ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਬਦਲਾਅ ਦੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ ਉਥੇ ਵੀ ਭ੍ਰਿਸਟਾਚਾਰ ਨੂੰ ਠੱਲ ਪਾਉਣ ਵਾਸਤੇ ਵੀ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅਗਰ ਕਿਸੇ ਵੱਲੋਂ ਵੀ ਰਿਸ਼ਵਤ ਮੰਗੀ ਜਾਂਦੀ ਹੈ ਜਾਰੀ ਕੀਤੇ ਗਏ ਨੰਬਰ ਤੇ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ ਜਿਥੇ ਇਸ ਯੋਜਨਾ ਦਾ ਆਰੰਭ ਕੀਤਾ ਗਿਆ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਤਹਿਤ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਤਲਬ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਜਿਥੇ ਆਪਣੀ ਕੈਬਨਿਟ ਵਿੱਚ ਸ਼ਾਮਲ ਸਿਹਤ ਮੰਤਰੀ ਸਿੰਗਲਾ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ।
ਉਥੇ ਹੀ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਹੋਇਆਂ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਪੁਲੀਸ ਰਿਮਾਂਡ ਉਪਰ ਹਨ। ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਸਤਿੰਦਰ ਜੈਨ ਦੇ ਕਰੀਬੀ ਕੋਲੋਂ ਹੁਣ 2.82 ਕਰੋੜ ਨਗਦ ਅਤੇ ਐਨੇ ਸੋਨੇ ਦੇ ਸਿੱਕੇ ਬਰਾਮਦ ਹੋਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਸਿਹਤ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਉਥੇ ਹੀ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਦੇ ਮਾਮਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਥੇ ਈ ਡੀ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕਰਦਿਆਂ ਹੋਇਆਂ ਸਿਹਤ ਮੰਤਰੀ ਦੇ ਕਈ ਟਿਕਾਣਿਆਂç ਤੇ ਵੀ ਛਾਪੇ ਮਾਰੀ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉੱਥੇ ਹੀ ਹੁਣ ਇਸ ਮਨੀ ਲਾਂਡਰਿੰਗ ਦੇ ਮਾਮਲੇ ਦੇ ਤਹਿਤ ਈ ਡੀ ਵੱਲੋਂ ਸਿਹਤ ਮੰਤਰੀ ਸਤਿੰਦਰ ਜੈਨ ਦੇ ਇੱਕ ਕਰੀਬੀ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਦੇ ਘਰ ਤੋਂ ਛਾਪਾ ਮਾਰਨ ਗਈ ਟੀਮ ਵੱਲੋਂ 2.82 ਕਰੋੜ ਰੁਪਏ ਨਗਦ ਅਤੇ 133 ਸੋਨੇ ਦੇ ਸਿੱਕੇ ਵੀ ਬਰਾਮਦ ਕੀਤੇ ਗਏ ਹਨ। ਉਥੇ ਹੀ ਸਾਰੇ ਲੋਕਾਂ ਵੱਲੋਂ ਇਹ ਸਵਾਲ ਵੀ ਖੜ੍ਹੇ ਹੋ ਗਏ ਹਨ ਕਿ ਇਹ ਸਭ ਕੁਝ ਸਿਹਤ ਮੰਤਰੀ ਵੱਲੋਂ ਕਿੱਥੋਂ ਇਕੱਠਾ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਸਤਿੰਦਰ ਜੈਨ ਦੇ ਕਰੀਬੀ ਕੋਲੋਂ 2.82 ਕਰੋੜ ਨਗਦ ਅਤੇ ਏਨੇ ਸੋਨੇ ਦੇ ਸਿਕੇ ਮਿਲੇ
ਤਾਜਾ ਖ਼ਬਰਾਂ
ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਸਤਿੰਦਰ ਜੈਨ ਦੇ ਕਰੀਬੀ ਕੋਲੋਂ 2.82 ਕਰੋੜ ਨਗਦ ਅਤੇ ਏਨੇ ਸੋਨੇ ਦੇ ਸਿਕੇ ਮਿਲੇ
Previous Postਟਰੇਨ ਚ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਹੁਣ ਹੋਇਆ ਇਹ ਐਲਾਨ
Next Postਆਨਲਾਈਨ ਗੇਮ ਖੇਡਣ ਦੇ ਆਦੀ ਹੋਏ ਬੱਚੇ ਨੇ ਖਾਤੇ ਚੋਂ ਉਡਾਏ 36 ਲੱਖ ਰੁਪਏ, ਮਾਪਿਆਂ ਦੇ ਉਡੇ ਹੋਸ਼- ਤਾਜਾ ਵੱਡੀ ਖਬਰ