ਆਈ ਤਾਜਾ ਵੱਡੀ ਖਬਰ
ਦਰਅਸਲ ਕਈ ਵਾਰੀ ਕੁਦਰਤ ਦੇ ਨਾਲ ਖਿਲਵਾੜ ਕੀਤੀ ਹੋਈ ਇਨਸਾਨ ਨੂੰ ਕਾਫ਼ੀ ਭਾਰੀ ਪੈ ਜਾਂਦੀ ਹੈ। ਪਿਛਲੇ ਲੰਮੇ ਸਮੇਂ ਤੋਂ ਕੁਦਰਤੀ ਆਫਤਾਂ ਅਤੇ ਹੜ੍ਹਾਂ ਵਰਗੀਆਂ ਦਿੱਕਤਾਂ ਲਗਾਤਾਰ ਦੇਖਣ ਨੂੰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਕਾਰਨ ਜਾਨੀ ਅਤੇ ਮਾਲੀ ਦੋਨਾਂ ਦੇ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਲਗਾਤਾਰ ਕੁਦਰਤ ਦੇ ਨਾਲ ਹੋ ਰਹੀ ਛੇੜਛਾੜ ਦੇ ਕਾਰਨ ਇਹ ਹਾਦਸਾ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਰਾਜਸਥਾਨ ਦੇਵੇ ਜੋ ਉਸ ਸਮੇਂ ਉਥਲ-ਪੁਥਲ ਮਚ ਗਈ ਜਦੋਂ ਇਸ ਤੂਫਾਨ ਦੇ ਕਾਰਨ ਵੱਡਾ ਨੁਕਸਾਨ ਹੋ ਗਿਆ ਅਤੇ ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।
ਦਰਅਸਲ ਰਾਜਸਥਾਨ ਦੇ ਉਦੇਪੁਰ ਇਲਾਕੇ ਦੇ ਵਿੱਚ ਤੁਫਾਨ ਹੋਣ ਨਾਲ ਕਾਫ਼ੀ ਨੁਕਸਾਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਨੇ ਤੂਫ਼ਾਨ ਦਾ ਰੂਪ ਲੈ ਲਿਆ ਅਤੇ ਇਸ ਦੌਰਾਨ ਉਥੇ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ ਜਾਨੀ ਨੁਕਸਾਨ ਵੀ ਹੋਇਆ ਹੈ। ਦਰਅਸਲ ਇਸ ਹਾਦਸੇ ਦੇ ਪੰਜ ਲੋਕ ਸ਼ਿਕਾਰ ਹੋ ਗਏ ਜਿਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ਦੇ ਵਿਚ ਦੋ ਬੱਚੇ ਵੀ ਸ਼ਾਮਲ ਹਨ। ਦਰਅਸਲ ਇਹ ਕੁਦਰਤੀ ਆਫਤ ਡਵੀਜ਼ਨ ਵਿੱਚ ਵਾਪਰੀ ਹੈ। ਜਿੱਥੇ ਡਵੀਜ਼ਨ ਦੇ ਕੁਝ ਇਲਾਕਿਆਂ ਵਿਚ ਫ਼ਿਲਹਾਲ ਹਲਕਾ ਹੋ ਜਾਂ ਬੂੰਦਾਬਾਂਦੀ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਕੁਝ ਇਲਾਕਿਆਂ ਦੇ ਵਿਚ ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਪੈ ਰਿਹਾ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਤੁਫਾਨ ਤੋਂ ਬਾਅਦ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਜੇਕਰ ਪਿੰਡ ਜਾਂ ਖੇਤਰੀ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਵੱਡੀ ਗਿਣਤੀ ਵਿਚ ਇਨ੍ਹਾਂ ਇਲਾਕਿਆਂ ਦੇ ਵਿਚ ਦਰਖ਼ਤਾਂ ਅਤੇ ਬਿਜਲੀ ਦੇ ਖੰਭਿਆਂ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਜੇਕਰ ਸਥਾਨਕ ਸਰਕਾਰ ਅਤੇ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਵੱਡਾ ਐਲਾਨ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਸ਼ਾਸਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਸ਼ਾਸਨ ਵੱਲੋਂ ਚਾਰ ਚਾਰ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਦੋ ਦਿਨ ਨੂੰ ਡਿਵੀਜ਼ਨ ਦੇ ਕੁਝ ਇਲਾਕਿਆਂ ਵਿਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਲਈ ਉਨ੍ਹਾਂ ਦੇ ਵੱਲੋਂ ਪ੍ਰਸ਼ਾਸ਼ਨ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
Previous Postਕਨੇਡਾ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਈ ਸੋਗ ਦੀ ਲਹਿਰ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਭਰ ਜਵਾਨੀ ਚ ਮੌਤ
Next Postਸਾਵਧਾਨ : ਹਾਲਾਤਾਂ ਨੂੰ ਦੇਖਦੇ ਹੋਏ ਇਥੇ 1 ਹਫਤੇ ਦਾ ਵਧਿਆ Mini ਲਾਕ ਡਾਊਨ – ਤਾਜਾ ਵੱਡੀ ਖਬਰ