ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਉਡਾਨਾਂ ਤੇ ਰੋਕ ਲਗਾ ਦਿੱਤੀ ਗਈ ਸੀ,ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਸ਼ਖਤੀ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉੱਪਰ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ। ਵਿਦੇਸ਼ ਵਿਚ ਫਸੇ ਯਾਤਰੀਆਂ ਨੂੰ ਉਨ੍ਹਾਂ ਦੇ ਦੇਸ਼ਾਂ ਤੱਕ ਪਹੁੰਚਾਉਣ ਲਈ ਕੁਝ ਖਾਸ ਉਡਾਨਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੇ ਜ਼ਰੀਏ ਵਿਦੇਸ਼ਾਂ ਵਿੱਚ ਫਸੇ ਹੋਏ ਉਨ੍ਹਾਂ ਵਿਦੇਸ਼ੀਆਂ ਨੂੰ ਉਨ੍ਹਾ ਦੇ ਘਰ ਪਹੁੰਚਾਇਆ ਜਾ ਸਕੇ , ਜੋ ਇਸ ਕਰੋਨਾ ਦੇ ਕਾਰਨ ਫਸ ਗਏ ਸਨ। ਹੁਣ ਭਾਰਤ ਵਿਚ ਫਿਰ ਤੋਂ ਕਰੋਨਾ ਕੇਸਾਂ ਵਿੱਚ ਹੋਏ ਵਾਧੇ ਨੂੰ ਵੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਣ ਵਾਲੀਆਂ ਉਡਾਨਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ।
ਕੈਨੇਡਾ ਸੁਣ ਹੈਰਾਨ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਲੋਕ ਚਿੰਤਾ ਵਿੱਚ ਹਨ। ਭਾਰਤ ਵਿੱਚ ਕਰੋਨਾ ਕੇਸਾਂ ਦੀ ਸਥਿਤੀ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਵੀ ਭਾਰਤ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਪਾਬੰਦੀ ਲਗਾਈ ਗਈ ਸੀ। ਉੱਥੇ ਹੀ ਹਵਾਈ ਉਡਾਨ ਭਰਨ ਨੂੰ ਵੀ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਇਸ ਦੌਰਾਨ ਭਾਰਤ ਵਿਚ ਆਉਣ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 4 ਮਈ ਤੱਕ ਭਾਰਤ ਅਮਰੀਕਾ ਦੀਆਂ ਉਡਾਨਾਂ ਚੱਲ ਰਹੀਆਂ ਹਨ।
ਇਨ੍ਹਾਂ ਉਡਾਨਾਂ ਦੇ ਜਰੀਏ ਯਾਤਰੀ ਕੈਨੇਡਾ ਪਹੁੰਚ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਦੇ ਚਲਦੇ ਹੋਏ ਭਾਰਤ ਤੋਂ ਯਾਤਰੀਆਂ ਦੇ ਆਉਣ-ਜਾਣ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ। ਉੱਥੇ ਹੀ ਉਡਾਨਾਂ ਦੇ ਬੰਦ ਹੋਣ ਕਾਰਨ ਕੈਨੇਡਾ ਵਿੱਚ ਫਸੇ ਹੋਏ ਭਾਰਤੀਆਂ ਵਿੱਚ ਵਾਪਸ ਭਾਰਤ ਆਉਣ ਦੀ ਕੋਈ ਕਾਹਲ ਨਜ਼ਰ ਨਹੀਂ ਆ ਰਹੀ। ਉਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਲੋਕਾਂ ਨੂੰ ਕੈਨੇਡਾ ਤੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ।
ਇਸ ਲੰਬੇ ਤੋਂ ਭਾਰਤੀ ਕੈਨੇਡਾ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਵਾਪਸ ਪਰਤਣ ਲਈ ਆਪਣੇ ਬਲਬੂਤੇ ਹੀ ਯਤਨ ਕਰਨੇ ਪੈਣੇ ਹਨ। ਇਸ ਸਮੇਂ ਦੋਹਾਂ ਸਰਕਾਰਾਂ ਵੱਲੋਂ ਕੋਈ ਵੀ ਉਡਾਣ ਸ਼ੁਰੂ ਨਹੀਂ ਕੀਤੀ ਜਾ ਰਹੀ। ਇਸ ਸਮੇਂ ਜਿਥੇ ਯਾਤਰੀ ਉਡਾਨ ਉੱਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਜ਼ਰੂਰੀ ਸਮਾਨ ਦੀ ਢੋਆ-ਢੁਆਈ ਲਈ ਕਾਰਗੋ ਜ਼ਹਾਜ਼ ਹੀ ਚਲ ਰਹੇ ਹਨ।
Previous Postਪੰਜਾਬ ਦੇ ਸਾਬਕਾ ਮੰਤਰੀ ਅਤੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ ,ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਅਮਰੀਕਾ ਤੋਂ 13 ਮਈ ਬਾਰੇ ਆ ਰਹੀ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ