ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਦੀ ਜਾਨ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਲੇ ਗਈ ਹੈ। ਉੱਥੇ ਹੀ ਇਸ ਕਰੋਨਾ ਨੂੰ ਅਜੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ ਜਿੱਥੇ ਕਰੋਨਾ ਦੇ ਕਾਰਨ ਚੀਨ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ।
ਉਥੇ ਹੀ ਚੀਨ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵੱਲੋਂ ਇੱਕ ਹੀ ਬੱਚਾ ਪੈਦਾ ਕੀਤਾ ਜਾ ਰਿਹਾ ਸੀ ਅਤੇ ਕੁਝ ਲੋਕਾਂ ਵੱਲੋਂ ਬੱਚੇ ਨਹੀਂ ਲੈਣ ਦੇ ਚਲਦਿਆਂ ਹੋਇਆ ਚੀਨ ਦੀ ਆਬਾਦੀ ਵਿਚ ਲਗਾਤਾਰ ਗਿਰਾਵਟ ਆਈ ਹੈ ਜੋ ਕਿ ਚੀਨ ਦੀ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਜਿਸ ਤੋਂ ਬਾਅਦ ਚੀਨ ਦੀ ਸਰਕਾਰ ਵੱਲੋਂ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਵਾਸਤੇ ਬਹੁਤ ਸਾਰੀਆਂ ਸਹੂਲਤਾ ਦਿੱਤੇ ਜਾਣ ਦਾ ਲਾਲਚ ਵੀ ਦਿੱਤਾ ਜਾ ਰਿਹਾ ਹੈ।
ਕਿਉਂਕਿ ਆਉਣ ਵਾਲੇ ਦੋ ਤਿੰਨ ਸਾਲਾ ਵਿੱਚ ਅਬਾਦੀ ਦਾ ਘਟ ਜਾਣਾ ਸਰਕਾਰ ਲਈ ਇੱਕ ਗੰਭੀਰ ਵਿਸ਼ਾ ਬਣ ਜਾਵੇਗਾ ਉੱਥੇ ਹੀ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਵੱਲੋਂ ਵੀ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ 10 ਬੱਚੇ ਪੈਦਾ ਕਰਨ ਵਾਲੀ ਔਰਤ ਨੂੰ 13 ਲੱਖ ਰੁਪਏ ਸਰਕਾਰ ਵੱਲੋਂ ਦਿੱਤੇ ਜਾਣਗੇ। ਦੱਸ ਦਈਏ ਕਿ ਜਿੱਥੇ ਕਰੋਨਾ ਦੀ ਮਾਰ ਸਭ ਦੇਸ਼ਾਂ ਤੇ ਪਈ ਹੈ ਉਥੇ ਹੀ ਪਿਛਲੇ ਕੁਝ ਸਮੇਂ ਤੋਂ ਜਿੱਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਛੇੜੀ ਹੋਈ ਹੈ। ਜਿਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ।
ਘਟ ਰਹੀ ਆਬਾਦੀ ਨੂੰ ਦੇਖਦੇ ਹੋਏ ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਵੱਲੋਂ ਆਪਣੇ ਦੇਸ਼ ਦੀਆਂ ਔਰਤਾਂ ਨੂੰ ਇੱਕ ਪੇਸ਼ਕਸ਼ ਦਿੱਤੇ ਜਾਣ ਐਲਾਨ ਕੀਤਾ ਗਿਆ ਹੈ ਜਿੱਥੇ ਔਰਤਾਂ ਨੂੰ 10 ਬੱਚੇ ਪੈਦਾ ਕਰਨ ਵਾਸਤੇ ਆਖਿਆ ਗਿਆ ਹੈ। ਜਿੱਥੇ ਔਰਤਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 13 ਲੱਖ ਰੁਪਏ ਦਿੱਤੇ ਜਾਣਗੇ। ਸਰਕਾਰ ਵੱਲੋਂ ਇਹ ਫੈਸਲਾ ਘਟ ਰਹੀ ਆਬਾਦੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਅਤੇ ਔਰਤਾਂ ਨੂੰ ਇਹ ਅਨੋਖੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਦੇਸ਼ ਵਿਚ ਘਟ ਰਹੀ ਆਬਾਦੀ ਨੂੰ ਵਧਾਇਆ ਜਾ ਸਕੇ।
Previous Postਔਰਤ ਨੂੰ ਸਿਰਫ ਇਕ ‘ਟਵੀਟ’ ਕਰਨਾ ਪਿਆ ਮਹਿੰਗਾ- 34 ਸਾਲ ਦੀ ਸੁਣਾਈ ਗਈ ਸਜ਼ਾ
Next Postਪੰਜਾਬ: ਪਤਨੀ ਅਤੇ ਬੱਚਿਆਂ ਨੂੰ ਛੱਡਣ ਦਾ ਦਬਾਅ ਪਾ ਰਹੀ ਸੀ ਔਰਤ- ਤਾਂ ਦੁੱਖੀ ਹੋ ਨੌਜਵਾਨ ਨੇ ਕਰਤਾ ਖੌਫਨਾਕ ਕਾਂਡ