ਆਈ ਤਾਜਾ ਵੱਡੀ ਖਬਰ
ਇਸ ਦੁਨੀਆ ਵਿੱਚ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਭਾਰਤ ਵਿੱਚ ਵੀ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਹੈ ਅਤੇ ਜਿਸ ਕਾਰਨ ਉਹ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾਦਾਇਕ ਇਨਸਾਨ ਵੀ ਹਨ ਜਿਥੇ ਫ਼ਿਲਮੀ ਖੇਤਰ ਦੇ ਵਿਚ ਲੋਕ ਉਨ੍ਹਾਂ ਨੂੰ ਇਕ ਬਹੁਤ ਚੰਗੇ ਇਨਸਾਨ ਮੰਨੇ ਜਾਂਦੇ ਹਨ ਉਥੇ ਹੀ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਫਿਲਮੀਂ ਅਦਾਕਾਰਾਂ ਵੱਲੋਂ ਜਿਥੇ ਫ਼ਿਲਮੀ ਖੇਤਰ ਨੂੰ ਬਹੁਤ ਸਾਰੀਆਂ ਸੁਪਰ ਡੁਪਰ ਹਿੱਟ ਫਿਲਮਾਂ ਦਿੱਤੀਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਆਏ ਦਿਨ ਹੀ ਚਰਚਾ ਦੇ ਵਿੱਚ ਰਹਿੰਦੀਆਂ ਹਨ। ਫਿਲਮੀ ਅਦਾਕਾਰ ਅਮਿਤਾਭ ਬੱਚਨ ਵੱਲੋਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਉਥੇ ਹੀ ਉਹ ਸਭ ਦੇ ਹਰਮਨ ਪਿਆਰੇ ਬਣੇ ਰਹਿੰਦੇ ਹਨ।
ਪਰ ਅਜਿਹੀਆਂ ਫ਼ਿਲਮੀ ਹਸਤੀਆਂ ਨਾਲ ਆਏ ਦਿਨ ਹੀ ਜੁੜੀਆਂ ਕੁਝ ਪਰਿਵਾਰਿਕ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ। ਹੁਣ ਮਸ਼ਹੂਰ ਫਿਲਮੀ ਅਦਾਕਾਰ ਅਮਿਤਾਭ ਬੱਚਨ ਦੇ ਘਰ ਪਰਮਾਤਮਾ ਵੱਲੋਂ ਇਹ ਅਨਮੋਲ ਦਿੱਤੀ ਗਈ ਹੈ ਅਤੇ ਪ੍ਰਸੰਸਕਾਂ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਖੇਤਰ ਵਿੱਚ ਫਿਲਮਾਂ ਦੇ ਬਾਦਸ਼ਾਹ ਮੰਨੇ ਜਾਣ ਵਾਲੇ ਅਮਿਤਾਬ ਬੱਚਨ ਜਿੱਥੇ ਆਪਣੇ ਟੀਵੀ ਸ਼ੋਅ ਅਤੇ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਉਹ ਇੱਕ ਵਾਰ ਫਿਰ ਤੋਂ ਨਾਨਾ ਬਣ ਗਏ ਹਨ ਜਿੱਥੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਮਿਤਾਭ ਬੱਚਨ ਦੀ ਭਤੀਜੀ ਨੈਨਾ ਬੱਚਨ ਵੱਲੋਂ ਜਿੱਥੇ ਇਕ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕਿ ਅਮਿਤਾਭ ਬੱਚਨ ਦੀ ਇਸ ਭਤੀਜੀ ਦਾ ਵਿਆਹ ਫਿਲਮ ਅਦਾਕਾਰਾ ਕੁਨਾਲ ਕਪੂਰ ਨਾਲ ਹੋਇਆ ਹੈ।
ਇਨ੍ਹਾਂ ਦੋਹਾਂ ਦਾ ਵਿਆਹ 2015 ਵਿੱਚ ਹੋਇਆ ਸੀ। ਜਿੱਥੇ ਹੁਣ ਵਿਆਹ ਤੋਂ ਸੱਤ ਸਾਲ ਬਾਅਦ ਇਨ੍ਹਾਂ ਦੇ ਘਰ ਪਹਿਲੇ ਬੱਚੇ ਨੇ ਜਨਮ ਲਿਆ ਹੈ ਜਿੱਥੇ ਦੋਨੋਂ ਮਾਤਾ-ਪਿਤਾ ਬੜੇ ਖੁਸ਼ ਹਨ ਉਥੇ ਹੀ ਆਪਣੀ ਖੁਸ਼ੀ ਸਾਂਝੀ ਕੀਤੀ ਗਈ ਹੈ। ਕੁਣਾਲ ਵੱਲੋਂ ਆਪਣੇ ਪਿਤਾ ਬਣਨ ਦੀ ਖੁਸ਼ੀ ਟਵੀਟ ਕਰ ਕੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਬੇਬੀ ਬੁਆਏ ਦੇ ਆਉਣ ਤੇ ਮਾਤਾ ਪਿਤਾ ਬਣ ਗਏ ਹਨ ਅਤੇ ਬਹੁਤ ਹੀ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਜਿਸ ਤੋਂ ਬਾਅਦ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਹੈ।
Home ਤਾਜਾ ਖ਼ਬਰਾਂ ਮਸ਼ਹੂਰ ਅਦਾਕਾਰ ਅਮਿਤਾਬ ਬਚਨ ਦੇ ਘਰ ਪਰਮਾਤਮਾ ਨੇ ਦਿੱਤੀ ਇਹ ਅਨਮੋਲ ਦਾਤ – ਪ੍ਰਸੰਸਕ ਦੇ ਰਹੇ ਮੁਬਾਰਕਾਂ
Previous Postਪੰਜਾਬ ਚ ਇਥੇ ਛੋਟੇ ਭਰਾ ਤੇ ਇਸ ਤਰਾਂ ਵੱਡੇ ਭਰਾ ਨੂੰ ਦਿੱਤੀ ਮੌਤ – ਪ੍ਰੀਵਾਰ ਤੇ ਟੁੱਟਾ ਦੁੱਖਾਂ ਦਾ ਪਹਾੜ
Next Postਹੁਣੇ ਹੁਣੇ ਪੰਜਾਬ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ – ਇਹਨਾਂ ਤਰੀਕਾ ਨੂੰ ਪੈ ਸਕਦਾ ਮੀਂਹ