ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਹਵਾਈ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਉੱਥੇ ਹੀ ਇਕ ਤੋਂ ਬਾਅਦ ਇਕ ਪਾਬੰਦੀਆਂ ਲਾਗੂ ਕੀਤੀਆਂ ਗਈਆਂ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਕੁਝ ਖਾਸ ਸਮਝੌਤੇ ਦੇ ਤਹਿਤ ਖ਼ਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੌਲੀ-ਹੌਲੀ ਸਾਰੇ ਦੇਸ਼ਾਂ ਵੱਲੋਂ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਘੱਟ ਕੀਤਾ ਜਾ ਰਿਹਾ ਹੈ।
ਉੱਥੇ ਹੀ ਕਰੋਨਾ ਪਾਬੰਦੀਆਂ ਦੇ ਨਾਲ ਸਾਰੀਆਂ ਸੇਵਾਵਾਂ ਨੂੰ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬੀਆ ਦੇ ਮਨਪਸੰਦ ਦੇਸ਼ ਨੇ ਇਹ ਐਲਾਨ ਕਰ ਦਿੱਤਾ ਹੈ ਜਿਥੇ ਸੋਮਵਾਰ ਤੋਂ ਭਰ ਭਰ ਕੇ ਜਹਾਜ਼ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵੱਲੋਂ ਜਿਥੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਆਪਣੀਆਂ ਸਰਹੱਦਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਖੋਲ ਦਿੱਤਾ ਗਿਆ ਹੈ। ਆਸਟਰੇਲੀਆ ਸਰਕਾਰ ਵੱਲੋਂ ਜਿਥੇ ਹੁਣ ਸੈਰ ਸਪਾਟੇ ਵਾਸਤੇ ਯਾਤਰੀਆਂ ਨੂੰ ਆਸਟ੍ਰੇਲੀਆ ਘੁੰਮਣ ਦੀ ਯੋਜਨਾ ਵਾਸਤੇ ਖੋਲ ਦਿੱਤਾ ਗਿਆ ਹੈ ਉਥੇ ਹੀ ਅੰਤਰਰਾਸ਼ਟਰੀ ਸੈਲਾਨੀਆਂ ਦਾ ਸਵਾਗਤ ਵੀ ਆਸਟ੍ਰੇਲੀਆ ਸਰਕਾਰ ਵੱਲੋਂ ਸੋਮਵਾਰ ਤੋਂ ਕੀਤਾ ਜਾਵੇਗਾ।
ਜਿੱਥੇ ਹੁਣ ਆਸਟ੍ਰੇਲੀਆ ਵੱਲੋਂ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁੜ ਤੋਂ ਪੈਰਾਂ ਤੇ ਕੀਤਾ ਜਾ ਸਕੇ ਕਿਉਂਕਿ ਹੁਣ ਆਸਟਰੇਲੀਆ ਵਿਚ ਕਰੋਨਾ ਕਾਰਣ ਸ਼ਨੀਵਾਰ ਨੂੰ 43 ਮੌਤਾਂ ਦਰਜ ਕੀਤੀਆਂ ਗਈਆਂ ਹਨ। ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਅਸਟ੍ਰੇਲੀਆਈ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਨਵੰਬਰ ਤੋਂ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ।
ਜਿਸ ਦੇ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ, ਕਾਮਿਆਂ, ਨੂੰ ਆਉਣ ਦੀ ਇਜਾਜ਼ਤ ਸਭ ਤੋਂ ਪਹਿਲਾਂ ਦਿੱਤੀ ਗਈ ਸੀ। ਉੱਥੇ ਹੀ ਹੁਣ ਆਸਟ੍ਰੇਲੀਆ ਵੱਲੋ ਸੈਲਾਨੀਆਂ ਦਾ ਸਵਾਗਤ ਵੀ ਕਰਨ ਵਾਸਤੇ ਸਰਹੱਦਾਂ ਨੂੰ ਖੋਲ ਦਿੱਤਾ ਗਿਆ ਹੈ। ਜਿਸ ਵਾਸਤੇ ਸਾਰੇ ਲੋਕਾਂ ਦੀ ਵੈਕਸੀਨੇਸ਼ਨ ਹੋਣੀ ਲਾਜ਼ਮੀ ਕੀਤੀ ਗਈ ਹੈ। ਸ਼ਨੀਵਾਰ ਨੂੰ ਆਸਟ੍ਰੇਲੀਆ ਵਿੱਚ 257 ਕਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ।
Home ਤਾਜਾ ਖ਼ਬਰਾਂ ਪੰਜਾਬੀਆਂ ਦੇ ਮਨ ਪਸੰਦੀਦਾ ਦੇਸ਼ ਨੇ ਕਰਤਾ ਐਲਾਨ – ਸੋਮਵਾਰ ਤੋਂ ਜਾਣਗੇ ਭਰ ਭਰ ਜਹਾਜ – ਤਾਜਾ ਵੱਡੀ ਖਬਰ
Previous Postਸੜਕ ਦੇ ਲਾਗੇ ਖੇਡਦੇ ਬੱਚਿਆਂ ਤੇ ਜਾ ਚਡ਼ੀ ਕਾਰ ਵਾਪਰਿਆ ਕਹਿਰ, 4 ਬਚੇ ਆਏ ਥੱਲੇ 2 ਦੀ ਮੌਕੇ ਤੇ ਹੋਈ ਮੌਤ
Next Postਸਵੇਰੇ 6 ਵਜੇ ਗੁਰਦੁਆਰਾ ਸਾਹਿਬ ਸੰਗਤ ਨੇ ਜੋ ਦੇਖਿਆ ਨਿਕਲੀ ਪੈਰਾਂ ਥੱਲਿਓਂ ਜਮੀਨ – ਪੁਲਸ ਨੂੰ ਕੀਤਾ ਗਿਆ ਤੁਰੰਤ ਸੂਚਿਤ