ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿਥੇ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਉਮੀਦਵਾਰਾਂ ਦੇ ਨਾਂ ਵੀ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕਈ ਨਵੇਂ ਚਿਹਰੇ ਸਿਆਸਤ ਵਿਚ ਸ਼ਾਮਲ ਹੋ ਰਹੇ ਹਨ। ਕਿਉਂਕਿ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ। ਉੱਥੇ ਹੀ ਕਾਂਗਰਸ ਵਿੱਚ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ ਅਤੇ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲੋਂ ਨਾਤਾ ਤੋੜ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਕਾਂਗਰਸ ਤੋਂ ਵੱਖ ਹੋਣ ਤੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। ਇਹ ਪਾਰਟੀਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਗਿਆ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੋਂ ਉਹ ਇਸ ਜਗ੍ਹਾ ਤੋਂ ਆਪ ਖੜ੍ਹੇ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਨੂੰਨ ਦਾ ਸਾਥ ਛੱਡਦੇ ਹੋਏ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ ਉੱਥੇ ਹੀ ਉਹਨਾਂ ਵੱਲੋਂ ਆਪਣੀ ਪਾਰਟੀ beach ਪਟਿਆਲਾ ਹਲਕੇ ਤੋਂ ਹੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਵੀ ਕਾਂਗਰਸ ਦਾ ਸਾਥ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਥੇ ਹੀ ਹੋਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜ ਸਮਾਣਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਾ ਹੋਇਆ ਪਟਿਆਲਾ ਦੀ ਸੀਟ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਉਹ ਪਟਿਆਲਾ ਛੱਡ ਕੇ ਕਿਤੇ ਵੀ ਨਹੀਂ ਜਾਣਗੇ। ਉਹ ਲਗਾਤਾਰ 1980 ਤੋਂ ਲੈ ਕੇ ਹੁਣ ਤੱਕ ਪਟਿਆਲਾ ਤੋਂ ਹੀ ਚੋਣ ਲੜਦੇ ਆਏ ਹਨ ਅਤੇ ਜਿਤਦੇ ਆਏ ਹਨ। ਹੁਣ ਵੱਲੋਂ ਕੁੱਝ ਪਾਰਟੀਆਂ ਦੇ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
Home ਤਾਜਾ ਖ਼ਬਰਾਂ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਨੂੰ ਲੈ ਕੇ ਕਰਤਾ ਇਹ ਵੱਡਾ ਐਲਾਨ – ਇਸ ਜਗ੍ਹਾ ਤੋਂ ਖੜੇ ਹੋਣਗੇ ਖੁਦ
Previous Postਗੰਨੇ ਦੀ ਭਰੀ ਟਰਾਲੀ ਚ ਕਰੰਟ ਆਉਣ ਕਾਰਨ ਵਾਪਰ ਗਿਆ ਇਹ ਕਹਿਰ – ਇਲਾਕੇ ਚ ਪਿਆ ਸੋਗ
Next Postਕੁੜੀ ਆਨਲਾਈਨ ਲੁਡੋ ਖੇਡ ਦਿਆਂ ਕਰਨ ਲੱਗੀ ਇਹ ਕਰਤੂਤਾਂ – ਪੰਜਾਬ ਪੁਲਿਸ ਨੇ 25 ਸਾਲਾਂ ਦੀ ਕੁੜੀ ਨੂੰ ਕੀਤਾ ਕਾਬੂ