ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ ਕੇਸਾਂ ਵਿਚ ਆਈ ਕਮੀ ਦੇ ਕਾਰਨ ਪੰਜਾਬ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਿਉਂਕਿ ਕਾਰਨ ਬਹੁਤ ਸਾਰੇ ਕੰਮਕਾਜ ਠੱਪ ਹੋ ਜਾਣ ਕਾਰਨ ਲੋਕ ਬੇਰੋਜ਼ਗਾਰ ਹੋ ਗਏ ਸਨ। ਜਿਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਪੰਜਾਬ ਅੰਦਰ ਆਏ ਦਿਨ ਹੀ ਹੋਣ ਵਾਲੇ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਲੋਕ ਜਿੱਥੇ ਪਹਿਲਾਂ ਹੀ ਕਰੋਨਾ ਦੇ ਚੱਲਦੇ ਹੋਏ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਵਾਪਰਨ ਵਾਲੀਆ ਘਟਨਾਵਾਂ ਨਾਲ ਲੋਕ ਹੋਰ ਗ਼ਮ ਦੇ ਘੇਰੇ ਵਿਚ ਘਿਰ ਜਾਂਦੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂਉ ਹਨ।
ਤਾਂ ਜੋ ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਿਆ ਜਾ ਸਕੇ। ਉਥੇ ਹੀ ਵੱਖ ਵੱਖ ਸਾਹਮਣੇ ਆਉਣ ਵਾਲੇ ਹਾਦਸਿਆਂ ਕਾਰਨ ਲੋਕ ਫਿਰ ਤੋਂ ਆਰਥਿਕ ਮੰਦੀ ਦੇ ਦੌਰ ਵਿਚ ਆ ਜਾਂਦੇ ਹਨ। ਪੰਜਾਬ ਵਿੱਚ ਇੱਥੇ ਅੱਗ ਕਾਰਨ ਭਾਰੀ ਤਬਾਹੀ ਹੋਈ ਹੈ, ਜਿਥੇ 50-60 ਗੱਡੀਆਂ ਅੱਗ ਬਝਾਉਣ ਲਈ ਲੱਗੀਆਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਭਿਆਨਕ ਅੱਗ ਬੁੱਢੇਵਾਲਾ ਰੋਡ ਉਪਰ ਇੱਕ ਧਾਗਾ ਮਿੱਲ ਵਿਚ ਲੱਗੀ ਹੈ।
ਇਸ ਮਿਲ ਦੇ ਮਾਲਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਸਵੇਰ ਦੇ ਸਮੇਂ ਵਾਪਰਿਆ ਹੈ। ਜਿਸ ਸਮੇਂ ਬਿਜਲੀ ਆਈ ਉਸ ਸਮੇਂ ਹੀ ਅਚਾਨਕ ਇਹ ਹਾਦਸਾ ਵਾਪਰ ਗਿਆ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ। ਇਸ ਘਟਨਾ ਵਿਚ ਧਾਗਾ ਮਿੱਲ ਦੀ ਬਿਲਡਿੰਗ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਜਿਨ੍ਹਾਂ ਨੇ ਤੁਰੰਤ ਹੀ ਮੌਕੇ ਉਪਰ 50 ਤੋਂ 60 ਗੱਡੀਆਂ ਪਾਣੀ ਦੀਆ ਇਸ ਅੱਗ ਤੇ ਕਾਬੂ ਪਾਉਣ ਲਈ ਭੇਜ ਦਿੱਤੀਆਂ।
ਇਸ ਹਾਦਸੇ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਦੁਪਹਿਰ ਤਕਰੀਬਨ ਤਿੰਨ ਵਜੇ ਇਸ ਅੱਗ ਤੇ ਕਾਬੂ ਪਾਇਆ ਗਿਆ। ਜਦ ਕਿ ਅੱਗ ਸਵੇਰੇ 8 ਵਜੇ ਤੋਂ ਪਹਿਲਾਂ ਦੀ ਲੱਗੀ ਹੋਈ ਸੀ। ਇਸ ਤਰ੍ਹਾਂ ਮਿਲ ਦੇ ਮਾਲਕਾਂ ਵੱਲੋਂ ਅਜੇ ਤੱਕ ਹੋਏ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ ਹੈ। ਇਸ ਹਾਦਸੇ ਵਿਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
Previous Postਹੁਣੇ ਹੁਣੇ ਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਜਾਣਕਾਰੀ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬਾਰੇ ਆਈ ਮਾੜੀ ਖਬਰ, ਪ੍ਰਸੰਸਕ ਕਰ ਰਹੇ ਦੁਆਵਾਂ