ਇਥੇ 26 ਸਤੰਬਰ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਸਮੇਤ ਦਫਤਰ ਰਹਿਣਗੇ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ। ਉਥੇ ਹੀ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸ ਵਿੱਚ ਮਿਲ ਕੇ ਪਿਆਰ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਹੋਣ ਵਾਲੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਕਈ ਕਈ ਦਿਨ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਲੋਕਾਂ ਵੱਲੋਂ ਵੀ ਹੁੰਮ-ਹੁਮਾ ਕੇ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।

ਉਥੇ ਹੀ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਵੱਲੋਂ ਵੀ ਸਥਿਤੀ ਦੇ ਅਨੁਸਾਰ ਕਈ ਫੈਸਲੇ ਲਏ ਜਾ ਰਹੇ ਹਨ ਅਤੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਇਥੇ 26 ਸਤੰਬਰ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਸਮੇਤ ਦਫਤਰ ਰਹਿਣਗੇ ਬੰਦ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਜਾ ਅਗਰਸੈਨ ਜੈਅੰਤੀ ਦੇ ਮੌਕੇ ਤੇ ‘ਚੰਡੀਗੜ੍ਹ’ ‘ਚ 26 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਹੋਇਆਂ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਦੱਸ ਦਈਏ ਕਿ ਚੰਡੀਗੜ੍ਹ ‘ਚ 26 ਸਤੰਬਰ ਦਿਨ ਸੋਮਵਾਰ ਨੂੰ ਇਹ ਛੁੱਟੀ ਕੀਤੇ ਜਾਣ ਐਲਾਨ ਕੀਤਾ ਹੈ ਜਿਥੇ ਹੁਣ 26 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ 26 ਸਤੰਬਰ ਨੂੰ ਇਹ ਛੁੱਟੀ ਮਹਾਰਾਜ ਅਗਰਸੇਨ ਜੈਯੰਤੀ ਮੌਕੇ ਕੀਤੀ ਗਈ ਹੈ। ਜਿਸ ਬਾਬਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਛੁੱਟੀ ਦੇ ਐਲਾਨ ਦੇ ਨਾਲ ਹੀ ਇਸ ਦੇ ਤਹਿਤ ਚੰਡੀਗੜ੍ਹ ‘ਚ 26 ਤਾਰੀਖ਼ ਨੂੰ ਸਾਰੇ ਸਿੱਖਿਆ ਸੰਸਥਾਨ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਖਬਰ ਸਾਂਝੀ ਕੀਤੀ ਗਈ ਹੈ। ਤਾਂ ਜੁ ਛੁੱਟੀ ਦੇ ਮੌਕੇ ਤੇ ਸਾਰੇ ਲੋਕ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋ ਸਕਣ। ਇਹ ਛੁੱਟੀ ਦੇ ਨਾਲ ਹੀ ਲੋਕਾਂ ਚ ਖੁਸ਼ੀ ਵੀ ਦੇਖੀ ਜਾ ਰਹੀ ਹੈ। ਕਿਉਂਕਿ ਛੁੱਟੀ ਦਾ ਐਲਾਨ ਸੁਣਦੇ ਹੀ ਉਹਨਾਂ ਵੱਲੋਂ ਵੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।