ਆਈ ਤਾਜ਼ਾ ਵੱਡੀ ਖਬਰ
ਕਾਂਗਰਸ ਵਿਚ ਜਿਥੇ ਬਗਾਵਤ ਕਰਨ ਵਾਲੇ ਵਿਧਾਇਕਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨੂੰ ਲੈ ਕੇ ਖੁਸ਼ੀ ਹੋਵੇਗੀ। ਉਥੇ ਹੀ ਕੈਪਟਨ ਦੇ ਸਮਰਥਕ ਕਾਫੀ ਦੁਖੀ ਨਜ਼ਰ ਆ ਰਹੇ ਹਨ। ਜਿੱਥੇ ਬਾਕੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਖਿੱ-ਚੋ-ਤਾ-ਣ ਚਲੀ ਆ ਰਹੀ ਸੀ। ਹਾਈਕਮਾਨ ਵੱਲੋਂ ਕਈ ਵਾਰ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਜਿੱਥੇ ਬਾਕੀ ਵਿਧਾਇਕਾਂ ਨੂੰ ਕਈ ਵਾਰ ਸਮਝਾਇਆ ਗਿਆ ਸੀ ਕਿ ਅਗਲੇ ਸਾਲ 2022 ਦੀਆਂ ਹੋਣ ਵਾਲੀਆਂ ਵਿੱਚ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੇ ਬਣੇ ਰਹਿਣਗੇ।
ਉਥੇ ਹੀ ਅੱਜ ਸਵੇਰ ਤੋਂ ਹੋ ਰਹੀਆਂ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਰ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਖਿਆ ਹੈ ਕਿ ਬਾਰ ਬਾਰ ਉਨ੍ਹਾਂ ਨੂੰ ਦਿੱਲੀ ਬੁਲਾਉਣਾ ਉਹਨਾਂ ਨੂੰ ਆਪਣੀ ਬੇਇਜ਼ਤੀ ਮਹਿਸੂਸ ਕਰਵਾ ਰਿਹਾ ਸੀ। ਜਿਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਸੋਚ ਸਮਝ ਕੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਹਾਈਕਮਾਨ ਆਪਣੇ ਅਨੁਸਾਰ ਕਿਸੇ ਨੂੰ ਵੀ ਮੁੱਖ ਮੰਤਰੀ ਬਣ ਸਕਦੀ ਹੈ। ਉੱਥੇ ਹੀ ਹੁਣ ਪੰਜਾਬ ਦੇ ਲੋਕਾਂ ਦੀ ਨਜ਼ਰ ਅਗਲੇ ਹੋਣ ਵਾਲੇ ਮੁੱਖ ਮੰਤਰੀ ਉਪਰ ਡਿੱਗ ਗਈ ਹੈ।
ਇਸ ਸਮੇਂ ਕਾਂਗਰਸ ਪਾਰਟੀ ਅਤੇ ਹਾਈਕਮਾਨ ਵੱਲੋਂ ਕਿਸ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਘੋਸ਼ਿਤ ਕੀਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਮੁੱਖ ਮੰਤਰੀ ਕੌਣ ਹੋਵੇਗਾ ਜਿਸ ਬਾਰੇ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਜਿੱਥੇ ਹੁਣ ਕਾਂਗਰਸ ਦੇ ਵਿਧਾਇਕਾਂ ਵੱਲੋਂ ਮੀਟਿੰਗ ਕਰਕੇ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਅਤੇ ਮਤਾ ਪਾਸ ਕਰਕੇ ਅਗਲੇ ਮੁੱਖ ਮੰਤਰੀ ਦੀ ਘੋਸ਼ਣਾ ਕਰਨ ਦੀ ਜ਼ਿੰਮੇਵਾਰੀ ਹਾਈਕਮਾਨ ਉਪਰ ਛੱਡ ਦਿੱਤੀ ਗਈ ਹੈ।
ਜਿਸ ਦੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਦਾ ਫੈਸਲਾ ਹੁਣ ਕਾਂਗਰਸ ਦੇ ਵਿਧਾਇਕਾਂ ਦੀ ਹੋਈ ਮੀਟਿੰਗ ਤੋਂ ਬਾਅਦ ਹਾਈਕਮਾਨ ਵੱਲੋਂ ਕੀਤਾ ਜਾਵੇਗਾ। ਕਾਂਗਰਸ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਅਤੇ
Previous Postਪੰਜਾਬ ਚ ਇਥੇ ਕੱਲ੍ਹ ਨੂੰ ਇਹਨਾਂ ਦੁਕਾਨਾਂ ਦੇ ਖੁਲਣ ਤੇ ਲੱਗੀ ਪਾਬੰਦੀ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Next Postਆਖਰ ਅਸਤੀਫੇ ਤੋਂ ਬਾਅਦ ਕੈਪਟਨ ਨੇ ਪੱਤਰਕਾਰਾਂ ਦੇ ਸਾਹਮਣੇ ਆ ਕੇ ਦਸੀਆਂ ਇਹ ਵੱਡੀਆਂ ਗੱਲਾਂ