ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੇ ਕੰਮ ਕਾਜ ਜਿੱਥੇ ਕੋਰੋਨਾ ਕਾਰਨ ਠੱਪ ਹੋ ਗਏ ਸਨ, ਉੱਥੇ ਹੀ ਵਧ ਰਹੀ ਮਹਿੰਗਾਈ ਦੇ ਚਲਦਿਆਂ ਹੋਇਆਂ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਬਹੁਤ ਸਾਰੇ ਗਰੀਬ ਪਰਿਵਾਰਾਂ ਲਈ ਇਸ ਮਹਿੰਗਾਈ ਦੇ ਦੌਰ ਵਿੱਚ ਜਿਥੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਿਲ ਹੋ ਗਿਆ ਹੈ ਉਥੇ ਤਿਉਹਾਰਾਂ ਦੇ ਮੌਸਮ ਵਿਚ ਵੱਧ ਰਹੀਆ ਚੀਜਾਂ ਦੀਆ ਕੀਮਤਾਂ ਨੂੰ ਲੈ ਕੇ ਬਹੁਤ ਸਾਰੇ ਪਰਿਵਾਰ ਪਰੇਸ਼ਾਨੀ ਵਿੱਚ ਨਜ਼ਰ ਆ ਰਹੇ ਹਨ। ਹੁਣ ਜਿਥੇ ਪੰਜਾਬ ਵਿੱਚ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਨੂੰ ਠੱਲ੍ਹ ਪਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਤਿਓਹਾਰਾਂ ਦੇ ਦਿਨਾਂ ਵਿੱਚ ਬਹੁਤ ਸਾਰੀਆਂ ਚੀਜ਼ਾਂ ਦੀ ਕੀਮਤ ਅਸਮਾਨ ਨੂੰ ਛੂਹ ਰਹੀ ਹੈ।
ਜਿੱਥੇ ਦਿਨ-ਬ-ਦਿਨ ਵਧ ਰਹੀ ਮਹਿੰਗਾਈ ਦਾ ਅਸਰ ਗਰੀਬ ਵਰਗ ਉਪਰ ਬਹੁਤ ਜ਼ਿਆਦਾ ਪੈ ਰਿਹਾ ਹੈ। ਹੁਣ ਏਥੇ ਨਿੱਤ ਦੀ ਵਰਤੋਂ ਲਈ ਇਹ ਚੀਜ਼ ਮਹਿੰਗੀ ਹੋ ਰਹੀ ਹੈ ਜਿਸ ਕਾਰਨ ਲੋਕਾਂ ਦੀ ਜੇਬ ਢਿੱਲੀ ਹੋਵੇਗੀ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਦੀਵਾਲੀ ਦੇ ਤਿਉਹਾਰ ਦੇ ਸੀਜ਼ਨ ਦੇ ਮੌਕੇ ਤੇ ਜਿਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਸਰੋਂ ਦੇ ਤੇਲ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਉਥੇ ਹੀ ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਦਾ ਅਸਰ ਬਹੁਤ ਸਾਰੇ ਪਰਿਵਾਰਾਂ ਉਪਰ ਪਿਆ ਹੈ।
ਬਹੁਤ ਸਾਰੇ ਕਾਰੋਬਾਰੀਆਂ ਵੱਲੋਂ ਜਿੱਥੇ ਸਰੋ ਦੇ ਤੇਲ ਅਤੇ ਰਿਫਾਇੰਡ ਤੇਲ ਨੂੰ ਮੰਡੀ ਵਿੱਚ ਸਟੋਰ ਕਰ ਲਿਆ ਗਿਆ ਹੈ। ਕਿਉਂਕਿ ਤੇਲ ਦੀ ਕੀਮਤ ਵਿਚ 5 ਰੁਪਏ ਅਤੇ ਰਿਫਾਇੰਡ ਤੇਲ ਦੀ ਕੀਮਤ ਵਿੱਚ ਦਸ ਰੁਪਏ ਪ੍ਰਤੀ ਲੀਟਰ ਮਹਿੰਗਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਸ ਦੀ ਸਪਲਾਈ ਦੀ ਘਾਟ ਮਹਿਸੂਸ ਹੋ ਰਹੀ ਹੈ ਉਥੇ ਹੀ ਮਾਰਕੀਟ ਵਿੱਚ ਉੱਚ ਕੀਮਤ ਅਦਾ ਕਰਕੇ ਤੇਲ ਲੋਕਾਂ ਵੱਲੋਂ ਖਰੀਦਿਆ ਜਾ ਰਿਹਾ ਹੈ।
ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਕਾਰਨ ਲੋਕਾਂ ਲਈ ਤਿਉਹਾਰ ਦੇ ਮੌਕੇ ਤੇ ਇਹਨਾਂ ਦੀ ਵਰਤੋਂ ਕਰਨੀ ਵੀ ਮੁਸ਼ਕਿਲ ਹੋਵੇਗਾ ਕਿਉਂਕਿ ਇਹ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ ਉਥੇ ਹੀ ਇਸ ਰੂਪ ਵਿਚ ਪੂਰਾ ਕੀਤਾ ਜਾਣਾ ਮੁਸ਼ਕਿਲ ਹੋ ਗਿਆ। ਜਿਸ ll ਕੀਮਤ ਤੇ ਵੇਚ ਰਿਹਾ ਹੈ ਉਥੇ ਹੀ ਗਰੀਬ ਪਰਿਵਾਰਾਂ ਨੂੰ ਨੁਕਸਾਨ ਹੋ ਰਿਹਾ ਹੈ।
Previous Postਮਸ਼ਹੂਰ ਪੰਜਾਬੀ ਗਾਇਕ ਨਿੰਜਾ ਬਾਰੇ ਆਈ ਵੱਡੀ ਖਬਰ, ਖੁਦ ਪੋਸਟ ਪਾ ਪ੍ਰਗਟਾਇਆ ਗੁੱਸਾ
Next Postਪੰਜਾਬ ਚ ਇਥੇ ਜਗਿਆ ਦੁਨੀਆ ਦਾ ਸਭ ਤੋਂ ਵੱਡਾ ਦੀਵਾ, ਬਣਿਆ ਵਿਸ਼ਵ ਰਿਕਾਰਡ