ਪੰਜਾਬ ਚ ਇਥੇ ਵਾਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ, ਛਾਈ ਸੋਗ ਦੀ ਲਹਿਰ

ਹੁਣੇ ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਹਰ ਰੋਜ਼ ਹੀ ਹੋਣ ਵਾਲੇ ਹਾਦਸਿਆਂ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਘਰ ਤੋਂ ਨਿਕਲੇ ਹੋਏ ਇਨਸਾਨ ਦਾ ਕੁਝ ਪਤਾ ਨਹੀਂ ਕਿ ਉਹ ਸਹੀ ਸਲਾਮਤ ਵਾਪਸ ਆਪਣੇ ਘਰ ਆਵੇਗਾ ਜਾਂ ਨਹੀਂ। ਕਿਉਂਕਿ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਹਜ਼ਾਰਾਂ ਹੀ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਵਾਪਰਨ ਵਾਲੇ ਹਾਦਸਿਆਂ ਨੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਡਰ ਦੇ ਸਾਏ ਹੇਠ ਜੀਣ ਲਈ ਮ-ਜ-ਬੂ-ਰ ਕਰ ਦਿੱਤਾ ਹੈ। ਜਿਨ੍ਹਾਂ ਦੇ ਪਰਿਵਾਰਕ ਮੈਂਬਰ ਅਜਿਹੇ ਭਿਆਨਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।

ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਹੋਈ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਪਰਵਾਰਾਂ ਦਾ ਇੱਕ ਇਨਸਾਨ ਹੀ ਅਜਿਹਾ ਹੁੰਦਾ ਹੈ ਜਿਸ ਦੇ ਸਿਰ ਉਪਰ ਘਰ ਦਾ ਗੁਜ਼ਾਰਾ ਚੱਲਦਾ ਹੈ। ਜਿਸ ਦੇ ਜਾਣ ਨਾਲ ਪਰਵਾਰ ਦੀਆਂ ਸਾਰੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਆਏ ਦਿਨ ਹੋਣ ਵਾਲੇ ਅਜਿਹੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਹੁਣ ਪੰਜਾਬ ਚ ਇਥੇ ਭਿਆਨਕ ਹਾਦਸਾ ਵਾਪਰਿਆ ਹੈ

ਜਿਸ ਨਾਲ ਇੰਨ੍ਹੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਮੋਹਾਲੀ ਦੇ ਰਾਧਾ ਸਵਾਮੀ ਚੌਂਕ ਵਿੱਚ ਸ਼ਨਿਚਰ ਵਾਰ ਨੂੰ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟੈਕਸੀ ਨੰਬਰ ਆਰਟੀਕਾ ਨੂੰ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਨੇ ਟੱਕਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋਵੇਂ ਵਾਹਨ ਆਪਸੀ ਟੱਕਰ ਨਾਲ ਬੁਰੀ ਤਰ੍ਹਾਂ ਨੁ-ਕ-ਸਾ-ਨੇ ਗਏ। ਇਹ ਹਾਦਸਾ ਅੱਜ ਕਰੀਬ ਸਵੇਰੇ ਪੰਜ ਵਜੇ ਹੋਇਆ ਹੈ।

ਟੈਕਸੀ ਵਿਚ ਸਵਾਰ ਚਾਲਕ ਅਤੇ ਹੋਰ ਤਿੰਨ ਨੌਜਵਾਨਾਂ ਨੂੰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਫੇਜ਼-6 ਵਿਚ ਲਜਾਇਆ ਗਿਆ। ਜਿੱਥੇ ਤਿੰਨ ਵਿਅਕਤੀਆਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉੱਥੇ ਟੈਕਸੀ ਚਾਲਕ ਦੀ ਹਾਲਤ ਵੀਂ ਗੰਭੀਰ ਦੱਸੀ ਗਈ ਹੈ। ਮਰਸਡੀਜ਼ ਸਵਾਰ 3 ਨੌਜਵਾਨ ਸਹੀ ਸਲਾਮਤ ਹਨ। ਉਨ੍ਹਾਂ ਤਿੰਨਾਂ ਦੀ ਜਾਨ ਮਰਸਡੀਜ਼ ਦੇ ਏਅਰਬੈਗ ਖੁੱਲ੍ਹਣ ਕਾਰਨ ਬਚ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।