ਹਰ ਰੋਜ਼ ਹੀ ਆਉਣ ਵਾਲੀਆਂ ਮੰ-ਦ-ਭਾ-ਗੀ-ਆਂ ਖਬਰਾਂ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨਾਂ ਦੇ ਸ਼-ਹੀ-ਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਆਉਣ ਵਾਲੀਆਂ ਮੰ-ਦ-ਭਾ-ਗੀ-ਆਂ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਥੇ ਕਿਸਾਨੀ ਅੰਦੋਲਨ ਤੇ ਬਹੁਤ ਸਾਰੇ ਕਿਸਾਨਾਂ ਦੀ ਦਿਲ ਦਾ ਦੌ-ਰਾ ਪੈਣ ਕਾਰਨ ਅਤੇ ਵਧੇਰੇ ਠੰਡ ਕਾਰਨ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਇਸ ਸੰਘਰਸ਼ ਵਿਚ ਸ਼ਾਮਲ ਹੋਣ ਲਈ ਆਏ ਕਿਸਾਨ ਰਸਤੇ ਵਿੱਚ ਹੀ ਹੋਣ ਵਾਲੇ ਭਿਆਨਕ ਸੜਕ ਹਾਦਸਿਆਂ ਦੌਰਾਨ ਮੌਤ ਦੀ ਭੇਟ ਚੜ੍ਹ ਗਏ ਹਨ।
ਕੁਝ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੁੱਧ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਕਿਸਾਨਾਂ ਨਾਲ ਹੋਣ ਵਾਲੇ ਇਸ ਤਰ੍ਹਾਂ ਦੇ ਹਾਦਸੇ ਦੇਸ਼ ਦੇ ਹਲਾਤਾਂ ਤੇ ਗਹਿਰਾ ਅਸਰ ਪਾਉਂਦੇ ਹਨ। ਪੰਜਾਬ ਵਿੱਚ ਅੱਜ ਖੇਤਾਂ ਨੂੰ ਪਾਣੀ ਲਾਉਂਦੇ ਸਮੇਂ ਕਿਸਾਨ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਾਜਿਲਕਾ ਦੇ ਪਿੰਡ ਰੂਪਨਗਰ ਵਿਖੇ ਵਾਪਰੀ ਹੈ। ਜਿੱਥੇ ਇਸ ਪਿੰਡ ਦੇ ਨੌਜਵਾਨ ਗੁਰਮੇਲ ਸਿੰਘ ਉਰਫ ਬੂਟਾ ਸਿੰਘ
ਪਿੰਡ ਰੂਪ ਨਗਰ ਬਾਰੇਕਾਂ ਦੀ ਖੇਤਾ ਨੂੰ ਪਾਣੀ ਲਾਉਂਦੇ ਸਮੇਂ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਕਿਸਾਨ ਆਪਣੀ ਪਾਣੀ ਦੀ ਬਾਰੀ ਦੇ ਹਿਸਾਬ ਨਾਲ ਆਪਣੇ ਖੇਤਾਂ ਨੂੰ ਪਾਣੀ ਲਾਉਣ ਲਈ ਖੇਤਾਂ ਵਿੱਚ ਗਿਆ ਸੀ। ਜਦੋਂ ਮ੍ਰਿਤਕ ਕਿਸਾਨ ਆਪਣੇ ਖੇਤਾਂ ਵਿੱਚ ਰਾਤ ਸਮੇਂ ਪਾਣੀ ਲਗਾ ਰਿਹਾ ਸੀ ਤਾਂ ਇਸ ਕਿਸਾਨ ਦੀ ਮੌਤ ਹੋ ਗਈ।
ਇਸ ਕਿਸਾਨ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰ ਸਮੇਂ ਖੇਤਾਂ ਵਿੱਚ ਬਣੀ ਹੋਈ ਖਾਲ ਤੋਂ ਬਰਾਮਦ ਕੀਤਾ ਗਿਆ। ਮ੍ਰਿਤਕ ਦੇ ਪੁੱਤਰ ਵੱਲੋਂ ਇਸ ਮੌਤ ਬਾਰੇ ਕਿਹਾ ਗਿਆ ਹੈ ਕਿ ਉਸ ਦੇ ਪਿਤਾ ਜੀ ਦੀ ਮੌਤ ਹਾਰਟ ਅ-ਟੈ-ਕ ਜਾਂ ਵਧੇਰੇ ਠੰਢ ਹੋਣ ਕਾਰਨ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪੋ-ਸ-ਟ-ਮਾ-ਰ-ਟ-ਮ ਦੀ ਰਿਪੋਰਟ ਆਉਣ ਤੇ ਹੀ ਮੌਤ ਦੇ ਅਸਲੀ ਕਾਰਨਾਂ ਬਾਰੇ ਦੱਸਿਆ ਜਾ ਸਕਦਾ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਵਾਪਰਿਆ ਕਹਿਰ ਖੇਤਾਂ ਚ ਪਾਣੀ ਲਾਉਣ ਗਏ ਨੌਜਵਾਨ ਨੂੰ ਏਦਾਂ ਮਿਲੀ ਮੌਤ, ਛਾਇਆ ਸਾਰੇ ਇਲਾਕੇ ਚ ਸੋਗ
Previous Postਮਸ਼ਹੂਰ ਅਦਾਕਾਰਾ ਸਪਨਾ ਚੋਧਰੀ ਬਾਰੇ ਆਈ ਕਿਸਾਨ ਸੰਘਰਸ਼ ਨੂੰ ਲੈ ਕੇ ਇਹ ਵੱਡੀ ਖਬਰ
Next Postਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਵੱਡੀ ਚੰਗੀ ਖਬਰ