ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿੱਚ ਬੜੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਕਾਰਨ ਸਰਕਾਰ ਦੇ ਵੱਲੋਂ ਕੁਝ ਨਵੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਅਤੇ ਕੁਝ ਨਵੇਂ ਨਿਯਮ ਵੀ ਸਖਤੀ ਨਾਲ ਲਾਗੂ ਕੀਤੇ ਜਾ ਰਹੇ ਹਨ। ਪ੍ਰੰਤੂ ਕਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ ਚਲਦਿਆਂ ਹੋਣ ਸਰਕਾਰ ਦੇ ਵੱਲੋਂ ਸਖ਼ਤੀ ਅਪਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਦਰਅਸਲ ਪੰਜਾਬ ਦੇ ਵਿੱਚ ਕਰੋਨਾ ਵਾਇਰਸ ਦੇ ਕਹਿਰ ਕਾਰਨ ਕਈ ਇਲਾਕਿਆਂ ਵਿਚ ਹਾਲਾਤ ਨਾਜ਼ੁਕ ਬਣੇ ਹੋਏ ਹਨ।
ਜਿਸਦੇ ਚਲਦੇ ਹੁਣ ਨਵੇਂ ਫੈਸਲੇ ਲਏ ਗਏ ਹਨ। ਪ੍ਰੰਤੂ ਹੁਣ ਕਰੋਨਾ ਨਾਲ ਸਬੰਧਿਤ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਪੜ੍ਹ ਕੇ ਤੁਸੀਂ ਹੈਰਾਨ ਰਹਿ ਜਾਓਗੇ। ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ ਨਵੇਂ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਚੌਵੀ ਘੰਟਿਆਂ ਦੌਰਾਨ ਕਰੋਨਾ ਵਾਇਰਸ ਤੋਂ ਪੀੜਤ ਸੌ ਤੋਂ ਜਿਆਦਾ ਲੋਕ ਜ਼ਿੰਦਗੀ ਅਤੇ ਮੌਤ ਦੀ ਲ-ੜਾ-ਈ ਵਿਚ ਹਾਰ ਚੁੱਕੇ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਇਸ ਤੋਂ ਇਲਾਵਾ ਪਿਛਲੇ ਚੌਵੀ ਘੰਟਿਆਂ ਦੌਰਾਨ ਹੀ 5932 ਕਰੋਨਾ ਨਾਲ ਪੀੜਤ ਹੋ ਚੁੱਕੇ ਨਵੇਂ ਕੇਸ ਸਾਹਮਣੇ ਆਏ ਹਨ। ਇਹ ਨਵੇਂ ਕੇਸ ਦਰਜ ਹੋਣ ਦੇ ਨਾਲ ਪੰਜਾਬ ਵਿਚ ਹੁਣ ਤੱਕ ਪੰਜਾਹ ਹਜ਼ਾਰ ਤੋਂ ਵੱਧ ਕੇ 51936 ਕਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ ਹੋ ਗਈ ਹੈ। ਇਸ ਤੋਂ ਇਲਾਵਾ ਜੇਕਰ ਇਸ ਕਾਰਨ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ 8630 ਮਰੀਜ਼ ਇਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਜੇਕਰ ਹੁਣ ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ 83 ਅਜਿਹੇ ਮਰੀਜ਼ ਹਨ ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਟਰ ਤੇ ਪਾਏ ਗਏ ਹਨ। ਦੱਸ ਦਈਏ ਕਿ ਸੂਬਾ ਸਰਕਾਰ ਦੇ ਵੱਲੋਂ ਕਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਪੰਜਾਬ ਵਿੱਚ ਨਾਇਟ ਕਰਫਿਊ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਰੋਨਾ ਤੇ ਰੋਕਥਾਮ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਪਿਛਲੇ 24 ਘੰਟਿਆਂ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ , ਛਾਇਆ ਸੋਗ
Previous Postਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਏਦਾਂ ਮਿਲੀ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਇਥੇ ਹੋਇਆ ਭਿਆਨਕ ਹਵਾਈ ਹਾਦਸਾ , ਛਾਈ ਸੋਗ ਦੀ ਲਹਿਰ