ਆਈ ਤਾਜ਼ਾ ਵੱਡੀ ਖਬਰ
ਅਗਸਤ ਮਹੀਨੇ ਵਿੱਚ ਜਿੱਥੇ ਬਰਸਾਤ ਘੱਟ ਹੋਣ ਕਾਰਨ ਲੋਕਾਂ ਨੂੰ ਵਧੇਰੇ ਗਰਮੀ ਦਾ ਅਹਿਸਾਸ ਹੋਇਆ ਹੈ। ਉਥੇ ਹੀ ਸਤੰਬਰ ਮਹੀਨੇ ਵਿਚ ਬਰਸਾਤ ਘੱਟ ਹੋਈ ਹੈ ਜਿਥੇ ਲੋਕਾਂ ਨੂੰ ਅਜੇ ਤੱਕ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਜਿੱਥੇ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਉੱਥੇ ਹੀ ਦੁਪਹਿਰ ਦੇ ਸਮੇਂ ਪੈਣ ਵਾਲੀ ਗਰਮੀ ਦੇ ਚਲਦਿਆਂ ਹੋਇਆਂ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ। ਇਸ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜੇ ਹਨ ਉਥੇ ਹੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ , ਜਿਸ ਦਾ ਅਸਰ ਫਸਲਾਂ ਉੱਪਰ ਵੀ ਹੋਇਆ ਹੈ ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਿਆ ਹੈ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਨਤਾ ਨੂੰ ਦੇ ਦਿੱਤੀ ਜਾਂਦੀ ਹੈ। ਪੰਜਾਬ ਵਿਚ ਅਗਲੇ ਹਫ਼ਤੇ ਮੌਨਸੂਨ ਦਸਤਕ ਦੇਵੇਗਾ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੱਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਉਹ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪੰਜਾਬ ਵਿੱਚ ਮੌਸਮ ਦੇ ਵਿਚ ਵੀ ਬਦਲਾਅ ਵੀ ਦੇਖਿਆ ਜਾਵੇਗਾ।
ਜਿਸ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾਕਟਰ ਮਨਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਮੌਨਸੂਨ ਤਕਰੀਬਨ ਬਦਲ ਜਾਵੇਗਾ, ਉਥੇ ਹੀ ਇਸ ਦਾ ਅਸਰ ਤਿੰਨ ਤੋਂ ਚਾਰ ਦਿਨਾਂ ਦੇ ਵਿਚ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਰਾਜਸਥਾਨ ਵਿਚ ਦੇਖਿਆ ਜਾਵੇਗਾ। ਜਿੱਥੇ ਤਿੰਨ-ਚਾਰ ਦਿਨਾਂ ਦੌਰਾਨ ਪੰਜਾਬ ਵਿੱਚ ਮੌਨਸੂਨ ਦੀ ਵਾਪਸੀ ਦੀ ਸੰਭਾਵਨਾ ਦੱਸੀ ਗਈ ਹੈ ਉਥੇ ਹੀ ਬਰਸਾਤ ਦੇ ਮੌਸਮ ਵਿਚ ਤਬਦੀਲੀ ਆ ਜਾਵੇਗੀ।
ਜਿੱਥੇ ਸਵੇਰੇ-ਸ਼ਾਮ ਤਾਪਮਾਨ ਵਿਚ ਵਾਧਾ ਹੋਇਆ ਹੈ ਉੱਥੇ ਹੀ ਸਤੰਬਰ ਦੇ ਆਖਰੀ ਹਫਤੇ ਲੋਕ ਤਾਪਮਾਨ ਹੇਠਾਂ ਜਾਵੇਗਾ ਅਤੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਵੇਗਾ। ਜਿੱਥੇ ਪੰਜਾਬ ਵਿੱਚ ਮੌਸਮ ਦੇ ਬਦਲਣ ਦੀ ਜਾਣਕਾਰੀ ਮੌਸਮ ਵਿਭਾਗ ਨੂੰ ਦਿੱਤੀ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦਾ ਬਦਲਾਵ ਹੋਵੇਗਾ ਉਥੇ ਹੀ ਉਸ ਦਾ ਅਸਰ ਮੈਦਾਨੀ ਖੇਤਰਾਂ ਵਿਚ ਦੇਖਿਆ ਜਾਵੇਗਾ।
Previous Postਕੇਂਦਰ ਸਰਕਾਰ ਵਲੋਂ ਕਰਤਾ ਵੱਡਾ ਐਲਾਨ, ਇਹਨਾਂ ਮੁਲਾਜ਼ਮਾਂ ਚ ਛਾਈ ਖੁਸ਼ੀ ਦੀ ਲਹਿਰ
Next Postਪੰਜਾਬ: ਆਈਲੈਟਸ ਦੀ ਕਲਾਸ ਲਗਾਉਣ ਜਾ ਰਹੀ ਨਵ ਵਿਆਹੁਤਾ ਕੁੜੀ ਨੂੰ ਰਸਤੇ ਚ ਮਿਲੀ ਮੌਤ, ਖੁਸ਼ੀਆਂ ਚ ਪਿਆ ਮਾਤਮ