ਮਾੜੀ ਖਬਰ : ਹੁਣੇ ਹੁਣੇ ਇੰਡੀਆ ਚ ਇਥੇ ਹੋਇਆ ਹਵਾਈ ਜਹਾਜ ਕਰੈਸ਼

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਹੋਣ ਵਾਲਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਅਤੇ ਬਹੁਤ ਸਾਰੇ ਲੋਕ ਅਜੇ ਵੀ ਇਸ ਦੀ ਚਪੇਟ ਵਿੱਚ ਆਏ ਹੋਏ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਸ ਕਰੋਨਾ ਦਾ ਖਮਿਆਜਾ ਅਜੇ ਤੱਕ ਭੁਗਤਣਾ ਪੈ ਰਿਹਾ ਹੈ। ਉੱਥੇ ਕਿ ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸੇ, ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸੇ ਲੋਕਾਂ ਦੀ ਜਾਨ ਜਾਣ ਦੀ ਵਜਾ ਬਣ ਰਹੇ ਹਨ।

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਜਹਾਜ਼ ਹਾਦਸੇ ਵੀ ਵਾਪਰਦੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਜਹਾਜ ਦਾ ਸਫ਼ਰ ਜਿੱਥੇ ਸੁਰੱਖਿਅਤ ਮੰਨਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਜਹਾਜ ਦੇ ਜ਼ਰੀਏ ਸਫ਼ਰ ਨੂੰ ਅਸਾਨੀ ਨਾਲ ਪੂਰਾ ਕੀਤਾ ਜਾਂਦਾ ਹੈ। ਤਾਂ ਜੋ ਇਨਸਾਨ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕੇ। ਉੱਥੇ ਹੀ ਉਸ ਨਾਲ ਵਾਪਰਨ ਵਾਲੇ ਹਾਦਸੇ ਕਈ ਵਾਰ ਉਸ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਬਣ ਜਾਂਦੇ ਹਨ।

ਦੇਸ਼ ਅੰਦਰ ਹਵਾਈ ਫੌਜ ਦੇ ਮਿਗ ਵੀ ਬਹੁਤ ਸਾਰੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਫੌਜ ਦੇ ਜਵਾਨਾਂ ਦੀ ਜਾਨ ਚਲੇ ਗਈ ਹੈ। ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇੰਡੀਆ ਚ ਇਥੇ ਹੋਇਆ ਹਵਾਈ ਜਹਾਜ ਕ੍ਰੈਸ਼ ਹੋਣ ਵਾਲੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਸਥਾਨ ਦੇ ਬਾੜਮੇਰ ਤੋਂ ਸਾਹਮਣੇ ਆਈ ਹੈ। ਜਿੱਥੇ ਹਵਾਈ ਫੌਜ ਦਾ ਮਿਗ-21 ਬਾਇਸਨ ਸਿਖਲਾਈ ਦੌਰਾਨ ਹਾਦਸਾ ਗ੍ਰਸਤ ਹੋ ਗਿਆ ਹੈ।

ਹਵਾਈ ਫ਼ੌਜ ਦਾ ਮਿਗ -21 ਬਾਇਸਨ ਲੜਾਕੂ ਜਹਾਜ਼ ਜਦੋਂ ਬਾੜਮੇਰ ‘ਚ ਸਿਖਲਾਈ ਕੈਂਪ ਦੇ ਦੌਰਾਨ ਸਿਖਲਾਈ ਲੈ ਰਿਹਾ ਸੀ ਤਾਂ ਉਸ ਸਮੇਂ ਹੀ ਇਹ ਜਹਾਜ਼ ਕ੍ਰੈਸ਼ ਹੋ ਗਿਆ। ਰਾਹਤ ਦੀ ਖਬਰ ਇਹ ਹੈ ਕਿ ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਉਪਰਾਤ ਪਾਇਲਟ ਬਿਲਕੁਲ ਸੁਰੱਖਿਤ ਹੈ।