ਆਈ ਤਾਜਾ ਵੱਡੀ ਖਬਰ
ਜਿਸ ਵਿੱਚ ਜਿੱਥੇ ਸਰਕਾਰ ਵੱਲੋਂ ਬੱਚਿਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਇਸ ਲਈ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਕੇਂਦਰ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿਸ ਨਾਲ ਬੱਚਿਆਂ ਦਾ ਮਾਨਸਿਕ ਅਤੇ ਸਮਾਜਿਕ ਵਿਕਾਸ ਵੀ ਹੋ ਸਕੇ। ਦੇਸ ਵਿਚ ਜਿੱਥੇ ਸਕੂਲਾਂ ਦੇ ਨਵੀਨੀਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਉਥੇ ਹੀ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ। ਹੁਣ ਦੇਸ਼ ਦੇ ਸਾਰੇ ਸਕੂਲਾਂ ਨੇ ਕੇਂਦਰ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸਿੱਖਿਆ ਮੰਤਰੀ ਅਤੇ ਰੱਖਿਆ ਮੰਤਰਾਲੇ ਵੱਲੋਂ ਦੇਸ਼ ਅੰਦਰ ਸਾਰੇ ਸਕੈਂਡਰੀ ਅਤੇ ਹਾਇਰ ਸਕੈਂਡਰੀ ਸਕੂਲਾਂ ਵਿੱਚ ਬੱਚਿਆਂ ਲਈ ਐਨਸੀਸੀ ਦੀ ਸਿਖਲਾਈ ਨੂੰ ਜੋੜਨ ਦੀ ਯੋਜਨਾ ਬਣਾਈ ਗਈ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ। ਜਿਸ ਦੀ ਬਦੌਲਤ ਬਹੁਤ ਸਾਰੇ ਵਿਦਿਆਰਥੀ ਅਤੇ ਸੁਰੱਖਿਆ ਬਲਾਂ ਨਾਲ ਮਿਲ ਕੇ ਆਪਣੇ ਆਉਣ ਵਾਲੇ ਭਵਿੱਖ ਨੂੰ ਵੀ ਸਵਾਰ ਸਕਦੇ ਹਨ।
ਪਹਿਲੇ ਪੜਾਅ ਦੇ ਤਹਿਤ ਦੇਸ਼ ਦੇ ਸਾਰੇ ਸਕੈਂਡਰੀ ਸਕੂਲ ਵਿੱਚ ਇਸ ਸਿਖਲਾਈ ਨੂੰ ਸ਼ੁਰੂ ਕੀਤਾ ਜਾਵੇਗਾ। ਜਿਸ ਵਾਸਤੇ ਸਾਰੇ ਸੂਬਿਆਂ ਨੂੰ ਤਿਆਰੀ ਕਰਨ ਲਈ ਵੀ ਆਖਿਆ ਗਿਆ ਹੈ। ਸਕੈਂਡਰੀ ਅਤੇ ਹਾਇਰ ਸਕੈਂਡਰੀ ਸਕੂਲਾਂ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ ਸਿੱਖਿਆ ਮੰਤਰਾਲੇ ਵੱਲੋਂ ਇਸ ਯੋਜਨਾ ਵਿੱਚ ਤੇਜ਼ੀ ਨਾਲ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਯੋਜਨਾ ਨੂੰ ਆਦਿਵਾਸੀ ਬਹੁਲ ਖੇਤਰਾਂ ਨੂੰ ਪਹਿਲ ਦੇ ਅਧਾਰ ਤੇ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਥੇ ਹੀ ਸਿੱਖਿਆ ਮੰਤਰਾਲੇ ਦੀ ਮਦਦ ਨਾਲ ਰਾਜ ਸਰਕਾਰਾਂ ਨੂੰ ਇਸ ਲਈ ਉਤਸ਼ਾਹਿਤ ਕਰਨ ਦੀ ਵੀ ਗਲ ਕਹੀ ਗਈ ਹੈ। ਬੱਚਿਆਂ ਦੀ ਪੜ੍ਹਾਈ ਨੂੰ ਸਿਖਲਾਈ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕੀਤਾ ਜਾ ਸਕੇ। ਅਜੇ ਇਸ ਯੋਜਨਾ ਦੀ ਸ਼ੁਰੂਆਤ ਸਾਰੇ ਕੇਂਦਰੀ ਅਤੇ ਨਵੋਦਿਆ ਵਿਦਿਆਲਿਆ ਤੋਂ ਕੀਤੀ ਜਾਵੇਗੀ।
Previous Postਪੰਜਾਬ ਚ ਇਥੇ 22 ਮਿੰਟਾਂ ਚ ਹੋਗਿਆ ਇਹ ਵੱਡਾ ਕਾਂਡ , ਦੇਖ ਸਾਰੇ ਰਹਿ ਗਏ ਹੱਕੇ ਬੱਕੇ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ,ਤਾਜ਼ਾ ਵੱਡੀ ਖਬਰ ਪਈਆਂ ਭਾਜੜਾਂ