ਇਸ ਮਸ਼ਹੂਰ ਐਕਟਰ ਤੇ ਲੱਗੇ ਹਾਥੀ ਦਾ ਦੰਦ ਰੱਖਣ ਦੇ ਦੋਸ਼, ਆਦਲਤ ਨੇ ਦਿੱਤਾ ਵੱਡਾ ਝਟਕਾ- ਘਿਰਿਆ ਮੁਸੀਬਤ ਚ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਹਸਤੀਆਂ ਜਿੱਥੇ ਵੱਖ ਵੱਖ ਵਿਵਾਦਾਂ ਦੇ ਵਿੱਚ ਫਸੀਆਂ ਹੋਈਆਂ ਹਨ। ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਵੀ ਚਰਚਾ ਵਿੱਚ ਬਣੀਆਂ ਹੋਈਆਂ ਸਨ ਅਤੇ ਕਈ ਅਜਿਹੀਆਂ ਫ਼ਿਲਮੀ ਹਸਤੀਆਂ ਵੀ ਹਨ ਜੋ ਆਏ ਦਿਨ ਫਿਲਮਾਂ ਨੂੰ ਲੈ ਕੇ ਵਿਵਾਦਾਂ ਵਿਚ ਬਣ ਜਾਂਦੀਆਂ ਹਨ। ਜਿੱਥੇ ਕਰੋਨਾ ਤੇ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਜਿਸ ਕਾਰਨ ਉਹਨਾ ਦੀ ਹਮੇਸ਼ਾ ਹਰ ਹਰ ਪਾਸੇ ਚਰਚਾ ਕੀਤੀ ਜਾਂਦੀ ਰਹੀ ਸੀ। ਪਰ ਬਹੁਤ ਸਾਰੀਆਂ ਹਸਤੀਆਂ ਸਲਮਾਨ ਖਾਨ ਵਾਂਗ ਕਾਲੇ ਹਿਰਨ ਦਾ ਸ਼ਿਕਾਰ ਕੀਤੇ ਜਾਣ ਵਰਗੀਆਂ ਘਟਨਾਵਾਂ ਦਾ ਵੀ ਸ਼ਿਕਾਰ ਹੁੰਦੀਆਂ ਹਨ।

ਜਿਥੇ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਮਸ਼ਹੂਰ ਐਕਟਰ ਤੇ ਹਾਥੀ ਦਾ ਦੰਦ ਰੱਖਣ ਦੇ ਦੋਸ਼ ਲੱਗੇ ਹਨ ਜਿਥੇ ਅਦਾਲਤ ਵੱਲੋਂ ਉਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਕਾਰਨ ਉਹ ਮੁਸੀਬਤ ਵਿਚ ਘਿਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਕੇਰਲ ਦੇ ਅਭਿਨੇਤਾ ਮੋਹਣ ਲਾਲ ਮੁਸੀਬਤ ਵਿੱਚ ਘਿਰ ਗਏ ਹਨ ਜਿੱਥੇ ਉਨ੍ਹਾਂ ਨੂੰ ਗੈਰ ਕਾਨੂੰਨੀ ਤੌਰ ਤੇ ਹਾਥੀ ਦਾ ਦੰਦ ਰੱਖਣਾ ਮਹਿੰਗਾ ਪਿਆ ਹੈ। ਜਿੱਥੇ ਉਹਨਾਂ ਨੂੰ ਅਦਾਲਤ ਵੱਲੋਂ ਇਕ ਭਾਰੀ ਝਟਕਾ ਦਿੱਤਾ ਗਿਆ ਹੈ।

ਹਾਥੀ ਦੇ ਦੰਦ ਰੱਖੇ ਜਾਣ ਦੇ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਉਸਦੇ ਖਿਲਾਫ਼ ਹੇਠ ਅਦਾਲਤ ਵਿੱਚ ਦਾਖਲ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਉਸ ਦੇ ਖਿਲਾਫ ਜੰਗਲੀ ਜੀਵ ਅਪਰਾਧ ਮਾਮਲੇ ਵਿੱਚ ਦਰਜ ਕੀਤੇ ਗਏ ਇਸ ਮੁਕੱਦਮੇ ਦੀ ਕਾਰਵਾਈ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ ਹੈ। ਜਿਥੇ ਰਾਜ ਸਰਕਾਰ ਵੱਲੋਂ ਇਹ ਪਟੀਸ਼ਨ ਦਰਜ ਕੀਤੀ ਗਈ ਸੀ ਉਥੇ ਹੀ ਪਹਿਲੀ ਸ਼੍ਰੇਣੀ ਵਿਚ ਮਜਿਸਟਰੇਟ ਅਦਾਲਤ ਨੇ ਇਸ ਨੇ ਇਸ ਨੂੰ ਖਾਰਜ ਕੀਤਾ ਹੈ। ਇਸ ਅਦਾਕਾਰ ਦੇ ਘਰੋ ਜਿੱਥੇ ਗੈਰ ਕਾਨੂੰਨੀ ਤੌਰ ਤੇ ਰੱਖੇ ਹਾਥੀ ਦੇ ਦੰਦਾਂ ਨੂੰ ਮਾਰੀ ਗਈ ਛਾਪੇਮਾਰੀ ਦੇ ਦੌਰਾਨ ਬਰਾਮਦ ਕੀਤਾ ਗਿਆ ਸੀ।

ਜਿੱਥੇ ਜੰਗਲਾਤ ਵਿਭਾਗ ਕੋਲ ਇਹ ਮਾਮਲਾ 2012 ਵਿੱਚ ਦਰਜ ਕੀਤਾ ਗਿਆ ਸੀ। ਉੱਥੇ ਹੀ ਹੁਣ ਇਸ ਮਾਮਲੇ ਨੂੰ ਅੱਗੇ ਵਧਾਉਣਾ ਇਕ ਬੇਅਰਥ ਅਭਿਆਸ ਦੱਸਦੇ ਹੋਏ ਸਰਕਾਰ ਵੱਲੋਂ ਅਦਾਲਤ ਦੇ ਕੀਮਤੀ ਸਮੇਂ ਨੂੰ ਬਰਬਾਦ ਕਰਨਾ ਦੱਸਿਆ ਗਿਆ ਹੈ ਅਤੇ ਸਰਕਾਰ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਕਿਉਂਕਿ ਇਨਕਮ ਟੈਕਸ ਵਿਭਾਗ ਵੱਲੋਂ ਉਸ ਸਮੇਂ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ।