ਆਈ ਤਾਜਾ ਵੱਡੀ ਖਬਰ
ਸਿਆਣੇ ਕਹਿੰਦੇ ਹਨ ਕਿ ਇਸ ਸਮੇਂ ਦੇ ਅਨੁਸਾਰ ਬਦਲਾਅ ਹੋਣਾ ਜ਼ਰੂਰੀ ਹੈ। ਕੇਂਦਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਅੱਜ ਹਰ ਇਕ ਵਿਅਕਤੀ ਵੱਲੋਂ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਇੱਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ। ਇਸ ਨਾਲ ਅਸੀਂ ਜਲਦੀ ਆਪਣੀ ਮੰਜ਼ਲ ‘ਤੇ ਪਹੁੰਚ ਜਾਂਦੇ ਹਾਂ। ਆਵਾਜਾਈ ਦੇ ਇਨ੍ਹਾਂ ਸਾਧਨਾਂ ਦੀ ਵਰਤੋਂ ਕਰਨ ਵੇਲੇ ਬਹੁਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜਿਨ੍ਹਾਂ ਦੇ ਵਿੱਚ ਗੱਡੀ ਦੀ ਰਜਿਸਟ੍ਰੇਸ਼ਨ, ਪ੍ਰਦੂਸ਼ਣ ਸਰਟੀਫਿਕੇਟ ਆਦਿ ਪੇਪਰਾਂ ਦਾ ਹੋਣਾ ਲਾਜ਼ਮੀ ਹੋ ਜਾਂਦਾ ਹੈ।
ਉਥੇ ਹੀ ਸਰਕਾਰ ਵੱਲੋਂ ਵਾਹਨਾਂ ਸਬੰਧੀ ਕੋਈ ਨਾ ਕੋਈ ਬਦਲਾਵ ਕੀਤਾ ਜਾਂਦਾ ਰਹਿੰਦਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੀ ਧਿਆਨ ਵਿਚ ਰੱਖਿਆ ਜਾਂਦਾ ਹੈ। ਹੁਣ ਗੱਡੀਆਂ ਦੇ ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਕੇਂਦਰ ਸਰਕਾਰ ਤੋਂ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਸੜਕਾਂ ਤੇ ਵਾਹਨ ਚਲਾਉਣ ਵਾਲੇ ਚਾਲਕਾਂ ਲਈ ਡਰਾਈਵਿੰਗ ਲਈ ਕੁਝ ਨਿਯਮਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ। ਕੇਂਦਰੀ ਸੜਕ ,ਆਵਾਜਾਈ ਅਤੇ ਹਾਈਵੇ ਮੰਤਰਾਲੇ ਵੱਲੋਂ ਲਾਇਸੰਸ ਜਾਰੀ ਕਰਨ ਅਤੇ ਰੀਨਿਊ ਕਰਵਾਉਣ ਲਈ ਨਵੀਂ ਗਾਈਡਲਾਈਨਜ ਜਾਰੀ ਕੀਤੀਆਂ ਗਈਆਂ ਹਨ।
ਜਿਸ ਨਾਲ ਲੰਮੇ ਵਾਲਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਸੁਖਾਲੀ ਹੋ ਜਾਵੇਗੀ ਤੇ ਰਜਿਸਟਰੇਸ਼ਨ ਸਰਟੀਫਿਕੇਟ ਰੀਨਿਊ ਵੀ 60 ਦਿਨ ਪਹਿਲਾਂ ਕੀਤਾ ਜਾ ਸਕੇਗਾ। ਰਜਿਸਟ੍ਰੇਸ਼ਨ ਦੀ ਮਿਆਦ ਨੂੰ ਵੀ ਅਸਥਾਈ ਤੌਰ ਤੇ ਇੱਕ ਮਹੀਨੇ ਤੋਂ ਵਧਾ ਕੇ 6 ਮਹੀਨੇ ਕਰ ਦਿੱਤਾ ਗਿਆ ਹੈ। ਇਸ ਨਵੇਂ ਨਿਯਮ ਦੇ ਅਨੁਸਾਰ ਲਰਨ ਲਾਇਸੰਸ ਦੀ ਪੂਰੀ ਪ੍ਰਕਿਰਿਆ ਅਪਲਾਈ ਕਰਨ ਤੋਂ ਪਹਿਲਾਂ ਪ੍ਰਿੰਟਿੰਗ ਤੱਕ ਆਨਲਾਈਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਲੈਕਟ੍ਰੋਨਿਕ ਸਰਟੀਫਿਕੇਟ ਅਤੇ ਦਸਤਾਵੇਜ਼ਾਂ ਦੀ ਵਰਤੋਂ ਮੈ-ਡੀ-ਕ-ਲ ਸਰਟੀਫ਼ਿਕੇਟ , ਲਰਨਸ ਲਾਇਸੰਸ ਲਈ ਅਪਲਾਈ ਕੀਤਾ ਜਾਂਦਾ ਹੈ। ਲਾਇਸੰਸ ਲਈ ਅਪਲਾਈ ਕਰਨ ਵਾਲੇ ਬਿਨੈਕਾਰ ਨੂੰ ਘੱਟੋ-ਘੱਟ 60 ਫ਼ੀਸਦ ਸਵਾਲਾਂ ਦੇ ਸਹੀ ਉੱਤਰ ਟੈੱਸਟ ਦੌਰਾਨ ਦੇਣਾ ਹੋਵੇਗਾ।
ਮਜੂਦਾ ਮਾਪਦੰਡਾਂ ਵਿੱਚ 15 ਸਵਾਲਾਂ ਦੇ ਸੈੱਟ ਤੇ ਘੱਟੋ-ਘੱਟ 9 ਸਵਾਲਾਂ ਦਾ ਸਹੀ ਉੱਤਰ ਦੇਣ ਦੀ ਜ਼ਰੂਰਤ ਹੁੰਦੀ ਹੈ। ਇਹ ਸਵਾਲ ਇਕ ਪ੍ਰਸ਼ਨੋਤਰੀ ਦਾ ਹਿੱਸਾ ਹਨ ਜਿਸ ਵਿੱਚ 150 ਸਵਾਲ ਸ਼ਾਮਲ ਹੁੰਦੇ ਹਨ। ਬਾਅਦ ਵਿੱਚ ਬਿਨੈਕਾਰ ਨੂੰ ਹੀ ਦਿਨਾਂ ਦੇ ਅੰਦਰ ਆਵੇਂਗਾ ਲਾਇਸੰਸ ਲਈ ਅਤੇ ਲਰਨਰ ਲਾਇਸੰਸ ਜਾਰੀ ਇਹ 30 ਦਿਨਾਂ ਦੌਰਾਨ ਹੋਵੇਗਾ ਤੇ ਉਸ ਤੋਂ 6 ਮਹੀਨੇ ਦੇ ਅੰਦਰ ਲਾਇਸੰਸ ਲਈ ਅਪਲਾਈ ਕਰਨਾ ਹੋਵੇਗਾ। ਇਸ ਨਿਯਮ ਦੇ ਅਨੁਸਾਰ ਟਰੈਫਿਕ ਸਿਗਨਲ ਤੇ ਸੜਕੀ ਨਿਯਮਾਂ ਦੇ ਰੈਗੂਲੇਸ਼ਨ ਦੀ ਜਾਣਕਾਰੀ ਹੋਵੇਗੀ। ਜਿਸ ਵਿੱਚ ਸਾਰੀਆਂ ਚੀਜ਼ਾਂ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਦੇਖਿਆ ਜਾਵੇਗਾ ਤੇ ਵਾਹਨ ਹਾਦਸਾਗ੍ਰਸਤ ਹੁੰਦਾ ਹੈ ਜਾਂ ਕੋਈ ਸੱਟ ਲੱਗਦੀ ਹੈ।
Previous Postਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਇਸ ਕਾਰਨ ਗਿਰਫ਼ਤਾਰ-ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਇਸ ਕਾਰਨ ਗਿਰਫ਼ਤਾਰ – ਤਾਜਾ ਵੱਡੀ ਖਬਰ