ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਆਈ ਵੱਡੀ ਖਬਰ, 27 ਜੂਨ ਨੂੰ ਬਜਟ ਪੇਸ਼ ਕਰਨ ਦਾ ਕੀਤਾ ਫੈਸਲਾ

ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਉਹਦੇ ਹੀ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਨਾਂ ਫੈਸਲਿਆਂ ਦਾ ਲੋਕਾਂ ਵੱਲੋਂ ਸਤਿਕਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਕੀਤੇ ਗਏ ਹਨ, ਜਿਸ ਨਾਲ ਪੰਜਾਬ ਨੂੰ ਵਿਕਾਸ ਦੀ ਰਾਹ ਤੇ ਲਿਆਂਦਾ ਜਾ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਬਜਟ ਪੇਸ਼ ਕਰਨ ਸਬੰਧੀ ਪਹਿਲਾਂ ਹੀ ਲੋਕਾਂ ਦੀ ਰਾਏ ਲਈ ਗਈ ਹੈ ਕਿਉਂਕਿ ਆਮ ਜਨਤਾ ਦਾ ਬਜਟ ਹੈ ਅਤੇ ਲੋਕਾਂ ਦੀ ਸਲਾਹ ਅਨੁਸਾਰ ਹੀ ਬਣਾਇਆ ਗਿਆ ਹੈ।

ਹੁਣ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ 27 ਜੂਨ ਨੂੰ ਬਜਟ ਪੇਸ਼ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਤੇ ਇਤਬਾਰ ਬਜਟ ਬਣਾਉਣ ਵਾਸਤੇ ਸਰਕਾਰ ਵੱਲੋਂ ਇਕ ਵੈਬਸਾਈਟ ਜਾਰੀ ਕੀਤੀ ਗਈ ਸੀ ਜਿਸ ਉਪਰ ਲੋਕਾਂ ਨੂੰ ਪੰਜਾਬ ਦੇ ਬਜਟ ਸਬੰਧੀ ਸੁਝਾਅ ਦੇਣ ਵਾਸਤੇ ਲਿਖਣਆਖਿਆ ਗਿਆ ਸੀ।

ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ, ਅਤੇ ਦੱਸਿਆ ਗਿਆ ਹੈ ਕਿ ਜਿੱਥੇ ਬਜਟ ਇਜਲਾਸ 24 ਜੂਨ ਤੋਂ ਲੈ ਕੇ 30 ਜੂਨ ਤੱਕ ਚੱਲੇਗਾ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਵਜੋਂ ਪੇਸ਼ ਕਰ ਦਿੱਤਾ ਜਾਵੇਗਾ।

ਜਿੱਥੇ ਇਹ ਆਮ ਲੋਕਾਂ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ।ਹੁਣ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਜਾ ਰਿਹਾ ਬਜਟ ਆਮ ਲੋਕਾਂ ਦੀ ਰਾਏ ਜਾਨਣ ਤੋਂ ਬਾਅਦ, ਤੇ ਵਿਚਾਰਾਂ ਤੋਂ ਬਾਅਦ ਬਣਾਇਆ ਗਿਆ ਹੈ। ਇਸ ਬਜਟ ਸ਼ੈਸ਼ਨ ਵਿੱਚ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ ਉਥੇ ਹੀ 24 ਤੋਂ ਲੈ ਕੇ 30 ਮਈ ਬਜਟ ਇਜਲਾਸ ਹੋਵੇਗਾ। 24 ਜੂਨ ਨੂੰ ਬਜਟ ਇਜਲਾਸ ਸਬੰਧੀ ਸਮਾਗਮ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ।