ਪੰਜਾਬ ਲਈ ਵਜਿਆ ਖਤਰੇ ਦਾ ਘੁੱਗੂ, ਕੇਂਦਰ ਨੇ ਜਾਰੀ ਕੀਤੀ ਰਿਪੋਰਟ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਲੈ ਸਕੇ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਾਪਰੀਆਂ ਕਈ ਘਟਨਾਵਾਂ ਦੇ ਉੱਪਰ ਗਹਿਰੀ ਚਿੰਤਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ ਜਿਸ ਦਾ ਅਸਰ ਪਾਉਣ ਵਾਲੇ ਸਮੇਂ ਵਿਚ ਪੰਜਾਬ ਨਿਵਾਸੀਆ ਪੈ ਸਕਦਾ ਹੈ ਅਤੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਹਰ ਖੇਤਰ ਵਿੱਚ ਵਿਕਾਸ ਨੂੰ ਲੈ ਕੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲਾਂ ਤੋਂ ਨਜਿੱਠਣ ਵਾਸਤੇ ਵੀ ਕਈ ਕਦਮ ਚੁੱਕੇ ਜਾ ਰਹੇ ਹਨ।

ਹੁਣ ਪੰਜਾਬ ਨਿਵਾਸੀਆਂ ਲਈ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿਥੇ ਕੇਂਦਰ ਵੱਲੋਂ ਇਕ ਰਿਪੋਰਟ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਖੇਤੀਬਾੜੀ ਨੂੰ ਆਪਣਾ ਮੁੱਖ ਕਿੱਤਾ ਅਪਣਾਇਆ ਗਿਆ ਹੈ। ਉੱਥੇ ਹੀ ਪੰਜਾਬ ਵਿੱਚ ਲੋਕਾਂ ਨੂੰ ਖੇਤੀ ਸਬੰਧੀ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਫਸਲੀ ਚੱਕਰ ਦੇ ਨਾਲ ਸਬੰਧਤ ਜਾਣਕਾਰੀ ਵੀ ਜਾਰੀ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਫਸਲਾਂ ਦੇ ਵਿੱਚ ਤਬਦੀਲੀ ਕਰਨ ਵਾਸਤੇ ਆਖਿਆ ਜਾਂਦਾ ਹੈ।

ਜਿਸ ਨਾਲ ਪਾਣੀ ਦੇ ਪੱਧਰ ਨੂੰ ਸਥਿਰ ਰੱਖਿਆ ਜਾਵੇ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਦੇ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਦੇ ਵਿਚ ਪਾਣੀ ਦੀ ਕਿੱਲਤ ਆ ਸਕਦੀ ਹੈ। ਕਿਉਂਕਿ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ ਪੰਜਾਬ ਹੀ ਇੱਕ ਅਜਿਹਾ ਇਕੱਲਾ ਸੂਬਾ ਹੈ ਜਿਥੇ ਸਲਾਨਾ ਪਾਣੀ ਜ਼ਰੂਰਤ ਤੋਂ ਵੱਧ ਧਰਤੀ ਦੇ ਹੇਠੋਂ ਕੱਢਿਆ ਜਾ ਰਿਹਾ ਹੈ। ਜੋ ਕਿ ਪੰਜਾਬ ਲਈ ਇੱਕ ਖ਼ਤਰੇ ਦੀ ਘੰਟੀ ਹੈ।

ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਝੋਨੇ ਦੀ ਫਸਲ ਦੀ ਕਟਾਈ ਕਰਨ ਵਾਸਤੇ ਆਖਿਆ ਜਾਂਦਾ ਹੈ ਕਿਉਂਕਿ ਇਸ ਫਸਲ ਵਾਸਤੇ ਵਧੇਰੇ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਨਾਲ ਧਰਤੀ ਦੇ ਹੇਠਾਂ ਵਧੇਰੇ ਪਾਣੀ ਨਿਕਲਦਾ ਹੈ। ਪੰਜਾਬ ਵਿੱਚ ਜਿੱਥੇ ਸਲਾਨਾ ਧਰਤੀ ਹੇਠਲੇ ਪਾਣੀ ਦਾ ਰਿਚਾਰਜ 18.94 ਬਿਲੀਅਨ ਕਿਉਬਿਕ ਮੀਟਰ ਹੈ ਉਥੇ ਹੀ ਧਰਤੀ ਦੇ ਹੇਠੋਂ ਨਿਕਲਣ ਵਾਲਾ ਪਾਣੀ 17.07 ਬਿਲੀਅਨ ਕਿਉਬਿਕ ਮੀਟਰ ਹੈ। ਜਦ ਕਿ ਧਰਤੀ ਦੇ ਹੇਠ ਉਹ ਪੰਜਾਬ ਵਿੱਚ ਪਾਣੀ 20.02 ਬਿਲੀਅਨ ਕਿਉਬਿਕ ਮੀਟਰ ਕੱਢਿਆ ਜਾ ਰਿਹਾ ਹੈ। ਜੋ ਕਿ ਜ਼ਰੂਰਤ ਤੋਂ 10,95 ਬਿਲੀਅਨ ਕਿਉਬਿਕ ਮੀਟਰ ਵੱਧ ਹੈ।