ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ, ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਕੁਝ ਇਲਾਕਿਆ ਵਿੱਚ ਲਗਾਤਾਰ ਗ਼ਰਮੀ ਵੱਧ ਰਹੀ ਹੈ l ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਨੂੰ ਖਾਸ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ l ਇਸੇ ਵਿਚਾਲੇ ਹੁਣ ਪੰਜਾਬ ਦੇ ਕੁਝ ਜਿਲ੍ਹਿਆਂ ਦੇ ਵਿੱਚ ਮੀਂਹ ਪੈਣ ਨੂੰ ਲੈ ਕੇ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਜਿਸ ਦੇ ਕਾਰਨ ਪੰਜਾਬੀ ਖਾਸੇ ਖੁਸ਼ ਦਿਖਾਈ ਦਿੰਦੇ ਹਨ l ਦੱਸਦਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਤਾਪਮਾਨ 33 ਡਿਗਰੀ ਤੋਂ ਪਾਰ ਹੋ ਗਿਆ । ਜਿਸ ਕਾਰਨ ਲੋਕਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਇਸੇ ਵਿਚਾਲੇ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ । ਇਸ ਵਿੱਚ ਕਿਹੜੇ ਕਿਹੜੇ ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ ਉਹਨਾਂ ਬਾਰੇ ਵੀ ਦੱਸ ਦੇਂਦੇ ਹਾਂ ਕਿ ਦੱਸਦਿਆ ਕਿ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਦੀ ਸੰਭਾਵਨਾ ਪ੍ਰਗਟ ਕੀਤੀ l ਹਾਲਾਂਕਿ ਕਿਸੇ ਪ੍ਰਕਾਰ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ l ਉਥੇ ਹੀ ਚੰਡੀਗੜ੍ਹ ਵਿਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਤਾਪਮਾਨ ਵਿਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਉਧਰ ਸੂਬੇ ਵਿਚ ਆਮ ਤਾਪਮਾਨ 2.3 ਡਿਗਰੀ ਤੋਂ ਵੱਧ ਹੈ। ਸਭ ਤੋਂ ਵਧ ਤਾਪਮਾਨ 38 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ । ਉਥੇ ਹੀ ਮੌਸਮ ਵਿਭਾਗ ਮੁਤਾਬਕ ਇਸ ਮਹੀਨੇ ਦੀ 10 ਤਾਰੀਖ਼ ਤੱਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿੱਚ ਕਾਫ਼ੀ ਤਬਦੀਲੀ ਦੇਖਣ ਨੂੰ ਮਿਲ ਸਕਦੀ । ਇਸ ਦੌਰਾਨ ਸੂਬੇ ਦੇ ਦੱਖਣੀ-ਪੱਛਮੀ ਖੇਤਰ ਵਿਚ ਆਮ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋ ਸਕਦੀ, ਜਦਕਿ ਬਾਕੀ ਖੇਤਰ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਜੇਕਰ 11 ਤੋਂ ਲੈ ਕੇ 17 ਅਕਤੂਬਰ ਦੀ ਗੱਲ ਕਰੀਏ ਜਾਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਸੋ ਆਈਐਮਡੀ ਯਾਨੀ ਕਿ ਮੌਸਮ ਵਿਭਾਗ ਵੱਲੋਂ ਦੱਸੀ ਗਈ ਜਾਣਕਾਰੀ ਮੁਤਾਬਕ ਸੂਬੇ ਦੇ 23 ਜਿਲਿਆਂ ਦੇ ਵਿੱਚ ਮੀਂਹ ਪੈਣ ਵਾਲਾ ਹੈ l ਜਿਸ ਕਾਰਨ ਪੰਜਾਬੀ ਖਾਸੇ ਖੁਸ਼ ਦਿਖਾਈ ਦਿੰਦੇ ਪਏ ਹ, ਪਰ ਦੂਜੇ ਪਾਸੇ ਕਿਸੇ ਵੀ ਜਿਲੇ ਦੇ ਵਿੱਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ।