ਸਿੰਘੁ ਬਾਡਰ ਤੇ ਹੋਗਿਆ ਇਹ ਵੱਡਾ ਕਾਂਡ ਮੱਚੀ ਹਾਹਾਕਾਰ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਨੂੰ ਕਰੀਬ ਇਕ ਸਾਲ ਦਾ ਸਮਾਂ ਹੋਣ ਵਾਲਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨੂੰ ਲੈ ਕੇ ਚਲੇ ਆ ਰਹੇ ਸੰਘਰਸ਼ ਦੇ ਦੌਰਾਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜਿਨ੍ਹਾਂ ਵੱਲੋਂ ਸਰਦੀ ਦੇ ਠੰਡੇ ਦਿਨਾਂ ਅਤੇ ਗਰਮੀ ਦੇ ਤਪਦੇ ਦਿਨਾਂ ਵਿਚ ਵੀ ਆਪਣਾ ਸੰਘਰਸ਼ ਜਾਰੀ ਰੱਖਿਆ ਗਿਆ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆ 11 ਦੌਰ ਦੀਆਂ ਬੈਠਕ ਵੀ ਬੇਸਿੱਟਾ ਰਹੀਆਂ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਹੁਣ ਸਿੰਘੂ ਬਾਰਡਰ ਤੇ ਅਜਿਹਾ ਕਾਂਡ ਵਾਪਰਿਆ ਹੈ, ਜਿਸ ਨਾਲ ਸਭ ਪਾਸੇ ਹਾਹਾਕਾਰ ਮਚ ਗਈ ਹੈ। ਸਿੰਘੂ ਬਾਰਡਰ ਤੇ ਜਿਥੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਫਿਰ ਵਾਪਰੀ ਇਕ ਮੰਦਭਾਗੀ ਘਟਨਾ ਨਾਲ ਹਾਹਾਕਾਰ ਮਚ ਗਈ ਹੈ।

ਜਦੋਂ ਇਕ ਨੌਜਵਾਨ ਦੀ ਬੈਰੀਕੇਡ ਨਾਲ ਲਟਕਦੀ ਹੋਈ ਲਾਸ਼ ਪ੍ਰਾਪਤ ਹੋਈ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਮੌਤ ਦਾ ਕਾਰਨ ਨਿਹੰਗ ਸਿੰਘਾਂ ਨੂੰ ਦੱਸਿਆ ਜਾ ਰਿਹਾ ਹੈ, ਕਿ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਸ ਨੌਜਵਾਨ ਦਾ ਕ-ਤ-ਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੇ ਸਰੀਰ ਉੱਪਰ ਹਮਲੇ ਦੇ ਨਿਸਾਨ ਵੇਖ ਕੇ ਹੀ ਨਿਹੰਗ ਸਿੰਘਾਂ ਉੱਪਰ ਉਸ ਨੌਜਵਾਨ ਦੇ ਕ-ਤ-ਲ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਸ ਨੌਜਵਾਨ ਦੇ ਸਰੀਰ ਤੇ ਜਿਥੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਉਥੇ ਹੀ ਇਸ ਨੌਜਵਾਨ ਦਾ ਇਕ ਹੱਥ ਵੀ ਵੱਢ ਦਿੱਤਾ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਇਕ ਹੱਥ ਕੱਟੇ ਹੋਏ ਦੀ ਲਾਸ਼ ਕਿਸਾਨਾਂ ਦੇ ਮੰਚ ਦੇ ਨੇੜੇ ਤੋਂ ਪ੍ਰਾਪਤ ਹੋਈ ਹੈ। ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਧਰਨਾ ਪ੍ਰ-ਦ-ਰ-ਸ਼-ਨ ਕੀਤਾ ਜਾ ਰਿਹਾ ਹੈ। ਉਥੇ ਹੀ ਵਾਪਰੀ ਇਸ ਮੰਦਭਾਗੀ ਘਟਨਾ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਇਸ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਦੱਸੀ ਗਈ ਹੈ।