂਲਾਂ ਵਿੱਚ ਕਿਰਪਾਨ ਲਿਜਾਣ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵਿਦਿਆਰਥੀਆਂ ਵਿੱਚ ਹੋਈ ਇਸ ਝ-ੜ-ਪ ਤੋਂ ਬਾਅਦ ਕਿਰਪਾਨ ਨੂੰ ਲੈ ਕੇ ਆਉਣ ਦੀ ਇਜ਼ਾਜ਼ਤ ਉਪਰ ਵੀ ਵਿ-ਵਾ-ਦ ਹੋ ਰਿਹਾ ਹੈ। ਇਸ ਘਟਨਾ ਕਾਰਨ ਕੌਮਾਂਤਰੀ ਪੱਧਰ ਤੇ ਸਿੱਖ ਭਾਈਚਾਰੇ ਵਿਚ ਚਿੰਤਾ ਵੇਖੀ ਜਾ ਰਹੀ ਹੈ
Previous Postਜੇਲ ਚ ਬੰਦ ਰਾਮ ਰਹੀਮ ਬਾਰੇ ਅਚਾਨਕ ਹੁਣ ਆਈ ਇਹ ਵੱਡੀ ਖਬਰ- ਸਾਰੇ ਹੋ ਗਏ ਹੈਰਾਨ
Next Postਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ – ਇਲਾਕੇ ਚ ਛਾਈ ਸੋਗ ਦੀ ਲਹਿਰ