ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਦੁਨੀਆਂ ਦੇ ਵਿੱਚ ਕੋਰੋਨਾ ਵਰਗੀ ਵੈਸ਼ਵਿਕ ਮਹਾਂਮਾਰੀ ਆਈ ਹੈ , ਇਸ ਮਹਾਂਮਾਰੀ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ । ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਇਸ ਮਹਾਂਮਾਰੀ ਦੇ ਕਾਰਨ ਆਪਣੀ ਜਾਨ ਗੁਆ ਦਿੱਤੀ। ਬੇਸ਼ੱਕ ਦੁਨੀਆਂ ਦੇ ਵਿੱਚ ਹੁਣ ਕੋਰੋਨਾ ਦਾ ਕਹਿਰ ਕੁਝ ਘਟ ਰਿਹਾ ਹੈ , ਜਿਸਦੇ ਚੱਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਦੇਸ਼ ਦੇ ਹਾਲਾਤਾਂ ਅਨੁਸਾਰ ਪਾਬੰਦੀਆਂ ਜੋ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਲਗਾਈਆਂ ਗਈਆਂ ਸਨ ਉਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ । ਬਹੁਤ ਸਾਰੇ ਅਜਿਹੇ ਦੇਸ਼ ਹਨ ਜਿੱਥੇ ਕੋਰੋਨਾ ਮਹਾਵਾਰੀ ਦੌਰਾਨ ਲਗਾਈਆਂ ਹੋਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ ।
ਉੱਥੇ ਹੀ ਅਜਿਹੇ ਦੇਸ਼ ਵੀ ਦੁਨੀਆਂ ਵਿੱਚ ਹਨ ਜੋ ਅਜੇ ਤਕ ਇਸ ਮਹਾਂਮਾਰੀ ਤੂੰ ਲੜ ਰਿਹਾ ਹੈ । ਦੁਨੀਆਂ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਸਿਰਫ ਤੇ ਸਿਰਫ ਇਕਮਾਤਰ ਵੈਕਸੀਨ ਨੂੰ ਹੀ ਸਹਾਰਾ ਮੰਨਿਆ ਜਾ ਰਿਹਾ ਹੈ । ਪਰ ਇਸ ਦੇ ਬਾਵਜੂਦ ਵੀ ਅਜਿਹੇ ਬਹੁਤ ਸਾਰੇ ਦੇਸ਼ ਹਨ ਜਿਨ੍ਹਾਂ ਚ ਅਜੇ ਵੀ ਕੋਰੋਨਾ ਦਾ ਕਹਿਰ ਘਟਿਆ ਨਹੀਂ । ਜਿਸ ਦੇ ਚਲਦੇ ਹੁਣ ਉਨ੍ਹਾਂ ਦੇਸ਼ਾਂ ਦੇ ਵਿਚ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ । ਅਜਿਹੇ ਹੀ ਇੱਕ ਦੇਸ਼ ਬਾਰੇ ਅਸੀਂ ਤੁਹਾਨੂੰ ਦੱਸਾਂਗੇ ਜਿੱਥੇ ਹੁਣ ਦਸ ਦਿਨਾਂ ਦੇ ਲਈ ਤਾਲਾਬੰਦੀ ਹੋ ਜਾ ਰਹੀ ਹੈ।
ਦਰਅਸਲ ਆਸਟ੍ਰੇਲੀਆ ਦੇ ਚਾਂਸਲਰ ਦੇ ਵੱਲੋਂ ਅੱਜ ਯਾਨੀ ਸ਼ੁੱਕਰਵਾਰ ਨੂੰ ਕਿਹਾ ਗਿਆ ਹੈ ਕਿ ਕੋਰੋਨਾ ਮਹਾਂਮਾਰੀ ਦੀ ਚੌਥੀ ਲਹਿਰ ਦਾ ਮੁਕਾਬਲਾ ਕਰਨ ਦੇ ਲਈ ਦੇਸ਼ ਵਿਆਪੀ ਤਾਲਾਬੰਦੀ ਲਾਗੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਤਾਲਾਬੰਦੀ ਸੋਮਵਾਰ ਤੋਂ ਸ਼ੁਰੂ ਹੋ ਜਾਵੇਗੀ ਤੇ ਪੂਰੇ ਦਸ ਦਿਨਾਂ ਤਕ ਇਹ ਲਾਗੂ ਰਹੇਗੀ । ਆਸਟ੍ਰੇਲੀਆ ਸਰਕਾਰ ਦੇ ਵੱਲੋਂ ਇਸ ਤਾਲਾਬੰਦੀ ਦੌਰਾਨ ਪਾਬੰਦੀਆਂ ਲਗਾਉਣ ਦਾ ਵੀ ਐਲਾਨ ਕਰ ਦਿੱਤਾ ਹੈ , ਜਿਵੇਂ ਸਕੂਲਾਂ ਉੱਪਰ ,ਹੋਟਲਾਂ ਉਪਰ ,ਰੈਸਟੋਰੈਂਟ , ਇੱਥੋਂ ਤਕ ਕਿ ਆਸਟ੍ਰੇਲੀਆ ਸਰਕਾਰ ਨੇ ਸੱਭਿਆਚਾਰਕ ਪ੍ਰੋਗਰਾਮਾਂ ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ।
ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਆਸਟ੍ਰੇਲੀਆ ਦੇਸ਼ ਦੇ ਵਿਚ ਇੱਕ ਫਰਵਰੀ ਤੋਂ ਟੀਕਾਕਰਨ ਵੀ ਲਾਜ਼ਮੀ ਕਰ ਦਿੱਤਾ ਜਾਵੇਗਾ ਤੇ ਨਾਲ ਹੀ ਆਸਟ੍ਰੇਲੀਆ ਦੇ ਚਾਂਸਲਰ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਦੇਸ਼ ਦੇ ਵਿੱਚ ਪੰਜਵੀਂ ਲਹਿਰ ਨਹੀਂ ਚਾਹੁੰਦੇ , ਜਿਸ ਕਾਰਨ ਹੁਣ ਤੋਂ ਹੀ ਸਾਡੇ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆ। ਗਈਆਂ ਹਨ ਇਸ ਮਹਾਂਮਾਰੀ ਦੇ ਨਾਲ ਲੜਨ ਵਾਸਤੇ ।
Home ਤਾਜਾ ਖ਼ਬਰਾਂ ਮਾੜੀ ਖਬਰ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੋਮਵਾਰ ਤੋਂ 10 ਦਿਨਾਂ ਦੀ ਤਾਲਾਬੰਦੀ ਦਾ ਹੋ ਗਿਆ ਏਥੇ ਐਲਾਨ
ਤਾਜਾ ਖ਼ਬਰਾਂ
ਮਾੜੀ ਖਬਰ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੋਮਵਾਰ ਤੋਂ 10 ਦਿਨਾਂ ਦੀ ਤਾਲਾਬੰਦੀ ਦਾ ਹੋ ਗਿਆ ਏਥੇ ਐਲਾਨ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ – ਇਲਾਕੇ ਚ ਪਿਆ ਮਾਤਮ
Next Postਪੰਜਾਬੀਆਂ ਦੇ ਪਸੰਦੀਦਾ ਇਸ ਦੇਸ਼ ਨੇ ਖੋਲਤੇ ਦਰਵਾਜੇ ਧੜਾ ਧੜ ਲਗਣਗੇ ਵੀਜੇ – ਆਈ ਤਾਜਾ ਵੱਡੀ ਖਬਰ