ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੱਲੋਂ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਸਹਿਯੋਗ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਫ਼ਿਲਮੀ ਅਦਾਕਾਰ ਚਰਚਾ ਦੇ ਵਿੱਚ ਬਣੇ ਹੋਏ ਹਨ। ਜਿਨ੍ਹਾਂ ਨੇ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਲੋਕਾਂ ਦੀ ਬਾਂਹ ਫੜੀ ਜਿਨ੍ਹਾਂ ਦਾ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਸੀ। ਉਥੇ ਹੀ ਪਿਛਲੇ ਸਾਲ ਤੋਂ ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਇਸ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ।
ਚੋਟੀ ਦੀ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਫ਼ਿਲਮੀ ਅਦਾਕਾਰਾ ਜੂਹੀ ਚਾਵਲਾ ਵੱਲੋਂ 5G ਵਾਇਰਲੈਸ ਨੈਟਵਰਕ technology ਖਿਲਾਫ ਜੋ ਕਿ ਚਾਵਲਾ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ 30 ਲੱਖ ਦਾ ਜੁਰਮਾਨਾ ਪਾਇਆ ਸੀ। ਉੱਥੇ ਹੀ ਅਦਾਲਤ ਵੱਲੋਂ ਇਸ ਪਟੀਸ਼ਨ ਨੂੰ ਦੋਸ਼ ਪੂਰਣ ਕਾਨੂੰਨ ਦੀ ਦੁਰਵਰਤੋਂ ਅਤੇ ਪਬਲਿਸਿਟੀ ਪਾਉਣ ਦੀ ਕੋਸ਼ਿਸ਼ ਦੱਸਿਆ ਗਿਆ ਹੈ। ਇਸ ਲਈ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਉੱਪਰ ਅਦਾਲਤ ਵੱਲੋਂ 20 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਜਿਸ ਨੂੰ ਭਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਕਿਹਾ ਹੈ ਕਿ ਤੁਸੀਂ ਪਟੀਸ਼ਨ ਦਾਇਰ ਕਰਦੇ ਹੋ, ਦੂਜੇ ਪਾਸੇ ਪਟੀਸ਼ਨ ਵਾਪਸ ਲੈਂਦੇ ਹੋ। ਤੇ ਪਟੀਸ਼ਨ ਕਰਤਾ ਸਮਾਨ ਦੇ ਨਾਲ ਰਕਮ ਜਮਾਂ ਵੀ ਨਹੀਂ ਕਰ ਰਿਹਾ। ਅਦਾਲਤ ਵੱਲੋਂ ਗੱਲ ਆਖੀ ਗਈ ਹੈ ਕਿ ਇਸ ਮਾਮਲੇ ਵਿੱਚ ਉਦਾਰਤਾ ਦਿਖਾਉਣ ਅਤੇ ਇਸ ਕੇਸ ਨੂੰ ਕਰਨ ਲਈ ਅਦਾਲਤ ਦੀ ਤੌਹੀਨ ਨਾ ਮੰਨਣਾ।
ਹੁਣ ਅਦਾਲਤ ਵੱਲੋਂ ਜੂਹੀ ਚਾਵਲਾ ਨੂੰ ਆਖਿਆ ਗਿਆ ਹੈ ਕਿ ਅਜਿਹਾ ਨਹੀਂ ਹੈ ਕਿ ਜੁਰਮਾਨਾ ਨਹੀਂ ਭਰਿਆ ਜਾਵੇਗਾ ਤੇ ਇਸ ਨੂੰ ਰੱਦ ਕਰਨ ਲਈ ਐਪਲੀਕੇਸ਼ਨ ਨਹੀਂ ਪਾਈ ਗਈ ਹੈ। ਅਦਾਲਤ ਨੇ ਕਿਹਾ ਹੈ ਕਿ ਜੁਰਮਾਨਾ ਲਗਾਉਣ ਦੀ ਸ਼ਕਤੀ ਕੋਰਟ ਕੋਲ ਨਹੀਂ ਹੈ, ਪਰ ਕੰਟੈਮਪਟ ਦੀ ਸ਼ਕਤੀ ਤਾਂ ਹੈ। ਅਦਾਲਤ ਨੇ ਅਦਾਕਾਰਾ ਦੀ ਕੋਰਟ ਫ਼ੀਸ ਵਾਪਸ ਪਟੀਸ਼ਨ ਕਰਤਾ ਦੇ ਵਿਵਹਾਰ ਨੂੰ ਲੈ ਕੇ ਹੈਰਾਨੀ ਵਿੱਚ ਹੈ ਤੇ ਸ਼ਾਂਤੀਪੂਰਵਕ ਜੁਰਮਾਨਾ ਜਮ੍ਹਾ ਕਰਨ ਲਈ ਤਿਆਰ ਨਹੀਂ ਹੈ।
Previous Postਹੁਣੇ ਹੁਣੇ ਕੇਂਦਰ ਸਰਕਾਰ ਤੋਂ ਅੱਧੀ ਰਾਤ ਤੱਕ ਲਈ ਇਹਨਾਂ ਲਈ ਹੋ ਗਿਆ ਇਹ ਐਲਾਨ
Next Postਹੁਣੇ ਹੁਣੇ ਇਥੇ ਆਇਆ ਵੱਡਾ ਭੁਚਾਲ ਕੰਬੀ ਧਰਤੀ ਮਚੀ ਹਾਹਾਕਾਰ – ਤਾਜਾ ਵੱਡੀ ਖਬਰ