ਭਾਰਤ ਤੋਂ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਮਾੜੀ ਖਬਰ, ਇਸ ਦੇਸ਼ ਨੇ ਕਰਤਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਦੇਸ਼ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਜਿਥੇ ਕੁਝ ਖਾਸ ਸਮਝੌਤੇ ਦੇ ਤਹਿਤ ਹੀ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਸੀ ਉਥੇ ਹੀ 27 ਮਾਰਚ ਤੋਂ ਮੁੜ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕੀਤਾ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਅਤੇ ਕੁਝ ਦੇਸ਼ਾਂ ਵੱਲੋਂ ਇਨ੍ਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਜਾ ਰਿਹਾ ਹੈ।

ਭਾਰਤ ਤੋਂ ਹਵਾਈ ਸਫਰ ਕਰਨ ਵਾਲਿਆਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ,ਜਿੱਥੇ ਇਸ ਦੇਸ਼ ਵਲੋ ਵੱਡੇ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 27 ਮਾਰਚ ਤੋਂ ਸਾਰੀਆਂ ਉਡਾਣਾਂ ਸ਼ੁਰੂ ਕੀਤਾ ਗਿਆ ਸੀ ਅਤੇ ਯਾਤਰੀਆਂ ਦੇ ਯੂ ਕੇ ਜਾਣ ਵਾਸਤੇ ਵੀ ਸਾਰੀਆਂ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਬਰਤਾਨੀਆ ਜਾਣ ਵਾਲੀਆਂ ਉਡਾਨ ਉਪਰ ਰੋਕ ਲਗਾ ਦਿੱਤੀ ਗਈ ਹੈ ਜਿਸ ਦੇ ਕਾਰਨ ਹੁਣ ਬਹੁਤ ਸਾਰੇ ਭਾਰਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਿਨ੍ਹਾਂ ਵਿੱਚ ਬਹੁਤ ਸਾਰੇ ਸ਼ਹਿਰ ਸ਼ਾਮਲ ਹਨ। ਉੱਥੇ ਹੀ ਇਸ ਦਾ ਕਾਰਨ ਯੂਰਪੀ ਯੂਨੀਅਨ ਦਾ ਹਿੱਸਾ ਹੁਣ ਬਰਤਾਨੀਆ ਦੇ ਨਾਅਰੇ ਨੂੰ ਦੱਸਿਆ ਜਾ ਰਿਹਾ ਹੈ,ਜਿਸਦੇ ਕਾਰਨ ਹੁਣ ਯਾਤਰੀਆਂ ਨੂੰ ਟਰਾਂਜ਼ਿਟ ਜਾਂ ਸੈਨੇਗਨ ਵੀਜਾ ਲੈਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਵੀਜ਼ੇ ਤੋਂ ਬਿਨਾਂ ਯਾਤਰੀ ਸਫ਼ਰ ਨਹੀਂ ਕਰ ਸਕਣਗੇ ਅਤੇ ਨਾ ਹੀ ਇਸ ਸਫ਼ਰ ਦੇ ਯੋਗ ਹੋਣਗੇ ਅਤੇ ਨਾ ਹੀ ਉਹਨਾਂ ਨੂੰ ਰਿਫੰਡ ਕੀਤਾ ਜਾਵੇਗਾ। ਜਿੱਥੇ ਬਰਤਾਨੀਆ ਵੀਜ਼ਾ ਪ੍ਰਾਪਤ ਨਾ ਕਰਨ ਵਾਲੇ ਲੋਕ ਹੁਣ ਸਫ਼ਰ ਨਹੀਂ ਕਰ ਸਕਣਗੇ ਉਥੇ ਹੀ, ਬਿਨਾ ਬਰਤਾਨੀਆ ਵੀਜ਼ਾ ਤੋਂ ਲੋਕ ਵੀ ਖਾੜੀ ਦੇਸ਼ਾਂ ਜਾਂ ਸਵਿਜ਼ਰਲੈਂਡ ਤੋਂ ਹੁੰਦੇ ਹੋਏ ਸਫਰ ਕਰ ਸਕਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਭਾਰਤ ਤੋਂ ਬਰਤਾਨੀਆ ਜਾਣ ਵਾਲੀਆਂ ਯੂਰਪੀਅਨ ਉਡਾਨਾਂ ਜਿਨ੍ਹਾਂ ਵਿਚ ਏਅਰ ਫ਼ਰਾਂਸ, ਲੁਫ਼ਥਾਸਾ ਅਤੇ ਕੇ ਐੱਲ ਐਮ ਵਰਗੀਆਂ ਉਡਾਨਾਂ ਸ਼ਾਮਲ ਹਨ। ਇਨ੍ਹਾਂ ਉਡਾਨਾਂ ਵਿੱਚ ਹੁਣ ਸਫ਼ਰ ਨਹੀਂ ਕੀਤਾ ਜਾਵੇਗਾ ਅਤੇ ਬ੍ਰਿਟੇਨ ਤੋਂ ਵੱਖ ਹੋਣ ਵਾਲੇ ਸ਼ਹਿਰਾਂ ਵਿਚ ਵੀ ਇਹ ਉਡਾਨਾਂ ਰੁਕ ਕੇ ਬਰਤਾਨੀਆ ਪਹੁੰਚਣਗੀਆਂ। ਇਨ੍ਹਾਂ ਸ਼ਹਿਰਾਂ ਵਿੱਚ ਪੈਰਿਸ, ਐਮਸਟਰਡਮ, ਮਿਊਨਿਖ, ਫਰੈਂਕਫਰਟ, ਸ਼ਾਮਲ ਹਨ।