ਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਹੋ ਗਿਆ ਇਹ ਤਾਜਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਅੰਤਰਰਾਸ਼ਟਰੀ ਉਡਾਨਾਂ ਉੱਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਐਮਰਜੰਸੀ ਹਾਲਾਤਾਂ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਭਾਰਤ ਵਿੱਚ ਕਰੋਨਾ ਦੇ ਵਧਦੇ ਕੇਸਾਂ ਅਤੇ ਡੈਲਟਾ ਵੈਰੀਏਂਟ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆ ਅੰਤਰਰਾਸ਼ਟਰੀ ਉਡਾਨਾਂ ਸਾਰੇ ਦੇਸ਼ਾਂ ਵੱਲੋਂ ਲੰਮੇ ਸਮੇਂ ਤੱਕ ਰੋਕ ਲਗਾਈ ਗਈ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਹਵਾਈ ਉਡਾਨਾਂ ਸ਼ੁਰੂ ਕਰ ਦਿੱਤਾ ਗਿਆ ਹੈ।

ਉੱਥੇ ਹੀ ਉਡਾਣਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਤਾਂ ਜੋ ਜ਼ਿੰਦਗੀ ਨੂੰ ਮੁੜ ਪਟੜੀ ਉਤੇ ਲਿਆਂਦਾ ਜਾ ਸਕੇ ਅਤੇ ਸਾਰੇ ਦੇਸ਼ਾਂ ਨੂੰ ਮੁੜ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਜਾ ਸਕੇ। ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ। ਕੈਨੇਡਾ ਆਉਣ-ਜਾਣ ਵਾਸਤੇ ਜਿਥੇ ਬਹੁਤ ਸਾਰੇ ਯਾਤਰੀਆਂ ਵੱਲੋਂ ਸਿੱਧੀਆਂ ਉਡਾਣਾਂ ਦਾ ਸਫ਼ਰ ਕੀਤਾ ਹੈ। ਜਿਸ ਨਾਲ ਉਹਨਾਂ ਦੀ ਦੂਰੀ ਕੁਝ ਹੀ ਸਮੇਂ ਵਿੱਚ ਤੈਅ ਹੋ ਜਾਵੇ।

ਉਥੇ ਹੀ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਏਅਰ ਕੈਨੇਡਾ ਵੱਲੋਂ ਮੋਟਰੀਅਲ ਅਤੇ ਦਿੱਲੀ ਦੇ ਵਿਚਕਾਰ 31 ਅਕਤੂਬਰ ਤੋਂ ਨਾਨ ਸਟਾਪ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਜਿੱਥੇ ਕੈਨੇਡਾ ਇੰਡੀਆ ਬਾਜ਼ਾਰ ਏਅਰ ਕੈਨੇਡਾ ਲਈ ਮਹੱਤਵਪੂਰਨ ਹੈ । ਉੱਥੇ ਹੀ ਏਅਰ ਕੈਨੇਡਾ ਵੱਲੋਂ ਕਿਹਾ ਗਿਆ ਹੈ ਕਿ ਨਵੀਆਂ ਉਡਾਨਾਂ ਨੂੰ ਸ਼ੁਰੂ ਕੀਤੇ ਜਾਣ ਨਾਲ ਵਿਕਾਸ ਹੋਣ ਦੀ ਉਮੀਦ ਵੀ ਹੈ ਅਤੇ ਦੋਹਾਂ ਦੇਸ਼ਾਂ ਦੇ ਵਿਚਕਾਰ ਆਪਸੀ ਸਬੰਧ ਪਹਿਲਾਂ ਦੇ ਮੁਕਾਬਲੇ ਹੋਰ ਵਪਾਰਕ ਅਤੇ ਮਜ਼ਬੂਤ ਹੋਣਗੇ। ਇਸ ਲਈ ਵੈਨਕੂਵਰ ਤੋਂ ਰੋਜ਼ਾਨਾ ਉਡਾਣਾਂ ਦੀ ਪੇਸ਼ਕਸ਼ ਵੀ ਏਅਰ ਕੈਨੇਡਾ ਵੱਲੋਂ ਕੀਤੀ ਗਈ ਹੈ।

ਜਿੱਥੇ ਪਹਿਲਾਂ ਏਅਰ ਕੈਨੇਡਾ ਵੱਲੋਂ ਹਫਤੇ ਵਿੱਚ ਸੱਤ ਦਿਨ ਨਾਨ ਸਟਾਪ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ, ਉੱਥੇ ਹੀ ਹੁਣ ਇਹ ਗਿਣਤੀ 10 ਹੋ ਜਾਵੇਗੀ। ਹੁਣ ਦਿੱਲੀ ਦੇ ਹਵਾਈ ਅੱਡੇ ਤੋਂ ਮੋਨਟਰੀਅਲ ਉਡਾਣ ਸਵੇਰੇ 1:55 ਮਿੰਟ ਤੇ ਉਡਾਣ ਭਰੇਗੀ, ਉੱਥੇ ਹੀ ਹੁਣ ਫਿਰ ਇੰਡੀਆ ਰਵਾਨਾ ਹੋਣ ਲਈ ਉਡਾਣ ਮਾਂਟਰੀਅਲ ਤੋਂ 8:10 ਵਜੇ ਰਾਤ ਦੇ ਸਮੇਂ ਰਵਾਨਾ ਹੋਵੇਗੀ। ਦਿੱਲੀ ਅਤੇ ਮਾਂਟਰੀਅਲ ਦੇ ਵਿਚਕਾਰ ਸਿੱਧੀ ਉਡਾਣ ਮੰਗਲਵਾਰ, ਵੀਰਵਾਰ ਅਤੇ ਐਤਵਾਰ ਨੂੰ ਉਡਾਨ ਭਰੇਗੀ ।