ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਹੋਣ ਜਾ ਰਿਹਾ ਇਹ ਕੰਮ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਵਿੱਚ ਕਈ ਤਰ੍ਹਾਂ ਦੀਆਂ ਖਬਰਾਂ ਸੁਨਣ ਨੂੰ ਮਿਲੀਆਂ ਜਿਨ੍ਹਾਂ ਦੇ ਵਿੱਚੋਂ ਕੁਝ ਨੇ ਸਾਨੂੰ ਦੁੱਖ ਦਰਦ ਦਾ ਅਹਿਸਾਸ ਕਰਵਾਇਆ ਅਤੇ ਕੁਝ ਨੇ ਸਾਡੇ ਮੁਰਝਾਏ ਹੋਏ ਘਰਾਂ ਵਿੱਚ ਮੁੜ ਤੋਂ ਰੌਣਕ ਲਿਆਂਦੀ। ਸਾਡੇ ਘਰਾਂ ਅੰਦਰ ਕਈ ਤਰ੍ਹਾਂ ਦੇ ਕੰਮ ਕਾਜ਼ ਹੁੰਦੇ ਹਨ ਜੋ ਜ਼ਿਆਦਾਤਰ ਰਸੋਈ ਦੇ ਨਾਲ ਜੁੜੇ ਹੁੰਦੇ ਹਨ ਅਤੇ ਰਸੋਈ ਦੇ ਅੰਦਰ ਸਭ ਤੋਂ ਅਹਿਮ ਸਥਾਨ ਹੁੰਦਾ ਹੈ ਰਸੋਈ ਗੈਸ ਦਾ। ਜਿਸ ਦੇ ਕਾਰਨ ਹੀ ਪੂਰਾ ਪਰਿਵਾਰ ਆਪਣੀ ਪੇਟ ਪੂਜਾ ਕਰਨ ਵਿਚ ਸਮਰੱਥ ਹੋ ਪਾਉਂਦਾ ਹੈ।

ਪਰ ਘਰ ਵਿੱਚ ਅਚਾਨਕ ਹੀ ਰਸੋਈ ਗੈਸ ਖਤਮ ਹੋਣ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕਿਉਂਕਿ ਅੱਜ ਹਰ ਘਰ ਵਿੱਚ ਗੈਸ ਸਿਲੰਡਰ ਦਾ ਹੋਣਾ ਜ਼ਿੰਦਗੀ ਲਈ ਬਹੁਤ ਜ਼ਰੂਰੀ ਹੈ। ਹੁਣ ਗੈਸ ਸਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਹੋਣ ਜਾ ਰਿਹਾ ਹੈ ਇਹ ਕੰਮ। ਜਿੱਥੇ ਦੇਸ਼ ਅੰਦਰ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲਾਂ ਨੂੰ ਰੱਦ ਕਰਵਾਉਣ ਦਾ ਮਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਉਥੇ ਹੀ ਗੈਸ ਦੀ ਸਬਸਿਡੀ ਨੂੰ ਲੈ ਕੇ ਵੀ ਸਰਕਾਰ ਵੱਲੋ ਇਸਨੂੰ ਖਤਮ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿੱਥੇ ਸਰਕਾਰ ਵੱਲੋਂ ਸਬਸਿਡੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਥੇ ਹੀ ਸਿਲੰਡਰ ਦੀਆਂ ਕੀਮਤਾਂ ਦੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨਾਲ ਗਰੀਬ ਪਰਿਵਾਰਾਂ ਉਪਰ ਇਸ ਦਾ ਗਹਿਰਾ ਅਸਰ ਹੋ ਰਿਹਾ ਹੈ। ਸਰਕਾਰ ਵੱਲੋਂ ਇਹ ਕੀਮਤਾਂ ਇਸ ਲਈ ਵਧਾਈਆ ਜਾ ਰਹੀਆਂ ਹਨ ਤਾਂ ਜੋ ਸਰਕਾਰ ਉੱਪਰ ਪੈਣ ਵਾਲੇ ਬੋਝ ਨੂੰ ਘਟਾਇਆ ਜਾ ਸਕੇ। ਇਸ ਲਈ ਹੀ ਸਰਕਾਰ ਸਬਸਿਡੀ ਨੂੰ ਖਤਮ ਕਰ ਰਹੀ ਹੈ, ਪਹਿਲਾਂ ਸਬਸਿਡੀ ਗਾਹਕ ਦੇ ਸਿੱਧੇ ਬੈਂਕ ਖਾਤੇ ਵਿੱਚ ਆਉਂਦੀ ਸੀ।

ਹੁਣ ਵਿੱਤ ਮੰਤਰੀ ਨਿਰਮਲਾ ਸੀਤਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਅਨੁਸਾਰ ਉਜਵਲਾ ਯੋਜਨਾ ਵਿੱਚ ਇੱਕ ਕਰੋੜ ਲਾਭਪਾਤਰੀਆਂ ਨੂੰ ਜੋੜਿਆ ਵੀ ਜਾਵੇਗਾ। ਇਸ ਸਕੀਮ ਦੇ ਤਹਿਤ ਐਲਪੀਜੀ ਸਬਸਿਡੀ ਦਾ ਬੋਝ ਘਟੇਗਾ। ਅਗਰ ਸਰਕਾਰ ਵੱਲੋਂ ਇਹ ਸਬਸਿਡੀ ਗਰੀਬਾਂ ਨੂੰ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਬੋਝ ਘੱਟ ਹੋ ਸਕਦਾ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਈ ਵਾਰ ਬਦਲਾਅ ਹੋ ਚੁੱਕਾ ਹੈ।