ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 31 ਮਾਰਚ ਤੱਕ ਲਈ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਹੋਰ ਬਹੁਤ ਸਾਰੇ ਉਲੀਕੇ ਗਏ ਪ੍ਰੋਗਰਾਮਾਂ ਵਿੱਚ ਵੀ ਤਬਦੀਲੀ ਕੀਤੀ ਜਾ ਰਹੀ ਹੈ।
ਇਸ ਕਾਰਨ ਪਾਣੀ ਦੀ ਸੁਰੱਖਿਆ ਨੂੰ ਹਰ ਇਕ ਇਨਸਾਨ ਵੱਲੋਂ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਪਾਣੀ ਦੀ ਮਹੱਤਤਾ ਨੂੰ ਦਰਸਾਉਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਸੋਮਵਾਰ ਨੂੰ ਜਲ ਸ਼ਕਤੀ ਮੁਹਿੰਮ – ਕੈਚ ਦਿ ਰੇਨ ਨਾਮੀ ਇਕ ਮੁਹਿੰਮ ਦੀ ਸ਼ੁਰੂਆਤ ਕਰਨਗੇ। ਜਿਸ ਦਾ ਮਕਸਦ ਹੋਵੇਗਾ ਬਾਰਿਸ਼ ਦੇ ਪਾਣੀ ਦੀ ਸਾਂਭ ਸੰਭਾਲ। ਪ੍ਰਧਾਨ ਮੰਤਰੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਇਕ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਜਾਵੇਗੀ
ਸੂਬੇ ਅੰਦਰ ਵਿਆਹ ਸਮਾਜਿਕ ਧਾਰਮਿਕ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਵਿਅਕਤੀਆਂ ਦੀ ਗਿਣਤੀ 20 ਤੱਕ ਕੀਤੀ ਗਈ ਹੈ। ਹੁਣ 12 ਤੋਂ 21 ਅਪ੍ਰੈਲ ਤੱਕ ਲਈ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਿੱਖ ਜੱਥੇ ਦਾ ਪਾਕਿਸਤਾਨ ਜਾਣਾ ਮੁਲਤਵੀ ਕੀਤਾ ਗਿਆ ਸੀ। ਉੱਥੇ ਹੁਣ ਫਿਰ ਸਰਕਾਰ ਵੱਲੋਂ ਇਸ ਜਥੇ ਨੂੰ ਭੇਜੇ ਜਾਣ ਦੀ ਦੁਬਾਰਾ ਰੂਪ ਰੇਖਾ ਤਿਆਰ ਕੀਤੀ ਗਈ ਹੈ। ਹੁਣ ਇਹ ਜਥਾ 12 ਅਪ੍ਰੈਲ ਨੂੰ ਪੈਦਲ ਹੀ ਪਾਕਿਸਤਾਨ ਬਾਘਾ ਬਾਰਡਰ ਦੇ ਰਸਤੇ ਜਾਵੇਗਾ।
ਜਿਸ ਦੀ ਵਾਪਸੀ 21 ਅਪ੍ਰੈਲ ਨੂੰ ਹੋਵੇਗੀ। ਜੋ ਉੱਥੇ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰੇਗਾ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਫੈਕਸ ਸੰਦੇਸ਼ ਭੇਜਿਆ ਗਿਆ ਹੈ। ਇਹ ਜੱਥਾ ਵਿਸਾਖੀ ਲਈ ਪਾਕਿਸਤਾਨ ਰਵਾਨਾ ਹੋਵੇਗਾ। 12 ਅਪ੍ਰੈਲ ਨੂੰ ਇਹ ਜਥਾ ਰਵਾਨਾ ਹੋਵੇਗਾ ਅਤੇ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ ਪ੍ਰਸਥਾਨ ਕਰਨ ਤੋਂ ਬਾਅਦ ਪੰਜਾ ਸਾਹਿਬ ਜਾਵੇਗਾ। 14 ਅਪ੍ਰੈਲ ਨੂੰ ਜਿੱਥੇ ਵਿਸਾਖੀ ਦਾ ਮੁੱਖ ਗੁਰਪੁਰਬ ਦੇਖਿਆ ਜਾਵੇਗਾ।
ਉਸ ਉਪਰੰਤ 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿੱਚ ਇਸ ਜਥੇ ਵੱਲੋਂ ਗੁਰੂ ਘਰ ਦੇ ਦਰਸ਼ਨ ਕੀਤੇ ਜਾਣਗੇ। 16 ਅਪ੍ਰੈਲ ਨੂੰ ਸੱਚਾ ਸੌਦਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਹ ਜਥਾ ਵਾਪਸ ਸ੍ਰੀ ਨਨਕਾਣਾ ਸਾਹਿਬ ਆ ਜਾਵੇਗਾ। ਜਿੱਥੋਂ ਇਹ ਜਥਾ ਫਿਰ 17 ਅਪ੍ਰੈਲ ਨੂੰ ਲਾਹੌਰ ਦੇ ਡੇਰਾ ਸਾਹਿਬ ਗੁਰਦੁਆਰਾ ਵਿਖੇ ਪਹੁੰਚੇਗਾ। 18 ਅਪ੍ਰੈਲ ਨੂੰ ਇੱਥੇ ਠਹਿਰਾ ਕਰਨ ਤੋਂ ਬਾਅਦ 19 ਅਪ੍ਰੈਲ ਨੂੰ ਦੁਬਾਰਾ ਇਹ ਜਥਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇਗਾ ਤੇ ਉਥੇ ਦਰਸ਼ਨ ਕਰਨ ਤੋਂ ਬਾਅਦ ਭਾਰਤ ਵਿਚ ਸੜਕੀ ਰਸਤੇ 21 ਅਪ੍ਰੈਲ ਨੂੰ ਦਾਖਲ ਹੋਵੇਗਾ।
Previous Postਹੁਣੇ ਹੁਣੇ ਪੰਜਾਬ ਦੇ ਇਸ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਕੱਲ੍ਹ ਹੋਵੇਗਾ ਸੰਸਕਾਰ
Next Postਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਖਾਸ ਸਾਥੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ