ਆਈ ਤਾਜਾ ਵੱਡੀ ਖਬਰ
ਸਰਕਾਰ ਵਲੋ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਭਰਪੂਰ ਫਾਇਦਾ ਦੇਸ਼ਵਾਸੀਆਂ ਨੂੰ ਹੋ ਸਕੇ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਜਿਥੇ ਕੁਝ ਯੋਜਨਾਵਾਂ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ , ਜੋ ਉਨ੍ਹਾਂ ਦੇ ਹਿੱਤ ਵਿੱਚ ਨਹੀਂ ਹਨ। ਉਥੇ ਹੀ ਲੋਕਾਂ ਦੀ ਸਿਹਤ ਪ੍ਰਤੀ ਵੀ ਚੌਕਸੀ ਵਰਤਦੇ ਹੋਏ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿੱਥੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਕਈ ਬਦਲਾਅ ਵੀ ਕੀਤੇ ਜਾ ਰਹੇ ਹਨ ਜਿਨ੍ਹਾਂ ਬਾਰੇ ਸਰਕਾਰ ਵੱਲੋਂ ਆਏ ਦਿਨ ਹੀ ਐਲਾਨ ਕਰ ਦਿੱਤੇ ਜਾਂਦੇ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਦਿੱਲੀ ਵਿੱਚ ਜਿੱਥੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਾਹਨਾਂ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।
ਉਥੇ ਹੀ ਲੋਕਾਂ ਨੂੰ ਸਿਹਤ ਪ੍ਰਤੀ ਵੀ ਚੌਕਸ ਰਹਿਣ ਵਾਸਤੇ ਆਦੇਸ਼ ਦਿੱਤੇ ਜਾਂਦੇ ਹਨ। ਹੁਣ ਗੱਡੀਆਂ ਕਾਰਾਂ ਵਾਲਿਆਂ ਲਈ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਡੀਜ਼ਲ ਇੰਜਣ ਵਾਲੇ ਵਾਹਨਾਂ ਦੇ ਲਈ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਜਿਸ ਦੇ ਤਹਿਤ ਭਾਰਤ ਪੜਾਅ ਵਾਹਨਾਂ ਵਿਚ LPG ਜਾਂ CNG ਕਿੱਟਾਂ ਨੂੰ ਉਨ੍ਹਾਂ ਦੇ ਇੰਜਣ ਵਿੱਚ ਬਦਲ ਕੇ ਰੀਟਰੋਫਿਟਿੰਗ ਦੀ ਆਗਿਆ ਦਿੰਦਾ ਹੈ । ਹੁਣ ਭਾਰਤ ਪੜਾਅ ਤੱਕ ਦੇ ਨਿਕਾਸ ਦੇ ਨਿਯਮਾਂ ਨੂੰ ਪੂਰਾ ਕਰਨ ਵਾਲੇ ਵਾਹਨਾਂ ਨੂੰ ਹੀ ਇਸ ਦੀ ਆਗਿਆ ਹੋਵੇਗੀ। ਇਹ ਬਦਲਾਅ ਦੀ ਮੰਗ ਪਿਛਲੇ ਕੁਝ ਸਮੇਂ ਤੋਂ ਮਹਿਸੂਸ ਕੀਤੇ ਜਾਣ ਤੋਂ ਬਾਅਦ ਹੀ ਦੇਸ਼ ਅੰਦਰ ਲੋਕਾਂ ਵੱਲੋਂ ਕੀਤੀ ਜਾ ਰਹੀ ਸੀ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਸਿਰਫ ਭਾਰਤ ਪੜਾਅ ਮਿਸ਼ਨ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਵੇਚੇ ਜਾ ਰਹੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਉਨ੍ਹਾਂ ਵਾਹਨਾਂ ਦੇ ਡੀਜ਼ਲ ਇੰਜਣ ਨੂੰ ਹੀ LPG ਜਾਂ CNG ਵਿੱਚ ਬਦਲਿਆ ਜਾਵੇਗਾ। ਅਤੇ ਜਿਸ ਦੇ ਇੰਜਣਾ ਦਾ ਵਜਨ 3.5 ਟਨ ਤੋਂ ਘੱਟ ਹੈ।। ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ ਹੀ ਆਟੋ ਡੈਸਕ ਵਾਹਨ ਮਾਲਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Previous Postਇੰਡੀਆ ਵਾਲਿਓ ਹੋ ਜਾਵੋ ਸਾਵਧਾਨ – ਜੇ 31 ਮਾਰਚ ਤੱਕ ਨਹੀਂ ਕੀਤਾ ਇਹ ਕੰਮ ਤਾਂ ਹੋ ਸਕਦੀ ਹੈ ਜੇਲ੍ਹ
Next Postਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਰਤਾ 31 ਜਨਵਰੀ ਲਈ ਇਹ ਵੱਡਾ ਐਲਾਨ – ਕਿਸਾਨਾਂ ਨੂੰ ਕੀਤੀ ਇਹ ਅਪੀਲ