ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਪਾਰਟੀ ਵੱਲੋਂ ਸ਼ਿਕੰਜਾ ਕੱਸਿਆ ਗਿਆ ਸੀ ਉੱਥੇ ਹੀ ਵੱਖ ਵੱਖ ਦੋਸ਼ਾਂ ਤਹਿਤ ਬਹੁਤ ਸਾਰੇ ਸਾਬਕਾ ਮੰਤਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਲੋਕਾਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਪਰ ਕੁਝ ਲੋਕਾਂ ਵੱਲੋਂ ਜਿੱਥੇ ਕਰੋਨਾ ਦੇ ਸਮੇਂ ਲਾਗੂ ਕੀਤੇ ਗਏ ਹਨ ਆਦੇਸ਼ਾਂ ਦੀ ਉਲੰਘਣਾ ਦੇ ਚੱਲਦਿਆਂ ਹੋਇਆਂ ਉਹਨਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ।
ਉਥੇ ਹੀ ਕਈ ਮਾਮਲੇ ਸਾਹਮਣੇ ਆਏ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਆਈ ਵੱਡੀ ਖਬਰ, ਇਸ ਕਾਰਨ ਪਹੁੰਚੇ ਹਾਈਕੋਰਟ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਜਿੱਥੇ ਇਕ FIR 2021 ‘ਚ ਦਰਜ ਹੋਈ ਸੀ। ਉਥੇ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਹੁੰਚ ਕੀਤੀ ਗਈ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ FIR ਰੱਦ ਕਰਵਾਉਣ ਲਈ ਹਾਈ ਕੋਰਟ ਪਹੁੰਚੇ, ਉਥੇ ਹੀ ਹਾਈਕੋਰਟ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ।
ਦੱਸ ਦਈਏ ਕਿ ਜਿਥੇ ਸੁਖਬੀਰ ਬਾਦਲ ਦੇ ਖਿਲਾਫ ਇਹ ਮਾਮਲਾ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਹੋਇਆਂ ਥਾਣਾ ਲੰਬੀ ਵਿੱਚ ਦਰਜ ਕੀਤਾ ਗਿਆ ਸੀ। ਕਿਉਂਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ ਦੇ ਵਿਚ ਕਰੋਨਾ ਦੌਰ ਦੇ ਦੌਰਾਨ 2021 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਇਕੱਠੇ ਹੋਏ ਸਨ।
ਉੱਥੇ ਹੀ ਇਸ ਮੌਕੇ ਤੇ ਪਾਰਟੀ ਦੇ ਵਿਦਿਆਰਥੀ ਵਿੰਗ SOI ਦੇ ਕੌਮੀ ਪ੍ਰਧਾਨ ਦਾ ਨਾਂ ਐਲਾਨਿਆ ਗਿਆ ਸੀ। ਕਰੋਨਾ ਨਿਯਮਾਂ ਦੀ ਉਲੰਘਣਾ ਦੇ ਚੱਲਦਿਆਂ ਹੋਇਆ ਜਿੱਥੇ ਮਾਮਲਾ ਦਰਜ ਕੀਤਾ ਗਿਆ ਸੀ ਉੱਥੇ ਹੀ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਕਿਉਂਕਿ ਕਰੋਨਾ ਪਾਬੰਦੀਆਂ ਦੇ ਵਿੱਚ ਵੱਡਾ ਇਕੱਠ ਕੀਤਾ ਗਿਆ ਸੀ।
Home ਤਾਜਾ ਖ਼ਬਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਆਈ ਵੱਡੀ ਖਬਰ, ਇਸ ਕਾਰਨ ਪਹੁੰਚੇ ਹਾਈਕੋਰਟ
Previous Postਨਾਸਾ ਨੇ ਲੱਭਿਆ ਧਰਤੀ ਵਰਗਾ ਇਕ ਹੋਰ ਗ੍ਰਹਿ, ਦੂਜੀ ਦੁਨੀਆ ਤੇ ਰਹਿਣ ਵਾਲੇ ਹੋ ਜਾਵੋ ਤਿਆਰ
Next Postਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕਰਤਾ ਹੁਕਮ , ਟੋਲ ਪਲਾਜ਼ੇ ਮੁੜ ਸ਼ੁਰੂ ਕਰਨ ਦਾ