ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਇਸ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਕੋਰੋਨਾ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿੱਥੇ ਕਰੋਨਾ ਦੀ ਚਪੇਟ ਵਿਚ ਆ ਗਈਆਂ ਹਨ,ਉਥੇ ਹੀ ਆਪਣੀ ਹਿੰ-ਮ-ਤ ਸਦਕਾ ਇਸ ਕਰੋਨਾ ਉਪਰ ਕਾਬੂ ਪਾ ਲਿਆ। ਇਸ ਤੋਂ ਇਲਾਵਾ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਗਈਆਂ। ਪੰਜਾਬ ਵਿੱਚ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ।
ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਇੱਕ ਅਜਿਹੀ ਸਖਸ਼ੀਅਤ ਸਾਡੇ ਤੋਂ ਦੂਰ ਹੋ ਗਈ ਹੈ ਜਿਸ ਨੇ ਨਗੋਜਿਆਂ ਅਤੇ ਤੂੰਬੇ ਨਾਲ ਪਰਾਤਨ ਪੰਜਾਬ ਦੀਆਂ ਕਥਾਵਾਂ ਨੂੰ ਸੰਭਾਲ ਕੇ ਰੱਖਿਆ ਸੀ। ਇਸ ਪੰਜਾਬੀ ਗਾਇਕ ਹਰਬੰਸ ਸਿੰਘ ਬੰਸਾ ਨੰਗਲ ਵਾਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਹੀ। ਪੁਰਾਤਨ ਕਥਾਵਾਂ ਨੂੰ ਆਪਣੇ ਸਾਂਜਾ ਰਾਹੀਂ ਸੁ ਬਣਾਉਣ ਵਾਲਾ ਇਹ ਗਾਇਕ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਸੂਰਬੀਰਾ ਅਤੇ ਲੋਕਾਂ ਦੀਆਂ ਗੱਲਾਂ ਕਰਨ ਵਾਲਾ ਗਾਇਕ ਸੀ।
ਇਸ ਮਹਾਨ ਗਾਇਕ ਹਰਬੰਸ ਸਿੰਘ ਬੰਸਾ ਨੰਗਲ ਵਾਲਾ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 80 ਵਰਿਆਂ ਦੇ ਸਨ ਜਿਨ੍ਹਾਂ ਦਾ ਅੰਤਿਮl ਸੰਸਕਾਰ ਉਨ੍ਹਾਂ ਦੇ ਪਿੰਡ ਨਗਲ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਇਸ ਮੌਕੇ ਤੇ ਪਹੁੰਚ ਕੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਪੰਜਾਬ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹਜ ਪੰਜਾਬੀ ਗਾਇਕ ਹਰਬੰਸ ਸਿੰਘ ਬੰਸਾ ਪੰਜਾਬ ਦੀਆਂ ਪੁਰਾਤਨ ਕਥਾਵਾਂ ਆਪਣੇ ਅੰਦਾਜ਼ ਵਿਚ ਗਾਉਂਦਾ ਸੀ। ਜਿਸ ਸਮੇਂ ਹਰਬੰਸ ਸਿੰਘ ਬੰਸਾ ਵੱਲੋਂ ਇਹ ਕਥਾਵਾਂ ਸੁਣਾਈਆਂ ਜਾਂਦੀਆਂ ਸਨ ਤਾਂ ਇੰਜ ਪ੍ਰਤੀਤ ਹੁੰਦਾ ਸੀ ਕਿ ਸਮਾਂ ਉੱਥੇ ਕੀ ਖਲੋ ਗਿਆ ਹੈ। ਉਨ੍ਹਾਂ ਦੀ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ।
Previous Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਮਾੜੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ