ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਵਿਸ਼ਵ ਵਿੱਚ ਕੁਦਰਤੀ ਤਬਾਹੀ ਬਣ ਕੇ ਉਭਰੀ ਕਰੋਨਾ ਹੁਣ ਤੱਕ ਬਹੁਤ ਸਾਰੀ ਦੁਨੀਆਂ ਦੀ ਜ਼ਿੰਦਗੀ ਦੇ ਖਤਮ ਹੋਣ ਦਾ ਕਾਰਨ ਬਣ ਚੁੱਕੀ ਹੈ। ਪੂਰੇ ਵਿਸ਼ਵ ਵਿੱਚ ਕਰੋਨਾ ਦੇ ਕਾਰਨ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਅਤੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ। ਬਹੁਤ ਸਾਰੇ ਕਿਸਾਨਾਂ ਵੱਲੋਂ ਕਰਜ਼ੇ ਦਾ ਕਰਕੇ ਗਲਤ ਕਦਮ ਚੁੱਕੇ ਜਾ ਰਹੇ ਹਨ।
ਆਰਥਿਕ ਮੰਦੀ ਦੇ ਕਾਰਣ ਬਹੁਤ ਸਾਰੇ ਲੋਕ ਮਾਨਸਿਕ ਤ-ਣਾ-ਅ ਦੇ ਚਲਦੇ ਹੋਏ ਜਿੰਦਗੀ ਤੋਂ ਤੰ-ਗ ਆ ਕੇ ਗਲਤ ਫੈਸਲੇ ਲੈ ਰਹੇ ਹਨ। ਜਿਸ ਦਾ ਖ-ਮਿ-ਆ-ਜਾ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੁ-ਗ-ਤ-ਣਾ ਪੈ ਰਿਹਾ ਹੈ। ਘਰ ਦੀਆਂ ਤੰ-ਗੀ-ਆਂ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਹੁਣ ਅੰਮ੍ਰਿਤਸਰ ਦੇ ਸਰੋਵਰ ਚ ਵਾਪਰਿਆ ਇਹ ਭਾਣਾ, ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਧਾਰਮਿਕ ਅਸਥਾਨ ਤੇ ਜਿਥੇ ਲੋਕ ਸ਼ਰਧਾ ਨਾਲ ਮੱਥਾ ਟੇਕਣ ਆਉਂਦੇ ਹਨ ਉਥੇ ਹੀ ਅਜਿਹੇ ਹਾਦਸੇ ਹੋਣ ਦੀਆਂ ਖ਼ਬਰਾਂ ਵਿੱਚ ਵੀ ਵਾਧਾ ਹੋ ਰਿਹਾ ਹੈ।
ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਿਰ ਦੇ ਸਰੋਵਰ ਵਿੱਚ ਅੱਜ ਇੱਕ ਵਿਅਕਤੀ ਨੇ ਛਾਲ ਲੱਗਾ ਕੇ। ਖੁ-ਦ-ਕੁ-ਸ਼ੀ। ਕਰ ਲਈ ਹੈ। ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਬੰਧਕਾਂ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਪੁਲਿਸ ਨੇ ਪਰਿਵਾਰ ਤੇ ਮੰਦਰ ਕਮੇਟੀ ਦੇ ਬਿਆਨ ਕਲਮਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਮ੍ਰਿਤਕ ਦੀ ਪਛਾਣ 47 ਸਾਲਾ ਸੁਨੀਲ ਮਹਿਰਾ ਵਾਸੀ ਜਗਦੰਬੇ ਕਾਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ।
ਦੱਸਿਆ ਗਿਆ ਹੈ ਕਿ ਕਰੋਨਾ ਦੇ ਕਾਰਣ ਆਰਥਿਕ ਮੰਦੀ ਦੇ ਦੌਰ ਵਿਚੋਂ ਜਿਥੇ ਸਾਰੀ ਦੁਨੀਆ ਗੁਜ਼ਰ ਰਹੀ ਹੈ, ਉਥੇ ਹੀ ਵਿੱਤੀ ਹਾਲਤ ਕਰਕੇ ਸੁਨੀਲ ਪਿਛਲੇ ਕੁਝ ਸਮੇਂ ਤੋਂ ਪ੍ਰੇ-ਸ਼ਾ-ਨ ਸੀ। ਜਿਸ ਵੱਲੋਂ ਅਜਿਹੇ ਹਾਲਾਤਾਂ ਦੇ ਚੱਲਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਹਾਲਾਤਾਂ ਵਿੱਚੋਂ ਗੁਜ਼ਰਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀਆਂ ਖਬਰਾਂ ਹਰ ਰੋਜ਼ ਹੀ ਸਾਹਮਣੇ ਆ ਰਹੀਆਂ ਹਨ।
Previous Postਪੰਜਾਬ ਚ ਸਕੂਲਾਂ ਦੇ ਬਾਰੇ ਚ ਹੁਣੇ ਹੁਣੇ ਸਿਖਿਆ ਮੰਤਰੀ ਦਾ ਆਇਆ ਇਹ ਵੱਡਾ ਬਿਆਨ
Next Postਪੰਜਾਬ ਚ ਕੋਰੋਨਾ ਕਰਕੇ ਵਿਆਹਾਂ ਚ ਲਗੀ ਪਾਬੰਦੀ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ