ਕੋਰੀਆ ਦੇ ਤਾਨਾਸ਼ਾਹ ਕਿਮ ਨੇ ਦਿੱਤਾ ਅਜੀਬ ਫੁਰਮਾਨ, ਬੱਚਿਆਂ ਦੇ ਨਾਮ ਏਦਾਂ ਰੱਖੋ

ਆਈ ਤਾਜਾ ਵੱਡੀ ਖਬਰ 

ਹਰ ਦੇਸ਼ ਵਿੱਚ ਜਿਥੇ ਉਥੋਂ ਦਾ ਮਾਹੌਲ ਦੇਖ ਕੇ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀ ਉਨਤੀ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਜਿਸ ਦੀ ਪਾਲਣਾ ਕਰਨੀ ਦੇਸ਼-ਵਾਸੀਆਂ ਵਾਸਤੇ ਲਾਜ਼ਮੀ ਕਰ ਦਿੱਤੀ ਜਾਂਦੀ ਹੈ। ਕਰੋਨਾ ਕਾਰਨ ਜਿਥੇ ਪਹਿਲਾਂ ਹੀ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਯੂਕਰੇਨ ਅਤੇ ਰੂਸ ਦੇ ਵਿਚਕਾਰ ਹੋਣ ਵਾਲੀ ਜੰਗ ਦਾ ਅਸਰ ਬਹੁਤ ਸਾਰੇ ਦੇਸ਼ਾਂ ਉੱਪਰ ਪਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਕਈ ਤਰਾਂ ਦੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।

ਹੁਣ ਕੋਰੀਆਂ ਦੇ ਤਾਨਾਸ਼ਾਹ ਕਿਮ ਵੱਲੋਂ ਅਜੀਬ ਫਰਮਾਨ ਜਾਰੀ ਕੀਤਾ ਗਿਆ ਹੈ। ਜਿੱਥੇ ਬੱਚਿਆਂ ਦੇ ਨਾਮ ਇਸ ਤਰਾਂ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਤਾਨਾਸ਼ਾਹ ਕਿਮ ਜੋਂਗ ਉਨ ਉਤਰ ਕੋਰੀਆ ਦੇ ਵਿਚ ਆਪਣਾ ਨਵਾਂ ਫਰਮਾਨ ਜਾਰੀ ਕਰ ਰਹੇ ਹਨ। ਉੱਥੇ ਹੀ ਉਹਨਾਂ ਵੱਲੋਂ ਸਾਰੇ ਬੱਚਿਆਂ ਦੇ ਨਾਮ ਫੌਜੀਆ ਦੇ ਨਾ ਅਤੇ ਵਿਚਾਰਧਾਰਕ ਰੱਖੇ ਜਾਣ ਵਾਸਤੇ ਮਾਪਿਆਂ ਨੂੰ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਸਦਕਾ ਬੱਚਿਆਂ ਦੇ ਨਾਮਾਂ ਵਿੱਚੋ ਦੇਸ਼ ਭਗਤੀ ਦਿਸਣੀ ਚਾਹੀਦੀ ਹੈ। ਉੱਥੇ ਹੀ ਇਕ ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ

ਹੈ ਕਿ ਉੱਤਰੀ ਕੋਰੀਆ ਦੀ ਸਰਕਾਰ ਵੱਲੋਂ ਬੱਚਿਆਂ ਦੇ ਨਾਮ ਵਿਚ ਗੰਨ, ਬੰਬ ਤੇ ਸੈਟਲਾਇਟ ਰੱਖਣ ਵਾਸਤੇ ਵੀ ਫੁਰਮਾਨ ਜਾਰੀ ਕੀਤਾ ਗਿਆ ਹੈ। ਉਥੇ ਹੀ ਉੱਤਰੀ ਕੋਰੀਆ ਦੇ ਨੇਤਾ ਚਾਹੁੰਦੇ ਹਨ ਕਿ ਬੱਚਿਆਂ ਦੇ ਅਜਿਹੇ ਨਾਮ ਰੱਖੇ ਜਾਣ ਜਿਸ ਤੋਂ ਇਨਕਲਾਬੀ ਮਾਪਦੰਡ ਪੂਰੇ ਹੋਣੇ ਚਾਹੀਦੇ ਹਨ। ਉਥੇ ਹੀ ਬੱਚਿਆਂ ਦੇ ਨਾਮ ਦੇ ਸਿਆਸੀ ਅਰਥ ਵੀ ਸਾਹਮਣੇ ਆਉਣੇ ਚਾਹੀਦੇ ਹਨ।

ਜਿੱਥੇ ਬਹੁਤ ਸਾਰੇ ਮਾਪਿਆਂ ਵਿਚ ਆਦੇਸ਼ ਨੂੰ ਲੈ ਕੇ ਨਾਰਾਜ਼ਗੀ ਦੇਖੀ ਜਾ ਰਹੀ ਹੈ ਉਥੇ ਹੀ ਕਈਆਂ ਵੱਲੋਂ ਇਸ ਵਾਰ ਕਈ ਸਵਾਲ ਵੀ ਚੁੱਕੇ ਜਾ ਰਹੇ ਹਨ ਕਿ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਅਨੁਸਾਰ ਨਾਮ ਰੱਖਣ ਦੀ ਆਗਿਆ ਕਿਉਂ ਨਹੀਂ ਦਿੱਤੀ ਜਾ ਰਹੀ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਅਗਰ ਕਿਸੇ ਵੱਲੋਂ ਇਸ ਫ਼ਰਮਾਨ ਨੂੰ ਮੰਨਣ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਜੁਰਮਾਨਾ ਕੀਤਾ ਜਾਵੇਗਾ।